ਪੜਚੋਲ ਕਰੋ

ਕੈਪਟਨ ਨੇ ਆਟਾ ਦਾਲ ਸਕੀਮ 'ਚ ਕੀਤੀ ਵੱਡੀ ਤਬਦੀਲੀ!

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਟਾ ਦਾਲ ਸਕੀਮ ਦੀ ਵੰਡ ਲਈ ਨੀਲੇ ਕਾਰਡਾਂ ਨੂੰ ਨਵੇਂ ਸਮਾਰਟ ਕਾਰਡਾਂ ਨਾਲ ਬਦਲਣ  ਨੂੰ ਹਰੀ ਝੰਡੀ ਦਿੰਦਿਆਂ ਕੰਪਿਊਟ੍ਰੀਕਰਨ ਲਈ ਕੇਂਦਰ ਸਰਕਾਰ ਦੇ ਤਿੰਨ ਜਨਤਕ ਖੇਤਰ ਦੇ ਅਦਾਰਿਆਂ ਨੂੰ ਸੂਬੇ ਅੰਦਰ ਮਿੱਥੀ ਲੋਕ ਵੰਡ ਪ੍ਰਣਾਲੀ ਦਾ ਕੰਮ ਸੌਂਪਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਆਟਾ-ਦਾਲ ਸਕੀਮ ਦੀ ਜਨਤਕ ਵੰਡ ਪ੍ਰਣਾਲੀ ਰਾਹੀਂ ਯੋਗ ਲਾਭਪਾਤਰੀਆਂ ਨੂੰ ਲਾਭ ਦੇਣ ਨੂੰ ਯਕੀਨੀ ਬਣਾਉਣ ਲਈ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਟੀਚੇ ਮਿੱਥੀ ਲੋਕ ਵੰਡ ਪ੍ਰਣਾਲੀ ਅਧੀਨ ਮਿਲਣ ਵਾਲੇ ਲਾਭਾਂ ਨੂੰ ਇਕ ਅਧਿਕਾਰ ਵਜੋਂ ਸਥਾਪਤ ਕਰਨ ਲਈ ਕੌਮੀ ਖੁਰਾਕ ਸੁਰੱਖਿਆ ਐਕਟ-2013 ਲਾਗੂ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਵੀਂ ਆਟਾ ਦਾਲ ਸਕੀਮ ਨੂੰ ਇਸ ਐਕਟ ਅਧੀਨ ਲਿਆਂਦਾ ਗਿਆ ਹੈ। ਸੂਬਾ ਸਰਕਾਰ ਦੇ ਹੁਕਮਾਂ ਅਨੁਸਾਰ ਨਵੀਂ ਆਟਾ ਦਾਲ ਦਾ ਨਾਮ ਬਦਲ ਕੇ ਸਮਾਰਟ ਰਾਸ਼ਨ ਕਾਰਡ ਸਕੀਮ ਰੱਖ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਲਈ ਲੋੜੀਂਦੀ ਕਣਕ ਦੇ ਵਿਕੇਂਦਰੀਕਰਨ ਖਰੀਦ ਸਕੀਮ ਅਧੀਨ ਖਰੀਦ ਕੇ 269 ਖਾਸ ਗੁਦਾਮਾਂ ਵਿੱਚ ਭੰਡਾਰ ਕੀਤੀ ਜਾਂਦੀ ਹੈ।  16738 ਰਾਸ਼ਨ ਡਿਪੂਆਂ ਰਾਹੀਂ ਬਾਰਤ ਸਰਕਾਰ ਦੀ ਪ੍ਰਵਾਨਗੀ ਅਨੁਸਾਰ ਛਿਮਾਹੀ ਮਾਡਲ ਅਧੀਨ ਹਰ ਲਾਭਪਾਤਰ ਨੂੰ 30 ਕਿਲੋ ਦੀਆਂ ਬੰਦ ਬੋਰੀਆਂ ਵਿੱਚ ਦੋ ਰੁਪਏ ਕਿਲੋ ਦੀ ਦਰ 'ਤੇ ਸਾਲ ਵਿੱਚ ਦੋ ਵਾਰ ਵੰਡੀ ਜਾਂਦੀ ਹੈ। ਤਰਜੀਹੀ ਪਰਿਵਾਰ ਦੀ ਕੈਟਾਗਰੀ ਦੇ ਲਾਭਪਾਤਰੀ ਨੂੰ ਪੰਜ ਕਿਲੋ ਕਣਕ ਪ੍ਰਤੀ ਮਹੀਨਾ ਮਿਲਦੀ ਹੈ ਜਦੋਂ ਕਿ ਅੰਨਾ ਅੰਨਤੋਦਿਆ ਯੋਜਨਾ ਸ਼੍ਰੇਣੀ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ 35 ਕਿਲੋ ਕਣਕ ਮਿਲਦੀ ਹੈ। ਸਾਲਾਨਾ ਪੱਧਰ 'ਤੇ ਸੂਬਾ ਸਰਕਾਰ ਵੱਲੋਂ 8.70 ਲੱਖ ਟਨ ਕਣਕ ਦੀ ਵੰਡ ਕੀਤੀ ਜਾਂਦੀ ਹੈ। ਉਕਤ ਕਾਰਵਾਈ ਦੌਰਾਨ ਲਾਭਪਾਤਰੀਆਂ ਦੇ ਵੇਰਵਿਆਂ ਦਾ ਡਿਜੀਟਾਈਜੇਸ਼ਨ ਕਰਨ ਨਾਲ ਜਾਅਲੀ ਰਾਸ਼ਨ ਕਾਰਡਾਂ ਨੂੰ ਪਹਿਚਾਣ ਕੇ ਨਸ਼ਟ ਕਰਨ ਅਤੇ ਸਬਸਿਡੀਆਂ ਨੂੰ ਬਿਹਤਰ ਢੰਗ ਨਾਲ ਪਹੁੰਚਾਉਣ ਵਿੱਚ ਮਦਦ ਮਿਲੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

ਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂਸਿਮੀ ਚਾਹਲ ਦੇ ਲੱਗੀ ਮਹਿੰਦੀ ਬਣੀ ਦੁਲਹਨ , ਵੇਖ ਤਾਂ ਸਹੀ ਕਿਸ ਨਾਲ ਬਣ ਰਹੀ ਹੈ ਜੋੜੀਫਿਲਮ Emergency ਲਈ ਵੇਚੀ ਮੈਂ Property ,    Kangana Exclusive Interview

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ

Embed widget