ਪੜਚੋਲ ਕਰੋ
ਸ੍ਰੀ ਮੁਕਤਸਰ ਸਾਹਿਬ 'ਚ ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਪਿਓ ਦੀ ਮੌਤ
Punjab News: ਸ਼੍ਰੀ ਮੁਕਤਸਰ ਸਾਹਿਬ ਦੇ ਨਜਦੀਕੀ ਪਿੰਡ ਮਰਾੜ ਕਲਾਂ 'ਚ ਦਵਾਈ ਲੈਣ ਜਾ ਰਹੇ ਪਿਓ- ਪੁੱਤ 'ਤੇ ਕੁਝ ਵਿਅਕਤੀਆਂ ਵਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ।
![ਸ੍ਰੀ ਮੁਕਤਸਰ ਸਾਹਿਬ 'ਚ ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਪਿਓ ਦੀ ਮੌਤ Attack on father-son in Sri Muktsar Sahib ਸ੍ਰੀ ਮੁਕਤਸਰ ਸਾਹਿਬ 'ਚ ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਪਿਓ ਦੀ ਮੌਤ](https://feeds.abplive.com/onecms/images/uploaded-images/2024/09/06/c99a555d4c6c4b4aea7ff78b456f7f571725600220369647_original.png?impolicy=abp_cdn&imwidth=1200&height=675)
ਦਵਾਈ ਲੈਣ ਜਾ ਰਹੇ ਪਿਓ-ਪੁੱਤ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ
Source : file
Punjab News: ਸ਼੍ਰੀ ਮੁਕਤਸਰ ਸਾਹਿਬ ਦੇ ਨਜਦੀਕੀ ਪਿੰਡ ਮਰਾੜ ਕਲਾਂ 'ਚ ਦਵਾਈ ਲੈਣ ਜਾ ਰਹੇ ਪਿਓ- ਪੁੱਤ 'ਤੇ ਕੁਝ ਵਿਅਕਤੀਆਂ ਵਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਲੁੱਟ-ਖੋਹ ਦੀ ਨੀਅਤ ਨਾਲ ਹਮਲਾ ਹੋਇਆ ਹੈ।
ਦੱਸ ਦਈਏ ਕਿ ਲਖਵੀਰ ਸਿੰਘ ਅਤੇ ਉਸਦਾ ਬੇਟਾ ਪਿਆਰਜੀਤ ਸਿੰਘ ਪਿੰਡ ਬਾਜਾ ਮਰਾੜ ਦਵਾਈ ਲੈਣ ਚੱਲੇ ਸਨ। ਜਦੋਂ ਉਹ ਪਿੰਡ ਮਰਾੜ ਤੋਂ ਖਾਰਾ ਲਿੰਕ ਸੜਕ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਵਾਰਦਾਤ ਹੋ ਗਈ ਹੈ। ਇਸ ਦੇ ਨਾਲ ਹੀ ਪਿੰਡ ਬਾਜਾ ਮਰਾੜ ਦੇ ਰਹਿਣ ਵਾਲੇ ਲਖਵੀਰ ਸਿੰਘ ਦੀ ਮੌਤ ਹੋ ਗਈ ਹੈ ਤਾਂ ਪੁੱਤ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਧਰਮ
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)