ਪੜਚੋਲ ਕਰੋ

ਵੱਡੀ ਖਬਰ : 94 ਸਾਲ ਦੀ ਉਮਰ 'ਚ ਲੰਬੀ ਤੋਂ ਚੋਣ ਲੜਣਗੇ ਪ੍ਰਕਾਸ਼ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਸੀਟ ਤੋਂ ਚੋਣ ਲੜਨਗੇ। 94 ਸਾਲਾ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਸੀਟ ਤੋਂ ਮੌਜੂਦਾ ਵਿਧਾਇਕ ਹਨ।

Punjab Election 2022 :  ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਸੀਟ ਤੋਂ ਚੋਣ ਲੜਨਗੇ। 94 ਸਾਲਾ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿਧਾਨ ਸਭਾ ਸੀਟ ਤੋਂ ਮੌਜੂਦਾ ਵਿਧਾਇਕ ਹਨ।

ਸਿਹਤ ਕਾਰਨਾਂ ਕਰਕੇ ਪ੍ਰਕਾਸ਼ ਸਿੰਘ ਬਾਦਲ ਵਿਧਾਨ ਸਭਾ ਚੋਣ ਨਹੀਂ ਲੜਨ ਦੀਆਂ ਕਿਆਸ ਲਗਾਏ ਜਾ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਹਾਲ ਹੀ 'ਚ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਏ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਸੋਮਵਾਰ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਸਿਆਸਤ ਦਾ ਸਭ ਤੋਂ ਵੱਡਾ ਚਿਹਰਾ ਹਨ। ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ 10 ਵਾਰ ਵਿਧਾਨ ਸਭਾ ਚੋਣਾਂ ਜਿੱਤ ਚੁੱਕੇ ਹਨ। ਲੰਬੀ ਵਿਧਾਨ ਸਭਾ ਸੀਟ ਨੂੰ ਬਾਦਲ ਪਰਿਵਾਰ ਦਾ ਗੜ੍ਹ ਮੰਨਿਆ ਜਾਂਦਾ ਹੈ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਇਕ ਵਾਰ ਫਿਰ ਇਸ ਸੀਟ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ।

ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਤੋਂ ਵਿਧਾਨ ਸਭਾ ਚੋਣ ਲੜਨ ਦਾ ਫੈਸਲਾ ਪ੍ਰਕਾਸ਼ ਸਿੰਘ ਬਾਦਲ 'ਤੇ ਛੱਡ ਦਿੱਤਾ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਖੁਦ ਫੈਸਲਾ ਕਰਨਗੇ ਕਿ ਉਨ੍ਹਾਂ ਨੇ ਚੋਣ ਲੜਨੀ ਹੈ ਜਾਂ ਨਹੀਂ।

ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਧਾਨ ਸਭਾ ਚੋਣਾਂ ਬਸਪਾ ਨਾਲ ਮਿਲ ਕੇ ਲੜ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਹਿੱਸੇ ਆਈਆਂ 97 ਵਿੱਚੋਂ 96 ਸੀਟਾਂ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਅਜੇ ਤੱ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਪਾਰਟੀ ਦਾ ਉਮੀਦਵਾਰ ਕੌਣ ਹੋਵੇਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget