ਪੜਚੋਲ ਕਰੋ

ਪੰਜਾਬ ਦੇ 2211 ਸਕੂਲ ਹੋ ਸਕਦੇ ਬੰਦ, 5 ਲੱਖ ਵਿਦਿਆਰਥੀਆਂ ਤੇ 45 ਹਜ਼ਾਰ ਮੁਲਾਜ਼ਮਾਂ ’ਤੇ ਪਏਗਾ ਅਸਰ

ਚੰਡੀਗੜ੍ਹ: ਸੂਬੇ ਦੇ 2211 ਐਸੋਸੀਏਟ ਸਕੂਲਾਂ ਦਾ ਭਵਿੱਖ ਸੰਕਟ ਵਿੱਚ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਨਵਰੀ ਨਿਕਲਣ ਦੇ ਬਾਵਜੂਦ ਕੰਟੀਨਿਊਸ਼ਨ ਪਰਫਾਰਮਾ ਤੇ ਫੀਸ ਸਬੰਧੀ ਕੋਈ ਸਰਕੂਲਰ ਜਾਰੀ ਨਹੀਂ ਕੀਤਾ। ਇਸ ਨਾਲ ਬੋਰਡ ਵੱਲੋਂ ਨਵੇਂ ਸੈਸ਼ਨ 2019-20 ਲਈ ਐਸੋਸੀਏਟ ਸਿਸਟਮ ਖ਼ਤਮ ਕਰਨ ਦਾ ਖ਼ਦਸ਼ਾ ਵਧ ਗਿਆ ਹੈ। ਬੋਰਡ ਦੇ ਅਧਿਕਾਰੀਆਂ ਤੋਂ ਲੈ ਕੇ ਸਿੱਖਿਆ ਸਕੱਤਰ ਤੇ ਸਿੱਖਿਆ ਮੰਤਰੀ ਤਕ ਪਹੁੰਚ ਕਰਨ ਦੇ ਬਾਵਜੂਦ ਕੋਈ ਸਕਾਰਾਤਮਕ ਪਹਿਲ ਨਾ ਹੋਣ ਕਰਕੇ ਐਸੋਸੀਏਟ ਸਕੂਲ ਪ੍ਰਬੰਧਕਾਂ ਦੀ ਪ੍ਰੇਸ਼ਾਨੀ ਵਧ ਗਈ ਹੈ। ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੈਬਨਿਟ ਦੀ ਸਬ ਕਮੇਟੀ ਦੀਆਂ ਸਿਫਾਰਿਸ਼ਾਂ ਦੇ ਹਵਾਲੇ ਨਾਲ ਕੰਟੀਨਿਊਸ਼ਨ ਪ੍ਰੋਫਾਰਮਾ ਜਾਰੀ ਨਾ ਕਰਨ ਦਾ ਫੈਸਲਾ ਲਿਆ ਹੈ। ਇਸ ਨਾਲ ਐਸੋਸੀਏਟ ਸਕੂਲ ਨਵੇਂ ਵਿਦਿਅਕ ਸੈਸ਼ਨ 2019-20 ਤੋਂ 9ਵੀਂ ਤੋਂ 12ਵੀਂ ਜਮਾਤ ਲਈ ਵਿਦਿਆਰਥੀਆਂ ਨੂੰ ਦਾਖ਼ਲਾ ਨਹੀਂ ਦੇ ਸਕਣਗੇ। ਨਿਯਮ ਮੁਤਾਬਕ ਨਵੇਂ ਸੈਸ਼ਨ ਲਈ ਬੋਰਡ ਨੂੰ ਨਵੰਬਰ ਦੇ ਦੂਸਰੇ ਹਫ਼ਤੇ ਤਕ ਕੰਟੀਨਿਊਸ਼ਨ ਪ੍ਰੋਫਾਰਮਾ ਜਾਰੀ ਕਰਕੇ ਫੀਸ ਭਰਵਾਈ ਜਾਂਦੀ ਹੈ। ਸਿੱਖਿਆ ਬੋਰਡ ਦੇ ਇਸ ਫੈਸਲੇ ਨਾਲ 2211 ਐਸੋਸੀਏਟ ਸਕੂਲਾਂ ਨੂੰ ਤਾਲਾ ਲੱਗ ਸਕਦਾ ਹੈ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਵਿੱਚ ਪੜ੍ਹਨ ਵਾਲੇ ਕਰੀਬ ਲੱਖ ਵਿਦਿਆਰਥੀ ਤਾਂ ਪ੍ਰਭਾਵਿਤ ਹੋਣਗੇ ਹੀ, ਉਨ੍ਹਾਂ ਦੇ ਨਾਲ-ਨਾਲ ਟੀਚਿੰਗ ਤੇ ਨਾਨ-ਟੀਚਿੰਗ ਦੇ ਲਗਪਗ 45 ਹਜ਼ਾਰ ਮੁਲਾਜ਼ਮ ਵੀ ਬੇਰੁਜ਼ਗਾਰ ਹੋ ਸਕਦੇ ਹਨ। ਹਾਲਾਂਕਿ ਇਸ ਸਬੰਧੀ ਸਿੱਖਿਆ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਸਕੂਲਾਂ ਨੂੰ ਬੰਦ ਕਰਨਾ ਠੀਕ ਨਹੀਂ ਹੋਏਗਾ। ਉਨ੍ਹਾਂ ਕਿਹਾ ਕਿ ਹੁਣ ਕੈਬਨਿਟ ਵਿੱਚ ਇਨ੍ਹਾਂ ਸਕੂਲਾਂ ਸਬੰਧੀ ਮੁੜ ਤੋਂ ਵਿਚਾਰ ਕੀਤੀ ਜਾਏਗੀ ਤੇ ਇਸ ਮਸਲੇ ਦਾ ਕੋਈ ਸਾਰਥਕ ਹੱਲ ਕੱਢਿਆ ਜਾਏਗਾ। ਉਨ੍ਹਾਂ ਦੱਸਿਆ ਕਿ ਐਸੋਸੀਏਟ ਸਕੂਲਾਂ ਨੂੰ ਬੋਰਡ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਕੈਬਨਿਟ ਵੱਲੋਂ ਇੱਕ ਸਾਲ ਦਾ ਸਮਾਂ ਦਿੱਤਾ ਗਿਆ ਸੀ ਜੋ ਹੁਣ ਪੂਰਾ ਹੋ ਚੁੱਕਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...

ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024

EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ

ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ

ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

Ranjit Singh Dhadrianwale: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ 'ਚ ਸੁਣਵਾਈ ਟਲੀ

Embed widget