ਪੜਚੋਲ ਕਰੋ

'ਆਪ' ਵਿਧਾਇਕਾ 'ਤੇ ਹਮਲਾ ਕਰਨ ਵਾਲੇ ਨੌਜਵਾਨ ਕੌਣ? 'ਆਪ' ਨੇ ਦਿੱਤੀ ਚੇਤਾਵਨੀ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਠੀਕ ਨਹੀਂ। ਆਮ ਲੋਕਾਂ ਨੂੰ ਤਾਂ ਛੱਡੋ ਹੁਣ ਸਿਆਸੀ ਲੀਡਰ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਮੰਨਦੇ। ਲੀਡਰਾਂ 'ਤੇ ਹਮਲਾ ਆਮ ਜਿਹੀ ਗੱਲ ਹੋ ਗਈ ਹੈ। ਲੰਘੇ ਦਿਨੀਂ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਤੇ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ ਦੀ ਗੱਡੀ ’ਤੇ ਕੁਝ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ। ਮਾਣੂੰਕੇ ਆਪਣੇ ਪਤੀ ਪ੍ਰੋ. ਸੁਖਵਿੰਦਰ ਸਿੰਘ ਨਾਲ ਘਰ ਪਰਤ ਰਹੇ ਸਨ। ਮੁਲਜ਼ਮ ਹਮਲੇ ਤੋਂ ਬਾਅਦ ਫ਼ਰਾਰ ਹੋ ਗਏ।

ਚੰਡੀਗੜ੍ਹ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਠੀਕ ਨਹੀਂ। ਆਮ ਲੋਕਾਂ ਨੂੰ ਤਾਂ ਛੱਡੋ ਹੁਣ ਸਿਆਸੀ ਲੀਡਰ ਵੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਮੰਨਦੇ। ਲੀਡਰਾਂ 'ਤੇ ਹਮਲਾ ਆਮ ਜਿਹੀ ਗੱਲ ਹੋ ਗਈ ਹੈ। ਲੰਘੇ ਦਿਨੀਂ ਜਗਰਾਉਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਤੇ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ ਦੀ ਗੱਡੀ ’ਤੇ ਕੁਝ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ। ਮਾਣੂੰਕੇ ਆਪਣੇ ਪਤੀ ਪ੍ਰੋ. ਸੁਖਵਿੰਦਰ ਸਿੰਘ ਨਾਲ ਘਰ ਪਰਤ ਰਹੇ ਸਨ। ਮੁਲਜ਼ਮ ਹਮਲੇ ਤੋਂ ਬਾਅਦ ਫ਼ਰਾਰ ਹੋ ਗਏ। ਇਸ ਹਮਲੇ ਦੀ ਨਿਖੇਧੀ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੋਸ਼ੀ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਤੇ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਹੋਵੇ। ਚੀਮਾ ਨੇ ਪੁਲਿਸ ਦੇ ਰਵੱਈਏ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇੰਨਾ ਸਮਾਂ ਬੀਤਣ ਦੇ ਬਾਵਜੂਦ ਪੁਲਿਸ ਅਜੇ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਬੀਬੀ ਮਾਣੂੰਕੇ ਨੇ ਸਬੰਧਤ ਜ਼ਿਲ੍ਹਾ ਪੁਲਿਸ ਨੂੰ ਦੋਸ਼ੀਆਂ ਦੀ ਕਾਰ ਦੀਆਂ ਫੋਟੋਆਂ ਤੱਕ ਮੁਹੱਈਆ ਕਰਵਾ ਦਿੱਤੀਆਂ ਸਨ। ਚੀਮਾ ਨੇ ਚਿਤਾਵਨੀ ਦਿੱਤੀ ਕਿ ਜੇ 24 ਘੰਟਿਆਂ ਦੇ ਅੰਦਰ-ਅੰਦਰ ਦੋਸ਼ੀ ਗ੍ਰਿਫ਼ਤਾਰ ਨਾ ਕੀਤੇ ਗਏ ਤਾਂ ਪਾਰਟੀ ਸਖ਼ਤ ਰੁਖ਼ ਅਪਣਾਉਣ ਲਈ ਮਜਬੂਰ ਹੋਵੇਗੀ। ਦਰਅਸਲ ਵਿਧਾਇਕਾ ਮਾਣੂੰਕੇ ਲੁਧਿਆਣਾ ਵਿੱਚ ਕਿਸੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ ਬਾਅਦ ਜਗਰਾਉਂ ਸਥਿਤ ਆਪਣੀ ਰਿਹਾਇਸ਼ੀ ’ਤੇ ਪਰਤ ਰਹੇ ਸਨ। ਇਸ ਦੌਰਾਨ ਪਿੰਡ ਸ਼ੇਖੂਪੁਰਾ ਨੇੜੇ ਅਣਪਛਾਤੇ ਗੱਡੀ ਚਾਲਕਾਂ ਨੇ ਉਨ੍ਹਾਂ ਦੀ ਗੱਡੀ ਨੂੰ ਸਾਈਡ ਨਹੀਂ ਦਿੱਤੀ। ਇਸ ਦੌਰਾਨ ਉਨ੍ਹਾਂ ਦੀ ਮੁਲਜ਼ਮਾਂ ਨਾਲ ਬਹਿਸ ਹੋ ਗਈ ਤੇ ਉਨ੍ਹਾਂ ਨੇ ਮਾਣੂੰਕੇ ਦੀ ਗੱਡੀ ’ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sri Akal Takth Sahib: ਅੱਜ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਾਣੋ ਪਵਿੱਤਰ ਇਤਿਹਾਸ

ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ ਕਰੇਗੀ ਪਾਕਿਸਤਾਨ ਸਰਕਾਰ

Health: ਸ਼ੂਗਰ ਦੀ ਬਿਮਾਰੀ ਤੋਂ ਪਾਉਣਾ ਚਾਹੁੰਦੇ ਛੁਟਕਾਰਾ ਤਾਂ ਰੋਜ਼ ਅੱਧਾ ਘੰਟਾ ਕਰੋ ਆਹ ਕਸਰਤ, ਹਫਤੇ 'ਚ ਫਰਕ ਆਵੇਗਾ ਨਜ਼ਰ

Patch Test : ਜਾਣੋ ਕਿਹੜੀਆਂ ਚੀਜ਼ਾਂ ਨੂੰ ਸਕਿਨ ਤੇ ਲਗਾਉਣ ਤੋਂ ਪਹਿਲਾਂ ਪੈਚ ਟੈਸਟ ਕਰਨਾ ਹੈ ਜਰੂਰੀ
Patch Test : ਜਾਣੋ ਕਿਹੜੀਆਂ ਚੀਜ਼ਾਂ ਨੂੰ ਸਕਿਨ ਤੇ ਲਗਾਉਣ ਤੋਂ ਪਹਿਲਾਂ ਪੈਚ ਟੈਸਟ ਕਰਨਾ ਹੈ ਜਰੂਰੀ
Advertisement
ABP Premium

ਵੀਡੀਓਜ਼

Smuggler Arrested| ਵੱਡਾ ਤਸਕਰ ਆਇਆ ਅੜਿੱਕੇ, ਨੇਪਾਲ ਸਰਹੱਦ ਤੋਂ ਕਾਬੂPathankot Suspect| ਵੇਖੇ ਗਏ ਸ਼ੱਕੀ, ਅਲਰਟ ਜਾਰੀ, ਪੁਲਿਸ ਨੇ ਖਿੱਚੀ ਤਿਆਰੀShiromani Akali Dal| ਸੁਖਬੀਰ ਛੱਡਣਗੇ ਪ੍ਰਧਾਨਗੀ ਜਾਂ ਚੁਣੌਤੀ ਦੇਣ ਵਾਲਿਆਂ 'ਤੇ ਹੋਵੇਗੀ ਕਾਰਵਾਈ ?Fazilka Police | 'ਨਸ਼ਾ ਤਸਕਰਾਂ ਦੇ ਜ਼ਮਾਨਤੀ ਨਾ ਬਣੋ'-ਫ਼ਾਜ਼ਿਲਕਾ ਪੁਲਿਸ ਦਾ 'ਮਿਸ਼ਨ ਨਿਸ਼ਚੈ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sri Akal Takth Sahib: ਅੱਜ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਾਣੋ ਪਵਿੱਤਰ ਇਤਿਹਾਸ
Sri Akal Takth Sahib: ਅੱਜ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ, ਜਾਣੋ ਪਵਿੱਤਰ ਇਤਿਹਾਸ
ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ ਕਰੇਗੀ ਪਾਕਿਸਤਾਨ ਸਰਕਾਰ
ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਿਤ ਕਰੇਗੀ ਪਾਕਿਸਤਾਨ ਸਰਕਾਰ
Health: ਸ਼ੂਗਰ ਦੀ ਬਿਮਾਰੀ ਤੋਂ ਪਾਉਣਾ ਚਾਹੁੰਦੇ ਛੁਟਕਾਰਾ ਤਾਂ ਰੋਜ਼ ਅੱਧਾ ਘੰਟਾ ਕਰੋ ਆਹ ਕਸਰਤ, ਹਫਤੇ 'ਚ ਫਰਕ ਆਵੇਗਾ ਨਜ਼ਰ
Health: ਸ਼ੂਗਰ ਦੀ ਬਿਮਾਰੀ ਤੋਂ ਪਾਉਣਾ ਚਾਹੁੰਦੇ ਛੁਟਕਾਰਾ ਤਾਂ ਰੋਜ਼ ਅੱਧਾ ਘੰਟਾ ਕਰੋ ਆਹ ਕਸਰਤ, ਹਫਤੇ 'ਚ ਫਰਕ ਆਵੇਗਾ ਨਜ਼ਰ
Patch Test : ਜਾਣੋ ਕਿਹੜੀਆਂ ਚੀਜ਼ਾਂ ਨੂੰ ਸਕਿਨ ਤੇ ਲਗਾਉਣ ਤੋਂ ਪਹਿਲਾਂ ਪੈਚ ਟੈਸਟ ਕਰਨਾ ਹੈ ਜਰੂਰੀ
Patch Test : ਜਾਣੋ ਕਿਹੜੀਆਂ ਚੀਜ਼ਾਂ ਨੂੰ ਸਕਿਨ ਤੇ ਲਗਾਉਣ ਤੋਂ ਪਹਿਲਾਂ ਪੈਚ ਟੈਸਟ ਕਰਨਾ ਹੈ ਜਰੂਰੀ
Mango's Peel Benefits : ਅੰਬ ਦੇ ਨਾਲ਼ ਨਾਲ਼ ਇਸਦੀ ਗਿਟਕ ਅਤੇ ਛਿਲਕਿਆਂ ਦੇ ਵੀ ਹਨ ਅਣਗਿਣਤ ਫਾਇਦੇ

Petrol and Diesel Price on 26 June: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

Horoscope Today: ਕਰਕ, ਤੁਲਾ ਅਤੇ ਮਕਰ ਦੇ ਲਈ ਪਰੇਸ਼ਾਨੀ ਵਾਲਾ ਦਿਨ,  ਜਾਣੋ ਬਾਕੀ ਰਾਸ਼ੀਆਂ ਦਾ ਹਾਲ

Isabgol : ਗਰਮੀਆਂ ਚ ਮੂੰਹ ਦੇ ਛਾਲਿਆਂ ਤੋਂ ਹੋ ਪ੍ਰੇਸ਼ਾਨ ਤਾਂ ਆਹ ਚੀਜ਼ ਖਾਣ ਨਾਲ ਹੋਵੇਗਾ ਫਾਇਦਾ

Embed widget