ਪੜਚੋਲ ਕਰੋ

Punjab News: ਅੰਮ੍ਰਿਤਸਰ 'ਚ ਮਹਿਲਾ SHO 'ਤੇ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਹਸਪਤਾਲ 'ਚ ਦਾਖਲ

ਬਦਮਾਸ਼ਾਂ ਨੇ ਦਾਤਾਰ ਸਮੇਤ ਮਹਿਲਾ ਐਸਐਚਓ ਅਮਨਦੀਪ ਕੌਰ 'ਤੇ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਉਹ ਗੰਭੀਰ ਜ਼ਖਮੀ ਹੋ ਗਏ। ਮੌਕੇ 'ਤੇ ਪਹੁੰਚੀ ਪੁਲਿਸ ਨੇ ਤੁਰੰਤ ਉਸ ਨੂੰ ਚੁੱਕ ਕੇ ਅਮਨਦੀਪ ਹਸਪਤਾਲ ਪਹੁੰਚਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

Punjab News: ਅੰਮ੍ਰਿਤਸਰ 'ਚ ਬਦਮਾਸ਼ਾਂ ਨੇ ਥਾਣੇ ਦੀ ਮਹਿਲਾ SHO 'ਤੇ ਹਮਲਾ ਕਰ ਦਿੱਤਾ। ਮਹਿਲਾ ਐਸਐਚਓ ਨੂੰ ਜ਼ਖ਼ਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਸਥਾਨਕ ਪੁਲਿਸ ਨੇ ਚੁੱਪ ਧਾਰੀ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਹਮਲਾ ਕਰਨ ਵਾਲੇ ਬਦਮਾਸ਼ਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਕਿਉਂ ਕੀਤਾ ਗਿਆ ਮਹਿਲਾ ਮੁਲਾਜ਼ਮ 'ਤੇ ਹਮਲਾ 

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਵੇਰਕਾ ਥਾਣੇ ਅਧੀਨ ਪੈਂਦੇ ਪਿੰਡ ਮੁੱਦਲ ਦੀ ਹੈ। ਬੀਤੀ ਰਾਤ ਪਿੰਡ ਮੁੱਦਲ ਵਿੱਚ ਦੋ ਗੁੱਟਾਂ ਵਿੱਚ ਲੜਾਈ ਹੋ ਗਈ ਜਿਸ ਦੀ ਸੂਚਨਾ ਵੇਰਕਾ ਥਾਣੇ ਨੂੰ ਭੇਜ ਦਿੱਤੀ ਗਈ। ਵੇਰਕਾ ਥਾਣੇ ਦੀ ਐਸਐਚਓ ਮਨਦੀਪ ਕੌਰ ਮੌਕੇ ’ਤੇ ਪੁੱਜੇ। ਰਾਤ ਦਾ ਸਮਾਂ ਹੋਣ ਕਰਕੇ ਉਹ ਵਰਦੀ ਵਿੱਚ ਨਹੀਂ ਸੀ। ਇਸੇ ਦੌਰਾਨ ਇੱਕ ਗੁੱਟ ਨੇ ਐਸਐਚਓ ’ਤੇ ਹਮਲਾ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਬਦਮਾਸ਼ਾਂ ਨੇ ਦਾਤਾਰ ਸਮੇਤ ਮਹਿਲਾ ਐਸਐਚਓ ਅਮਨਦੀਪ ਕੌਰ 'ਤੇ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਉਹ ਗੰਭੀਰ ਜ਼ਖਮੀ ਹੋ ਗਏ। ਮੌਕੇ 'ਤੇ ਪਹੁੰਚੀ ਪੁਲਿਸ ਨੇ ਤੁਰੰਤ ਉਸ ਨੂੰ ਚੁੱਕ ਕੇ ਅਮਨਦੀਪ ਹਸਪਤਾਲ ਪਹੁੰਚਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ-Punjab News: ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੇ ਕੜਾਹੇ 'ਚ ਡਿੱਗਿਆ ਸੇਵਾਦਾਰ, 70 ਫੀਸਦੀ ਝੁਲਸਿਆ, ਹਾਲਤ ਨਾਜ਼ੁਕ

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget