ਪੜਚੋਲ ਕਰੋ

ਫਿਰੋਜ਼ਪੁਰ ‘ਚ ਸਹਾਇਕ ਜੇ.ਈ. ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਹਾਇਕ ਜੂਨੀਅਰ ਇੰਜੀਨੀਅਰ (ਜੇ.ਈ.) ਕਰਨੈਲ ਸਿੰਘ, ਜਿਸ ’ਤੇ ਲੰਘੇ ਕੱਲ ਦੀ ਸ਼ਾਮ ਨੂੰ ਫਿਰੋਜ਼ਪੁਰ ਦੇ ਪਿੰਡ ਗੱਟੀ ਮਸਤਾ ਵਿਖੇ ਕੁਝ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ ਸੀ, ਦਾ ਹਾਲ-ਚਾਲ ਪੁੱਛਣ ਲਈ  ਟੈਲੀਫੋਨ ‘ਤੇ ਗੱਲਬਾਤ ਕੀਤੀ।

ਚੰਡੀਗੜ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਹਾਇਕ ਜੂਨੀਅਰ ਇੰਜੀਨੀਅਰ (ਜੇ.ਈ.) ਕਰਨੈਲ ਸਿੰਘ, ਜਿਸ ’ਤੇ ਲੰਘੇ ਕੱਲ ਦੀ ਸ਼ਾਮ ਨੂੰ ਫਿਰੋਜ਼ਪੁਰ ਦੇ ਪਿੰਡ ਗੱਟੀ ਮਸਤਾ ਵਿਖੇ ਕੁਝ ਵਿਅਕਤੀਆਂ ਵਲੋਂ ਹਮਲਾ ਕੀਤਾ ਗਿਆ ਸੀ, ਦਾ ਹਾਲ-ਚਾਲ ਪੁੱਛਣ ਲਈ  ਟੈਲੀਫੋਨ ‘ਤੇ ਗੱਲਬਾਤ ਕੀਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਪ ਮੰਡਲ ਦਫਤਰ ਵਿੱਚ ਤਾਇਨਾਤ ਸਹਾਇਕ ਜੇ.ਈ.ਕਰਨੈਲ ਸਿੰਘ ਪਿੰਡ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਗਿਆ ਸੀ ਤਾਂ ਕੁਝ ਵਿਅਕਤੀਆਂ ਨੇ ਪਿੰਡ ਵਿੱਚ ਉਨਾਂ ਦੇ ਵਿਰੋਧੀ ਦੇ ਘਰ ਮੀਟਰ ਲਗਾਉਣ ਕਾਰਨ ਉਸ ‘ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ।

ਮੰਤਰੀ ਨੇ ਕਰਨੈਲ ਸਿੰਘ ਨਾਲ ਗੱਲਬਾਤ ਕਰਦਿਆਂ ਉਨਾਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ।ਉਨਾਂ ਦੱਸਿਆ ਕਿ ਮਮਦੋਟ ਪੁਲਿਸ ਵੱਲੋਂ ਸਾਰੇ ਮੁਲਜਮਾਂ ਖਿਲਾਫ ਇਰਾਦਾ ਕਤਲ ਅਤੇ ਭਾਰਤੀ ਦੰਡਾਵਲੀ ਦੀਆਂ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜਮਾਂ ਨਾਲ ਕਿਸੇ ਵੀ ਤਰਾਂ ਦੀ  ਖਿੱਚ-ਧੂਹ ਜਾਂ ਮਾੜੇ ਵਤੀਰੇ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਰੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਥਾਣਾ ਮਮਦੋਟ ਵਿਖੇ ਆਈਪੀਸੀ ਦੀ ਧਾਰਾ 307, 332, 341, 353, 186, 506, 148, 159 ਅਤੇ 323 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget