ਪੜਚੋਲ ਕਰੋ

Crime: ਪੰਜਾਬ ਪੁਲਿਸ 'ਚ ਭਰਤੀ ਦਾ ਵੱਡਾ ਸਕੈਮ ! ਵਿਭਾਗ ਅੰਦਰ ਚੱਲ ਰਹੀ ਸੀ ਵੱਡੀ ਗੇਮ, 2 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਨੌਜਵਾਨੋ ਜ਼ਰਾ ਬੱਚ ਕੇ

Punjab Police Recruitment: ਇਹ ਗਰੋਹ 2021 ਤੋਂ ਚੱਲ ਰਿਹਾ ਸੀ ਪਰ ਹੁਣ ਇਹ ਵਿਜੀਲੈਂਸ ਬਿਊਰੋ ਦੇ ਜਾਲ ਵਿੱਚ ਫਸ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ, ਜਿੱਥੇ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਭਗਵੰਤ ਮਾਨ ਨੇ

Punjab Police Recruitment: ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ ਵਿੱਚ ਨਾ ਫਸਣ, ਜੋ ਪੈਸੇ ਦੇ ਬਦਲੇ ਸਰਕਾਰੀ ਨੌਕਰੀ ਦਿਵਾਉਣ ਬਹਾਨੇ ਨੌਜਵਾਨਾਂ ਨੂੰ ਠੱਗਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਭ੍ਰਿਸ਼ਟਾਚਾਰ ਕਾਰਨ ਬਹੁਤ ਸਾਰੇ ਹੁਸ਼ਿਆਰ ਨੌਜਵਾਨਾਂ ਦਾ ਭਵਿੱਖ ਤਬਾਹ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ 102 ਵਿਅਕਤੀਆਂ ਨੂੰ ਨੌਕਰੀ ਦਿਵਾਉਣ ਬਹਾਨੇ 26 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਦੋ ਪੁਲਿਸ ਮੁਲਾਜ਼ਮਾਂ ਨੂੰ ਕਾਬੂ ਕੀਤਾ ਹੈ। ਭਗਵੰਤ  ਮਾਨ ਨੇ ਦੱਸਿਆ ਕਿ ਇਸ ਬਾਰੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।

Crime: ਪੰਜਾਬ ਪੁਲਿਸ 'ਚ ਭਰਤੀ ਦਾ ਵੱਡਾ ਸਕੈਮ ! ਵਿਭਾਗ ਅੰਦਰ ਚੱਲ ਰਹੀ ਸੀ ਵੱਡੀ ਗੇਮ, 2 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਨੌਜਵਾਨੋ ਜ਼ਰਾ ਬੱਚ ਕੇ(ਗ੍ਰਿਫ਼ਤਾਰ ਕੀਤੇ ਦੋ ਪੁਲਿਸ ਮੁਲਾਜ਼ਮ)

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਸੂਬੇ ਵਿੱਚ ਨੌਕਰੀ ਬਦਲੇ ਪੈਸੇ ਮੰਗਦਾ ਹੈ ਤਾਂ ਉਸ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ 43 ਹਜ਼ਾਰ ਤੋਂ ਵੱਧ ਨੌਕਰੀਆਂ ਨਿਰੋਲ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ ਅਤੇ ਇਸ ਵਿੱਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਇਆ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਗਰੋਹਾਂ ਦੇ ਜਾਲ ਵਿੱਚ ਨਾ ਫਸਣ, ਜੋ ਨੌਕਰੀ ਬਦਲੇ ਪੈਸੇ ਮੰਗਦੇ ਹਨ। ਉਨ੍ਹਾਂ ਕਿਹਾ ਕਿ ਇਹ ਠੱਗੀਆਂ ਮਾਰਨ ਵਾਲੇ ਨੌਜਵਾਨਾਂ ਨੂੰ ਸਿਰਫ਼ ਧੋਖਾ ਦੇ ਰਹੇ ਹਨ ਕਿਉਂਕਿ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਦੀ ਭਰਤੀ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਹੋ ਰਹੀ ਹੈ। ਭਗਵੰਤ  ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਦੇ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ, ਜਿਸ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਗਰੋਹ 2021 ਤੋਂ ਚੱਲ ਰਿਹਾ ਸੀ ਪਰ ਹੁਣ ਇਹ ਵਿਜੀਲੈਂਸ ਬਿਊਰੋ ਦੇ ਜਾਲ ਵਿੱਚ ਫਸ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ, ਜਿੱਥੇ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਪੰਜਾਬੀ, ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਉਸ ਦਾ ਨਾਂ ਗੁਪਤ ਰੱਖਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !

Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ

ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ

Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ

ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ

ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ

Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ

Embed widget