ਪੜਚੋਲ ਕਰੋ

#AssemblyElections2018Results: 'ਪੰਜਾ' ਘਿਓ 'ਚ ਹੋਣ ਦੇ ਬਾਵਜੂਦ ਵੀ ਖ਼ੁਸ਼ ਨਹੀਂ ਪੰਜਾਬ ਦੇ ਕਾਂਗਰਸੀ

ਚੰਡੀਗੜ੍ਹ: ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਤੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਦੇ ਨਤੀਜੇ ਬੇਸ਼ੱਕ ਕਾਂਗਰਸ ਪੱਖੀ ਹਨ, ਪਰ ਪੰਜਾਬ ਦੇ ਮੰਤਰੀ ਇਸ ਤੋਂ ਵੀ ਖ਼ੁਸ਼ ਨਹੀਂ ਹਨ। ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਨਤੀਜੇ ਦੇਖ ਕੇ ਰਾਹੁਲ ਗਾਂਧੀ ਨੂੰ ਨਸੀਹਤ ਦਿੱਤੀ ਹੈ ਤੇ ਕਿਹਾ ਹੈ ਕਿ ਇਹ ਨਤੀਜੇ ਉਨ੍ਹਾਂ ਦੀ ਆਸ ਤੋਂ ਘੱਟ ਹਨ। 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਨੂੰ ਕਲੀਨ ਸਵੀਪ ਦੀ ਆਸ ਸੀ, ਉਵੇਂ ਨਤੀਜੇ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤੇ ਕਾਂਗਰਸ ਪਾਰਟੀ ਨੂੰ ਲੋਕ ਸਭਾ ਚੋਣਾਂ ਲਈ ਹੋਰ ਜ਼ੋਰ ਲਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਪਾਰਟੀ ਦੇ ਚੰਗੇ ਪ੍ਰਦਰਸ਼ਨ ਦਾ ਸਿਹਰਾ ਪੰਜਾਬੀਆਂ ਨੂੰ ਦਿੰਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੇ ਰਾਜਸਥਾਨ ਵਿੱਚ ਸਿਆਸੀ ਰੈਲੀਆਂ ਕੀਤੀਆਂ ਸਨ ਜਿਸ ਦੇ ਨਤੀਜੇ ਵਜੋਂ ਰਾਜਸਥਾਨ ਵਿੱਚ ਕਾਂਗਰਸ ਦੀ ਸਰਕਾਰ ਹੀ ਬਣੇਗੀ। ਰੰਧਾਵਾ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ 'ਤੇ ਜ਼ਿੰਮੇਵਾਰੀ ਹੁਣ ਹੋਰ ਵੀ ਵੱਧ ਚੁੱਕੀ ਹੈ। ਹਾਲਾਂਕਿ, ਮੰਤਰੀ ਨੇ ਆਸ ਜਤਾਈ ਕਿ ਲੋਕ ਸਭਾ ਚੋਣਾਂ ਦੌਰਾਨ ਪੂਰੇ ਭਾਰਤ ਵਿੱਚ ਕਾਂਗਰਸ ਪੱਖੀ ਮਾਹੌਲ ਬਣੇਗਾ। ਰੰਧਾਵਾ ਨੇ ਮੋਦੀ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਆਰਬੀਆਈ ਦੇ ਗਵਰਨਰ ਉਰਜਿਤ ਪਟੇਲ ਦਾ ਅਹੁਦਾ ਛੱਡਣਾ ਮੋਦੀ ਸਰਕਾਰ ਦਾ ਪਰਦਾਫਾਸ਼ ਕਰਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਮਹਾਂਗਠਬੰਧਨ ਵਿੱਚ ਸ਼ਾਮਲ ਹੋਣ 'ਤੇ ਪੰਜਾਬ ਵਿੱਚ ਕੋਈ ਅਸਰ ਨਾ ਹੋਣ ਦਾ ਦਾਅਵਾ ਕੀਤਾ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਤੇ 'ਆਪ' ਦਾ ਗਠਜੋੜ ਕਿਸੇ ਵੀ ਹਲਾਤ ਵਿੱਚ ਸੰਭਵ ਨਹੀਂ ਹੈ। ਰੰਧਾਵਾ ਨੇ ਕਿਹਾ ਇਹ ਗਠਜੋੜ ਹਰ ਸੂਬੇ ਮੁਤਾਬਕ ਚੱਲੇਗਾ ਅਤੇ ਪਹਿਲਾਂ ਵੀ ਕਾਂਗਰਸ ਸਟੇਟ ਟੂ ਸਟੇਟ ਅਲਾਇੰਸ ਕਰਦੀ ਰਹੀ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget