ਪੜਚੋਲ ਕਰੋ

ਚੋਣਾਵੀ ਰੰਜਿਸ਼ ਤਹਿਤ ਕਾਂਗਰਸੀ ਸਰਪੰਚ ਵੱਲੋਂ AAP ਵਰਕਰ ਦੇ ਘਰ ਹਮਲਾ, ਘਟਨਾ CCTV 'ਚ ਕੈਦ

ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਸਭ ਦੀਆਂ ਨਜ਼ਰ ਇਨ੍ਹਾਂ ਨਤੀਜਿਆਂ 'ਤੇ ਹਨ।ਇਸ ਵਿਚਾਲੇ ਚੋਣਾਵੀ ਰੰਜਿਸ਼ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

ਗੁਰਦਾਸਪੁਰ: ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਸਭ ਦੀਆਂ ਨਜ਼ਰ ਇਨ੍ਹਾਂ ਨਤੀਜਿਆਂ 'ਤੇ ਹਨ।ਇਸ ਵਿਚਾਲੇ ਚੋਣਾਵੀ ਰੰਜਿਸ਼ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਗੁਰਦਾਸਪੁਰ ਦੇ ਪਿੰਡ ਰਾਮਨਗਰ ਭੂਣਾ 'ਚ ਚੋਣਾਂ ਦੀ ਰੰਜਿਸ਼ ਨੂੰ ਲੈਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੇਰ ਰਾਤ ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ 'ਤੇ ਹਮਲਾ ਕੀਤਾ ਗਿਆ।

ਹਮਲਾਵਰਾਂ ਨੇ ਘਰ ਉਪਰ ਪੱਥਰਾਅ ਕੀਤਾ ਅਤੇ ਗੱਡੀ ਦੀ ਵੀ ਭੰਨਤੋੜ ਕੀਤੀ ਗਈ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਕਾਂਗਰਸੀ ਸਰਪੰਚ ਉਪਰ ਇਸ ਹਮਲੇ ਦੇ ਆਰੋਪ ਲਗਾਏ ਹਨ।ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਦਲਜੀਤ ਕੌਰ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜਿਸ ਦਿਨ ਚੋਣਾਂ ਸਨ ਉਸ ਦਿਨ ਵੀ ਕਾਂਗਰਸੀ ਸਰਪੰਚ ਬੂਥ ਉੱਪਰ ਆਕੇ ਜਾਅਲੀ ਵੋਟਾਂ ਪਵਾਉਣੀਆਂ ਚਾਹੁੰਦਾ ਸੀ ਜਿਸ ਤੇ ਇਨ੍ਹਾਂ ਦੋਨਾਂ ਵਿਚਕਾਰ ਝੜਪ ਹੋਈ ਸੀ।

ਉਨ੍ਹਾਂ ਕਿਹਾ ਕਿ ਉਸੇ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਕਾਂਗਰਸੀ ਸਰਪੰਚ ਵੱਲੋਂ ਆਪਣੇ ਸਮਰਥਕਾਂ ਸਮੇਤ ਦੇਰ ਰਾਤ ਉਨ੍ਹਾਂ ਦੇ ਘਰ ਉੱਪਰ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੇ ਘਰ ਉਪਰ ਪੱਥਰਾਅ ਕੀਤਾ ਗਿਆ ਹੈ ਅਤੇ ਗੱਡੀ ਦੀ ਭੰਨਤੋੜ ਕੀਤੀ ਗਈ ਹੈ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਪੁਲਿਸ ਨੇ ਰਾਜਨੀਤਿਕ ਸ਼ਹਿ ਉੱਪਰ ਉਨ੍ਹਾਂ 'ਤੇ ਹੀ ਮਾਮਲਾ ਦਰਜ ਕੀਤਾ ਸੀ ਅਤੇ ਹੁਣ ਵੀ ਪੁਲੀਸ ਢਿੱਲੀ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget