ਪੜਚੋਲ ਕਰੋ

ਡੇਂਗੂ 'ਤੇ ਵਾਰ ! ਸਿਹਤ ਵਿਭਾਗ ਵਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਹੁਣ ਤੱਕ 214 ਡੇਂਗੂ ਦੇ ਪਾਜ਼ੀਟਿਵ ਕੇਸ ਰਿਪੋਰਟ ਹੋ ਚੁੱਕੇ ਹਨ ਅਤੇ ਹਰ ਰੋਜ ਨਵੇਂ ਕੇਸ ਰਿਪੋਰਟ ਹੋ ਰਹੇ ਹਨ ਇਸ ਲਈ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ।

Punjab News: ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸਦੇ ਤਹਿਤ ਪੰਜਾਬ ਸਰਕਾਰ ਵਲੋਂ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਪੰਜਾਬ ਵਿਚ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਗਈਆਂ।

ਮੁਕਤਸਰ ਸਾਹਿਬ ਦੇ ਕਿਰਤ ਨਗਰ, ਬਠਿੰਡਾ ਰੋਡ, ਕੋਟਲੀ ਰੋਡ, ਬੂੜਾ ਗੁੱਜਰ ਰੋਡ ਅਤੇ ਡੇਂਗੂ ਪਾਜ਼ੀਟਿਵ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ।ਇਸ ਮੁਹਿੰਮ ਤਹਿਤ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਤੇ ਡਾ. ਸੰਦੀਪ ਕੌਰ ਜਿਲ੍ਹਾ ਐਪੀਡੀਮੋਲੋਜਿਸਟ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾ ਨੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕੀਤਾ ਗਿਆ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।

ਇਸ ਸਬੰਧ ਵਿੱਚ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਹੁਣ ਤੱਕ 214 ਡੇਂਗੂ ਦੇ ਪਾਜ਼ੀਟਿਵ ਕੇਸ ਰਿਪੋਰਟ ਹੋ ਚੁੱਕੇ ਹਨ ਅਤੇ ਹਰ ਰੋਜ ਨਵੇਂ ਕੇਸ ਰਿਪੋਰਟ ਹੋ ਰਹੇ ਹਨ ਇਸ ਲਈ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ।

ਉਨ੍ਹਾ ਕਿਹਾ ਕਿ ਹਰ ਸ਼ੁੱਕਰਵਾਰ ਨੂੰ  “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਇਸ ਮੌਕੇ ਡਾ. ਸੰਦੀਪ ਕੌਰ ਜਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਚੱਲ ਰਹੇ ਸੀਜਨ ਕਾਰਨ ਹੁਣ ਡੇਂਗੂ ਹੋਣ ਦਾ ਖਤਰਾ ਬਹੁਤਾ ਜਿਆਦਾ ਹੈ ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਬਹੁਤ ਸਾਵਧਾਨ ਰਹਿਣ ਦੀ ਜਰੂਰਤ ਹੈ।

 ਉਨ੍ਹਾ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ ਵਿੱਚ ਪਏ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Embed widget