ਪੜਚੋਲ ਕਰੋ

Atta Dal Scheme : ਘਰ-ਘਰ ਆਟਾ-ਦਾਲ ਸਕੀਮ ਲਈ ਲੋਕਾਂ ਨੂੰ ਹੋਰ ਕਰਨਾ ਪਵੇਗਾ ਇੰਤਜ਼ਾਰ , ਭਗਵੰਤ ਮਾਨ ਸਰਕਾਰ ਨੇ ਵਾਪਸ ਲਈ ਸਕੀਮ

Atta Dal Scheme : ਭਗਵੰਤ ਮਾਨ ਸਰਕਾਰ ਨੇ ਹੁਣ ਘਰ-ਘਰ ਆਟਾ-ਦਾਲ ਸਕੀਮ ’ਚ ਬਦਲਾਅ ਕਰਨ ਦਾ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਘਰ -ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਇੱਕ ਵਾਰੀ ਵਾਪਸ ਲੈ ਲਿਆ ਗਿਆ ਹੈ।

Atta Dal Scheme : ਭਗਵੰਤ ਮਾਨ ਸਰਕਾਰ ਨੇ ਹੁਣ ਘਰ-ਘਰ ਆਟਾ-ਦਾਲ ਸਕੀਮ ’ਚ ਬਦਲਾਅ ਕਰਨ ਦਾ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਘਰ -ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਇੱਕ ਵਾਰੀ ਵਾਪਸ ਲੈ ਲਿਆ ਗਿਆ ਹੈ। ਆਪ ਸਰਕਾਰ ਦਾ ਕਹਿਣਾ ਹੈ ਕਿ ਇਸ ਸਕੀਮ ਨੂੰ ਹੁਣ ਬਦਲਾਅ ਦੇ ਨਾਲ ਮੁੜ ਲਾਗੂ ਕਰਾਂਗੇ ਅਤੇ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਾਵਾਂਗੇ। ਜਿਸ ਦੇ ਲਈ ਲੋਕਾਂ ਨੂੰ ਘਰ-ਘਰ ਰਾਸ਼ਨ ਸਕੀਮ ਲਈ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। 

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ 'ਚ ਜਿਨ੍ਹਾਂ ਲੋਕਾਂ ਨੂੰ ਆਟਾ ਦਲ ਸਕੀਮ ਦਾ ਲਾਭ ਮਿਲ ਰਿਹਾ ਸੀ,ਉਨ੍ਹਾਂ ਲੋਕਾਂ ਨੂੰ ਕਣਕ ਘੱਟ ਮਿਲਣ, ਖ਼ਰਾਬ ਕਣਕ ਜਾਂ ਫਿਰ ਅਜਿਹੇ ਕਾਰਡ ਹੋਲਡਰਾਂ ਨੂੰ ਜੋ ਸਕੀਮ ਦੇ ਯੋਗ ਨਾ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਿਸ ’ਤੇ ਕਾਰਵਾਈ ਕਰਦੇ ਹੋਏ ਸਰਕਾਰ ਨੇ ਇਹ ਬਦਲਾਅ ਕਰ ਦਿੱਤਾ ਸੀ ਕਿ ਰਾਸ਼ਨ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ।
 
ਮੰਤਰੀ ਲਾਲਚੰਦ ਕਟਾਰੂਚੱਕ ਨੇ ਦੱਸਿਆ ਕਿ ਸਰਕਾਰ ਇਸ ਸਕੀਮ ਨੂੰ ਜਲਦ ਹੀ ਬਦਲਾਅ ਦੇ ਨਾਲ ਲਾਗੂ ਕੀਤਾ ਜਾਵੇਗਾ। ਇਸ ਸਬੰਧੀ ਜਲਦ ਹੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਲੋਕਾਂ ਨੂੰ ਘਰ-ਘਰ ਆਟਾ ਮਿਲੇਗਾ ਅਤੇ ਡਿਪੂ ਹੋਲਡਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਜਿਨ੍ਹਾਂ ਨੂੰ ਖ਼ਦਸ਼ਾ ਹੈ, ਉਨ੍ਹਾਂ ਦੇ ਖ਼ਦਸ਼ੇ ਵੀ ਦੂਰ ਹੋ ਜਾਣਗੇ। ਦੱਸ ਦੇਈਏ ਕਿ ਭਗਵੰਤ ਮਾਨ ਸਰਕਾਰ ਨੇ 1 ਅਕਤੂਬਰ ਤੋਂ ਘਰ-ਘਰ ਆਟਾ ਪਹੁੰਚਾਉਣ ਦੀ ਸਕੀਮ ਨੂੰ ਲਾਗੂ ਕਰਨ ਦੀ ਤਿਆਰੀ ਕਰ ਲਈ ਸੀ। 
 
ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਨੀਲੇ ਰਾਸ਼ਨ ਕਾਰਡ ਸਬੰਧੀ ਵੀ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਇਨ੍ਹਾਂ ਰਾਸ਼ਨ ਨੀਲੇ ਕਾਰਡ ਧਾਰਕਾਂ ਦੀ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕੋਈ ਇਸ ਮਾਮਲੇ ਵਿੱਚ ਯੋਗ ਨਹੀਂ ਹੈ ਤਾਂ ਉਸ ਦਾ ਨੀਲਾ ਕਾਰਡ ਕੱਟਿਆ ਜਾ ਸਕਦਾ ਹੈ।
 
ਉਨ੍ਹਾਂ ਕਿਹਾ ਕੇ ਜੇਕਰ ਡਿੱਪੂ ਹੋਲਡਰਾਂ ਨੂੰ ਕਿਸੇ ਚੀਜ਼ ਤੋਂ ਕੋਈ ਪ੍ਰੋਬਲਮ ਹੈ ਤਾਂ ਉਨ੍ਹਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਪ੍ਰੋਬਲਮ ਦਾ ਹੱਲ ਕਾਦੀਆ ਜਾਵੇਗਾ ਪਰ ਇਸ ਸਕੀਮ ਤੋਂ ਅਸੀਂ ਪਿੱਛੇ ਨਹੀਂ ਹਟਾਂਗੇ।  ਇਹ ਸਕੀਮ ਕੁਝ ਮਹੀਨੇ ਬਾਅਦ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਸਾਹਮਣੇ ਲੈ ਕੇ ਆਵਾਂਗੇ ਅਤੇ ਸਾਰੇ ਲੋਕਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹਾਈ ਕੋਰਟ ਦੇ ਜ਼ਰੀਏ ਹੀ ਇਹ ਸਕੀਮ ਲਿਆਂਦੀ ਜਾਵੇਗੀ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget