ਪੜਚੋਲ ਕਰੋ

ਬੀਜੇਪੀ ਪ੍ਰਧਾਨ 'ਤੇ ਹਮਲੇ ਪਿੱਛੇ ਕੌਣ? ਰਵਨੀਤ ਬਿੱਟੂ ਨੇ ਲਈ ਜ਼ਿੰਮੇਵਾਰੀ, ਰਾਜਪਾਲ ਨੇ ਮੰਗੀ ਰਿਪੋਰਟ

ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹਮਲੇ ਦਾ ਮਾਮਲਾ ਗਰਮਾ ਗਿਆ ਹੈ। ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਮੁੱਖ ਸਕੱਤਰ ਤੋਂ ਰਿਪੋਰਟ ਮੰਗ ਲਈ ਹੈ। ਰਾਜਪਾਲ ਨੇ ਪੰਜਾਬ ਸਰਕਾਰ ਨੂੰ ਹਮਲਾਵਰਾਂ ਖ਼ਿਲਾਫ਼ ਫ਼ੌਰੀ ਕਾਰਵਾਈ ਕਰਨ ਦੀ ਵੀ ਹਦਾਇਤ ਕੀਤੀ ਹੈ।

ਲੁਧਿਆਣਾ: ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ’ਤੇ ਹਮਲੇ ਦਾ ਮਾਮਲਾ ਗਰਮਾ ਗਿਆ ਹੈ। ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਮੁੱਖ ਸਕੱਤਰ ਤੋਂ ਰਿਪੋਰਟ ਮੰਗ ਲਈ ਹੈ। ਰਾਜਪਾਲ ਨੇ ਪੰਜਾਬ ਸਰਕਾਰ ਨੂੰ ਹਮਲਾਵਰਾਂ ਖ਼ਿਲਾਫ਼ ਫ਼ੌਰੀ ਕਾਰਵਾਈ ਕਰਨ ਦੀ ਵੀ ਹਦਾਇਤ ਕੀਤੀ ਹੈ। ਉਧਰ, ਲੋਕ ਸਭਾ ਹਲਕਾ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਹਮਲੇ ਹੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਪਰਚਾ ਦਰਜ ਕਰਨ ਦੀ ਥਾਂ ਬੇਸ਼ੱਕ ਉਨ੍ਹਾਂ ’ਤੇ ਕਾਨੂੰਨੀ ਕਾਰਵਾਈ ਕਰਵਾ ਦਿੱਤੀ ਜਾਵੇ। ਬਿੱਟੂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਹਰ ਵਰਗ ’ਚ ਖੇਤੀਬਾੜੀ ਬਿੱਲਾਂ ਖ਼ਿਲਾਫ਼ ਰੋਸ ਦਿਖਾਈ ਦੇ ਰਿਹਾ ਹੈ, ਜਿਸ ਕਾਰਨ ਬੀਜੇਪੀ ਪ੍ਰਧਾਨ ’ਤੇ ਹਮਲਾ ਹੋਇਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਿਸਾਨ ਆਪਣੇ ਹੱਕਾਂ ਲਈ ਰੇਲ ਪਟੜੀਆਂ, ਸੜਕਾਂ ’ਤੇ ਧਰਨਾ ਲਗਾ ਰਹੇ ਹਨ ਤੇ ਦੂਜੇ ਪਾਸੇ ਬੀਜੇਪੀ ਲੀਡਰ ਉਨ੍ਹਾਂ ਕੋਲੋਂ ਹੂਟਰ ਮਾਰਦਿਆਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਅੱਗੇ ਵੀ ਜੇਕਰ ਕਿਸੇ ਬੀਜੇਪੀ ਲੀਡਰਾਂ ’ਤੇ ਅਜਿਹੀ ਹਰਕਤ ਕਰਨ ਮਗਰੋਂ ਹਮਲਾ ਹੁੰਦਾ ਹੈ ਤਾਂ ਉਸ ਲਈ ਵੀ ਜ਼ਿੰਮੇਵਾਰ ਰਵਨੀਤ ਸਿੰਘ ਬਿੱਟੂ ਹੋਵੇਗਾ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਮਲੇ ਦੇ ਮੱਦੇਨਜ਼ਰ ਰਾਜ ਦੀ ਅਮਨ ਤੇ ਕਾਨੂੰਨ ਵਿਵਸਥਾ ਭੰਗ ਕਰਨ ਲਈ ਬੀਜੇਪੀ ਭੜਕਾਊ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪਹਿਲਾਂ ਹੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਜੋਂ ਪਛਾਣ ਕਰ ਚੁੱਕੀ ਹੈ। ਕੈਪਟਨ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਬੀਜੇਪੀ ਦੇ ਪੰਜਾਬ ਪ੍ਰਧਾਨ ਆਪਣੀ ਪਾਰਟੀ ਦੇ ਹਿੱਤ ਅੱਗੇ ਵਧਾਉਣ ਲਈ ਕੂੜ ਪ੍ਰਚਾਰ ਫੈਲਾਉਣ ਲਈ ਪੱਬਾਂ ਭਾਰ ਹਨ ਤਾਂ ਜੋ ਖੇਤੀ ਕਾਨੂੰਨਾਂ ਬਾਰੇ ਭਾਜਪਾ ਖ਼ਿਲਾਫ਼ ਕਿਸਾਨਾਂ ਵਿਚ ਪੈਦਾ ਹੋਏ ਰੋਹ ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਲੋਕ ਗੁੰਮਰਾਹ ਨਹੀਂ ਹੋਣਗੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget