ਪੜਚੋਲ ਕਰੋ

ਅਸਿਸਟੈਂਟ ਪ੍ਰੋਫੈਸਰ ਬਰਖਾਸਤ; ਵਿਦਿਆਰਥਣਾਂ ਨਾਲ ਕਰਦਾ ਸੀ ਗਲਤ ਹਰਕਤਾਂ, ਸੋਸ਼ਲ ਮੀਡੀਆ ਅਤੇ ਵਟਸਐਪ ਰਾਹੀਂ ਭੇਜੇ ਅਪੱਤੀਜਨਕ ਸੁਨੇਹੇ

ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ (ਬੋਟਨੀ) ਉਦੈ ਭਾਨ ਸਿੰਘ ਨੂੰ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਆਰੋਪਾਂ 'ਤੇ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ। ਵਿਦਿਆਰਥਣਾਂ ਦੀਆਂ ਸ਼ਿਕਾਇਤਾਂ 'ਚ ਆਰੋਪ ਲਾਇਆ ਗਿਆ..

ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ (ਬੋਟਨੀ) ਉਦੈ ਭਾਨ ਸਿੰਘ ਨੂੰ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਆਰੋਪਾਂ 'ਤੇ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ। ਇਹ ਕਾਰਵਾਈ ਕਾਲਜ ਦੀ ਇੰਟਰਨਲ ਕੰਪਲੇਨਟ ਕਮੇਟੀ (ICC) ਦੀ ਵਿਸਤ੍ਰਤ ਜਾਂਚ ਰਿਪੋਰਟ ਦੇ ਬਾਅਦ ਕੀਤੀ ਗਈ।

ਗਲਤ ਸੁਨੇਹਾ ਤੋਂ ਇਲਾਵਾ ਇਕੱਲੇ ਮਿਲਣ ਲਈ ਬਣਾਉਂਦਾ ਸੀ ਦਬਾਅ

ਵਿਦਿਆਰਥਣਾਂ ਦੀਆਂ ਸ਼ਿਕਾਇਤਾਂ ਵਿੱਚ ਆਰੋਪ ਲਾਇਆ ਗਿਆ ਕਿ ਉਦੈ ਭਾਨ ਸਿੰਘ ਨੇ ਸੋਸ਼ਲ ਮੀਡੀਆ ਅਤੇ ਵਟਸਐਪ ਰਾਹੀਂ ਉਨ੍ਹਾਂ ਨੂੰ ਅਪੱਤੀਜਨਕ ਸੁਨੇਹੇ ਭੇਜੇ, ਨਿੱਜੀ ਜੀਵਨ ਵਿੱਚ ਦਖਲ ਦਿੱਤਾ ਅਤੇ ਕਈ ਵਾਰੀ ਵਿਅਕਤੀਗਤ ਤੌਰ 'ਤੇ ਮਿਲਣ ਲਈ ਦਬਾਅ ਬਣਾਇਆ। ਕੁਝ ਵਿਦਿਆਰਥਣਾਂ ਨੇ ਦੱਸਿਆ ਕਿ ਪ੍ਰੋਫੈਸਰ ਨੇ ਐਨਐੱਸਐੱਸ (NSS) ਗਤੀਵਿਧੀਆਂ ਦਾ ਬਹਾਨਾ ਬਣਾਕੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਗਲਤ ਵਰਤੋਂ ਕੀਤੀ।

ਵਿਦਿਆਰਥਣਾਂ ਦੇ ਬਿਆਨ ਸਹੁੰ ਪੱਤਰ ਨਾਲ ਦਰਜ

ਇੰਟਰਨਲ ਕਮੇਟੀ ਨੇ ਸਾਰੀਆਂ ਸ਼ਿਕਾਇਤਾਂ ਲਿਖੀਆਂ ਅਤੇ ਵਿਦਿਆਰਥਣਾਂ ਦੇ ਬਿਆਨ ਸਹੁੰ ਪੱਤਰ ਸਮੇਤ ਦਰਜ ਕੀਤੇ। ਡਿਜ਼ੀਟਲ ਸੁਨੇਹਿਆਂ ਅਤੇ ਹੋਰ ਸਬੂਤਾਂ ਦੀ ਜਾਂਚ ਵਿੱਚ ਆਰੋਪ ਸਹੀ ਪਾਏ ਗਏ। ਰਿਪੋਰਟ ਮੁਤਾਬਕ, ਉਦੈ ਭਾਨ ਸਿੰਘ ਦਾ ਵਰਤਾਵ ਇੱਕ ਅਧਿਆਪਕ ਦੇ ਪਦ ਦੀ ਮਾਨਤਾ ਦੇ ਖਿਲਾਫ ਅਤੇ ਪੂਰੀ ਤਰ੍ਹਾਂ ਅਸਵੀਕਾਰਯੋਗ ਸੀ।

ਗਵਰਨਿੰਗ ਬਾਡੀ ਨੇ ਰਿਪੋਰਟ ਵੇਖੀ ਅਤੇ ਮੰਨਿਆ ਕਿ ਸਾਰੇ ਆਰੋਪ ਸਹੀ ਹਨ। ਉਨ੍ਹਾਂ ਨੂੰ ਜਵਾਬ ਦੇਣ ਦਾ ਪੂਰਾ ਮੌਕਾ ਦਿੱਤਾ ਗਿਆ, ਪਰ ਉਨ੍ਹਾਂ ਦੇ ਸਪੱਸ਼ਟੀਕਰਨ ਵਿੱਚ ਕੋਈ ਅਜਿਹਾ ਤੱਥ ਸਾਹਮਣੇ ਨਹੀਂ ਆਇਆ ਜਿਸ ਨਾਲ ਆਰੋਪਾਂ ਨੂੰ ਖਾਰਿਜ ਕੀਤਾ ਜਾ ਸਕੇ। ਇਸ ਤੋਂ ਬਾਅਦ ਗਵਰਨਿੰਗ ਬਾਡੀ ਨੇ ਤੁਰੰਤ ਬਰਖਾਸਤੀ ਦਾ ਫੈਸਲਾ ਲਿਆ ਅਤੇ ਉਨ੍ਹਾਂ ਦੇ ਸਾਰੇ ਫਾਇਦੇ ਵੀ ਰੱਦ ਕਰ ਦਿੱਤੇ।

ਕਾਰਵਾਈ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਕੀਤੀ ਗਈ

ਕਾਲਜ ਪ੍ਰਬੰਧਨ ਨੇ ਕਿਹਾ ਕਿ ਇਹ ਕਾਰਵਾਈ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਕੀਤੀ ਗਈ ਹੈ। ਕਾਲਜ ਵਿੱਚ ਵਿਦਿਆਰਥੀਆਂ ਅਤੇ ਸਟਾਫ ਲਈ ਸੁਰੱਖਿਅਤ ਮਾਹੌਲ ਸਭ ਤੋਂ ਉੱਚੀ ਤਰਜੀਹ ਹੈ। ਇਹ ਸੁਨੇਹਾ ਸਪੱਸ਼ਟ ਹੈ ਕਿ ਕਿਸੇ ਵੀ ਅਧਿਆਪਕ ਵੱਲੋਂ ਵਿਦਿਆਰਥੀਆਂ ਨਾਲ ਅਣਉਚਿਤ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕਾਲਜ ਪ੍ਰਬੰਧਨ ਨੇ ਇਹ ਵੀ ਕਿਹਾ ਕਿ ਉਦੈ ਭਾਨ ਸਿੰਘ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਵਿਦਿਆਰਥਣਾਂ ਨੂੰ ਮਾਨਸਿਕ ਤਣਾਅ ਵਿੱਚ ਰੱਖਿਆ। ਇਹ ਮਾਮਲਾ ਕੋਈ ਸਧਾਰਨ ਵਿਵਾਦ ਨਹੀਂ ਹੈ, ਸਗੋਂ ਨਾਬਾਲਗ ਅਤੇ ਜਵਾਨ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦਾ ਗੰਭੀਰ ਮਾਮਲਾ ਹੈ।

ਟਾਪ ਹੈਡਲਾਈਨ

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget