ਪੜਚੋਲ ਕਰੋ

ATM ਹੋਏ ਚਾਲੂ , ਪਰ ਕਈ ਥਾਵਾਂ 'ਤੇ OUT OF SERVICE

ਨਵੀਂ ਦਿੱਲੀ: ਦੇਸ਼ ਭਰ ਵਿੱਚ ATM ਚਾਲੂ ਹੋ ਗਏ ਹਨ। ਗਾਹਕ ਆਪਣੀ ਜ਼ਰੂਰਤ ਦੇ ਹਿਸਾਬ ਨਾਲ ਪੈਸੇ ਕਢਵਾ ਸਕਦੇ ਹਨ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਜੋ ਰਿਪੋਰਟਾਂ ਆ ਰਹੀਆਂ ਹਨ, ਉਨ੍ਹਾਂ ਅਨੁਸਾਰ ATM ਦੇ ਬਾਹਰ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਦਿੱਲੀ ਵਿੱਚ ਭੀੜ ਨੂੰ ਦੇਖਦੇ ਹੋਏ ਕੁਝ ATM ਦੇ ਬਾਹਰ ਰੈਪਿਡ ਐਕਸ਼ਨ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਆਈ.ਸੀ.ਆਈ.ਸੀ.ਆਈ. ਬੈਂਕ ਨੇ ਬਿਆਨ ਜਾਰੀ ਕਰਕੇ ਆਖਿਆ ਹੈ ਕਿ ਉਸ ਦੇ ਸਾਰੇ ਏ.ਟੀ.ਐਮ. ਚਾਲੂ ਹਨ ਪਰ 'ਏਬੀਪੀ ਸਾਂਝਾ' ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਬੈਂਕ ਦੇ ਜ਼ਿਆਦਾਤਰ ਏ.ਟੀ.ਐਮ. ਦੁਪਹਿਰ ਤੱਕ ਚਾਲੂ ਨਹੀਂ ਸਨ। ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਪੈ ਰਿਹਾ ਸੀ। 18 ਨਵੰਬਰ ਤੱਕ ਲੋਕ ਦੋ ਹਜ਼ਾਰ ਰੁਪਏ ਹੀ ਏ.ਟੀ.ਐਮ. ਤੋਂ ਕਢਵਾ ਸਕਦੇ ਹਨ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget