ਚੰਡੀਗੜ੍ਹ: ਫਲਾਇੰਗ ਸਿੱਖ ਮਿਲਖਾ ਸਿੰਘ ਜਿੱਥੇ ਇੱਕ ਪਾਸੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਇੰਟੈਂਸਿਵ ਕੇਅਰ ਯੂਨਿਟ ਅੰਦਰ ਕੋਰੋਨਾ ਨਾਲ ਲੜਾਈ ਲੜ੍ਹ ਰਹੇ ਹਨ ਤਾਂ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਇਸ ਮਾਰੂ ਵਾਇਰਸ ਦੇ ਸੰਕਰਮਣ ਨਾਲ ਤਕਰੀਬਨ ਤਿੰਨ ਹਫ਼ਤੇ ਲੜ੍ਹਨ ਮਗਰੋਂ ਇਹ ਜੰਗ ਹਾਰ ਗਏ ਹਨ। 


85 ਸਾਲਾ ਨਿਰਮਲ ਨੇ ਐਤਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਭਾਰਤੀ ਮਹਿਲਾ ਵਾਲੀਬਾਲ ਟੀਮ ਦੇ ਸਾਬਕਾ ਕਪਤਾਨ, ਨਿਰਮਲ ਦੀ ਹਸਪਤਾਲ ਵਿਚ ਦਾਖਲ ਹੋਣ ਤੋਂ ਕੁਝ ਦਿਨਾਂ ਬਾਅਦ ਸਿਹਤ ਖ਼ਰਾਬ ਹੋ ਗਈ ਸੀ।









 










ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ