ਪੜਚੋਲ ਕਰੋ

Patiala News : ਬਹਾਦਰਗੜ੍ਹ ਵਿਖੇ ਕਮਾਂਡੋ ਕੰਪਲੈਕਸ ਦੇ ਬਾਹਰ ATM ਨੂੰ ਲੱਗੀ ਭਿਆਨਕ ਅੱਗ

Patiala News : ਪਟਿਆਲਾ ਜ਼ਿਲ੍ਹੇ ਦੇ ਬਹਾਦਰਗੜ੍ਹ ਵਿਖੇ ਸਥਿਤ ਕਮਾਂਡੋ ਕੰਪਲੈਕਸ ਦੇ ਬਾਹਰ ਇੱਕ ਏਟੀਐਮ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਿਸ ATM ਨੂੰ ਅੱਗ ਲੱਗੀ ਹੈ ,ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ

Patiala News : ਪਟਿਆਲਾ ਜ਼ਿਲ੍ਹੇ ਦੇ ਬਹਾਦਰਗੜ੍ਹ ਵਿਖੇ ਸਥਿਤ ਕਮਾਂਡੋ ਕੰਪਲੈਕਸ ਦੇ ਬਾਹਰ ਇੱਕ ਏਟੀਐਮ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਿਸ ATM ਨੂੰ ਅੱਗ ਲੱਗੀ ਹੈ ,ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਾਣਕਾਰੀ ਅਨੁਸਾਰ ਏਟੀਐਮ ਦੇ ਬਾਹਰ ਭਾਰੀ ਮਾਤਰਾ ਵਿੱਚ ਗੈਸ ਸਿਲੰਡਰ ਪਏ ਸਨ। ਇਸ ਦੌਰਾਨ ਵੱਡਾ ਹਾਦਸਾ ਹੋਣੋਂ ਟਲ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਬਠਿੰਡਾ ਦੇ ਗੋਨਿਆਣਾ 'ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਬਿਜਲੀ ਦੇ ਮੀਟਰ ਦੇ ਬਕਸੇ 'ਚ ਭਿਆਨਕ ਅੱਗ ਲੱਗ ਗਈ ਸੀ। ਦੱਸ ਦਈਏ ਕਿ ਦਰਜਨ ਤੋਂ ਵੱਧ ਮੀਟਰ ਸੜ ਕੇ ਸੁਆਹ ਹੋ ਗਏ ਸੀ। ਇਲਾਕਾ ਨਿਵਾਸੀਆਂ ਨੇ ਬਿਜਲੀ ਕਰਮਚਾਰੀਆਂ ਨੂੰ ਬੁਲਾ ਕੇ ਲਾਈਟਾਂ ਬੰਦ ਕਰਵਾਈਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਪਟਿਆਲਾ ਜ਼ਿਲ੍ਹੇ ਦੇ ਬਹਾਦਰਗੜ੍ਹ ਵਿਖੇ ਸਥਿਤ ਕਮਾਂਡੋ ਕੰਪਲੈਕਸ ਦੇ ਬਾਹਰ ਇੱਕ ਏਟੀਐਮ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਿਸ ATM ਨੂੰ ਅੱਗ ਲੱਗੀ ਹੈ ,ਉਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਾਣਕਾਰੀ ਅਨੁਸਾਰ ਏਟੀਐਮ ਦੇ ਬਾਹਰ ਭਾਰੀ ਮਾਤਰਾ ਵਿੱਚ ਗੈਸ ਸਿਲੰਡਰ ਪਏ ਸਨ। ਇਸ ਦੌਰਾਨ ਵੱਡਾ ਹਾਦਸਾ ਹੋਣੋਂ ਟਲ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget