ਪੜਚੋਲ ਕਰੋ

ਗੈਸਟ ਫੈਕਲਟੀ ਯੂਨੀਅਨਾਂ ਨੂੰ ਭਰੋਸਾ;  ਰੈਗੂਲਰ ਕਰਨ ਤੇ ਤਨਖ਼ਾਹ ਦੇ ਮੁੱਦੇ 'ਤੇ ਚਰਚਾ, ਟੀਚਰ ਯੂਨੀਅਨਾਂ ਨੂੰ ਦਿੱਤਾ ਜਾਵੇਗਾ ਪੂਰਾ ਸਹਿਯੋਗ

ਵਿੱਤ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੀ ਸਰਕਾਰ ਦੀ ਪੁਰਜ਼ੋਰ ਇੱਛਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਕੋਈ ਵੀ ਸਰਕਾਰ ਬਿਨਾਂ ਇਹ ਉਡੀਕ ਕੀਤਿਆਂ

 ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀਆਂ ਅਸਪਸ਼ਟ ਨੀਤੀਆਂ ਦੇ ਨਤੀਜੇ ਭੁਗਤ ਰਹੇ ਨੌਜਵਾਨਾਂ ਨੂੰ ਹਰ ਸੰਭਵ ਰਾਹਤ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੇ ਮੱਦੇਨਜ਼ਰ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਵਜੋਂ ਕੰਮ ਕਰ ਰਹੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ।

ਇੱਥੇ ਵਿੱਤ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੀ ਸਰਕਾਰ ਦੀ ਪੁਰਜ਼ੋਰ ਇੱਛਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਕੋਈ ਵੀ ਸਰਕਾਰ ਬਿਨਾਂ ਇਹ ਉਡੀਕ ਕੀਤਿਆਂ ਕਿ ਮੁਲਾਜ਼ਮ ਜਥੇਬੰਦੀਆਂ ਹੜਤਾਲ ਜਾਂ ਵਿਰੋਧ ਕਰਨ, ਉਨ੍ਹਾਂ ਨੂੰ ਮਸਲਿਆਂ ਦੇ ਹੱਲ ਲਈ ਸੱਦਾ ਦੇ ਰਹੀ ਹੈ।  

 ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਤਨਖ਼ਾਹ ਦੇ ਮੁੱਦੇ 'ਤੇ ਚਰਚਾ ਕਰਦਿਆਂ ਦੋਵਾਂ ਮੰਤਰੀਆਂ ਨੇ ਕਾਲਜ ਟੀਚਰ ਯੂਨੀਅਨਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਅਜਿਹਾ ਰਾਹ ਅਪਣਾਇਆ ਜਾ ਸਕੇ ਜਿਸ ਨੂੰ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ।  ਉਚੇਰੀ ਸਿੱਖਿਆ ਮੰਤਰੀ ਵੱਲੋਂ ਇਨ੍ਹਾਂ ਅਧਿਆਪਕਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸ਼ੰਸਾ 'ਤੇ ਵਿੱਤ ਮੰਤਰੀ ਨੇ ਕਿਹਾ ਕਿ ਵਿੱਤ ਵਿਭਾਗ ਸੂਬੇ ਦੇ ਔਖੇ ਵਿੱਤੀ ਦੌਰ ਦਾ ਸਾਹਮਣਾ ਕਰਨ ਦੇ ਬਾਵਜੂਦ ਹਰ ਸੰਭਵ ਹੱਲ ਲਈ ਯਤਨਸ਼ੀਲ ਹੈ।

ਚੀਮਾ ਨੇ ਯੂਨੀਅਨ ਆਗੂਆਂ ਨੂੰ ਅਪੀਲ ਕੀਤੀ ਕਿ ਜਿੱਥੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ, ਉੱਥੇ ਯੂਨੀਅਨ ਆਗੂਆਂ ਨੂੰ ਵੀ ਆਪਣੇ ਸਾਥੀ ਅਧਿਆਪਕਾਂ ਨਾਲ ਆਪਸੀ ਸਹਿਮਤੀ ਬਣਾ ਕੇ ਹੱਲ ਸੁਝਾ ਕੇ ਸਰਕਾਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਜਸਪ੍ਰੀਤ ਤਲਵਾੜ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ, ਡੀਪੀਆਈ ਕਾਲਜ ਰਾਜੀਵ ਗੁਪਤਾ ਵੀ ਹਾਜ਼ਰ ਸਨ।

Viral Video: ਲਾਲ ਮਿਰਚ ਨੇ ਇਸ ਖਤਰਨਾਕ ਪੌਦੇ ਦਾ ਕੀਤਾ ਬੁਰਾ ਹਾਲ, ਦੇਖੋ ਵਾਇਰਲ ਵੀਡੀਓ

Viral News: ਪਾਲਤੂ ਅਜਗਰ ਨੇ ਖੋਹਿਆ ਮਾਲਕ ਦਾ ਸਾਹ, ਬੇਰਹਿਮੀ ਨਾਲ ਉਤਾਰ ਦਿੱਤਾ ਮੌਤ ਦੇ ਘਾਟ!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget