ਪੜਚੋਲ ਕਰੋ

Big Breaking Punjab: ਕਾਂਗਰਸੀ ਲੀਡਰ ਦੇ ਪਰਿਵਾਰ 'ਤੇ ਹਮਲਾ, ਦੋ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ

Big Breaking Punjab: ਸਬ-ਡਵੀਜ਼ਨ ਸ੍ਰੀ ਆਨੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਨੂਰਪੁਰ ਬੇਦੀ ਦੇ ਪਿੰਡ ਕਰਤਾਰਪੁਰ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਕਾਂਗਰਸੀ ਲੀਡਰ ਦੇ ਪਰਿਵਾਰ 'ਤੇ ਹਮਲਾ ਹੋਇਆ ਹੈ। ਹਮਲਾਵਰਾਂ ਨੇ ਗੋਲੀਆਂ ਚਲਾ...

Big Breaking Punjab: ਸਬ-ਡਵੀਜ਼ਨ ਸ੍ਰੀ ਆਨੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਨੂਰਪੁਰ ਬੇਦੀ ਦੇ ਪਿੰਡ ਕਰਤਾਰਪੁਰ ਤੋਂ ਵੱਡੀ ਖਬਰ ਆ ਰਹੀ ਹੈ। ਇੱਥੇ ਕਾਂਗਰਸੀ ਲੀਡਰ ਦੇ ਪਰਿਵਾਰ 'ਤੇ ਹਮਲਾ ਹੋਇਆ ਹੈ। ਹਮਲਾਵਰਾਂ ਨੇ ਗੋਲੀਆਂ ਚਲਾ ਕੇ ਦੋ ਲੋਕਾਂ ਦਾ ਕਤਲ ਕਰ ਦਿੱਤਾ ਹੈ। ਇਹ ਘਰ ਕਾਂਗਰਸੀ ਲੀਡਰ ਭੋਲੀ ਦੇਵੀ ਦਾ ਹੈ।

ਹਾਸਲ ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਕਾਂਗਰਸ ਪਾਰਟੀ ਦੀ ਬਲਾਕ ਸਮਿਤੀ ਮੈਂਬਰ ਭੋਲੀ ਦੇਵੀ ਦੇ ਘਰ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਭੋਲੀ ਦੇਵੀ ਦੇ ਪਤੀ ਕਰਮਚੰਦ ਤੇ ਉਸ ਦੀ ਭਰਜਾਈ ਗੀਤਾ ਦੀ ਮੌਤ ਹੋ ਗਈ। ਜਦਕਿ ਇੱਕ ਗੰਭੀਰ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ 'ਚ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲੀ ਹੈ ਕਿ ਨੂਰਪੁਰ ਬੇਦੀ ਪੁਲਿਸ ਨੇ ਕੁਝ ਲੋਕਾਂ ਨੂੰ ਰਾਊਂਡਅੱਪ ਕਰ ਲਿਆ ਹੈ ਤੇ ਜਾਂਚ 'ਚ ਜੁਟੀ ਹੋਈ ਹੈ। ਜਦੋਂਕਿ ਪੁਲਿਸ ਇਸ ਮਾਮਲੇ ਸਬੰਧੀ ਕੈਮਰਿਆਂ ਸਾਹਮਣੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਹੀ ਹੈ।

ਦੱਸ ਦੇਈਏ ਕਿ ਪੰਜਾਬ ਵਿੱਚ ਨਿੱਤ ਸ਼ਰੇਆਮ ਕਤਲ ਹੋਣ ਲੱਗੇ ਹਨ। ਅੱਜ ਸਵੇਰੇ ਲੁਧਿਆਣਾ ਵਿੱਚ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਸ਼ਹਿਰ ਦੇ ਤਾਜਪੁਰ ਰੋਡ 'ਤੇ ਸਥਿਤ ਸੰਜੇ ਗਾਂਧੀ ਕਾਲੋਨੀ 'ਚ ਮੰਗਲਵਾਰ ਸਵੇਰੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। 

ਇਹ ਵੀ ਪੜ੍ਹੋ: Ludhiana News: ਕਿੱਧਰ ਨੂੰ ਜਾ ਰਿਹਾ ਪੰਜਾਬ? ਰੋਜ਼ ਹੋ ਰਹੇ ਸ਼ਰੇਆਮ ਕਤਲ, ਅੱਜ ਲੁਧਿਆਣਾ 'ਚ ਨੌਜਵਾਨ ਮਾਰਿਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Son beat mother in Ropar: ਬਜ਼ੁਰਗ ਮਾਂ ਨੂੰ ਕੁੱਟਣ ਵਾਲੇ ਪੁੱਤ ਦਾ ਕਾਲਾ ਸੱਚ ਆਇਆ ਸਾਹਮਣੇ, ਸੁਣ ਕੇ ਕੰਬ ਜਾਏਗੀ ਰੂਹ!

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget