ਪੜਚੋਲ ਕਰੋ

ਪੁਲਿਸ ਕਮਾਂਡਰ ਤੇ ਨਾਇਬ ਤਹਿਸੀਲਦਾਰ ’ਤੇ ਹਮਲਾ, ਚੱਲੀਆਂ ਗੋਲ਼ੀਆਂ

ਚੰਡੀਗੜ੍ਹ: ਕੱਲ੍ਹ ਰਾਤ ਤਕਰੀਬਨ 10 ਵਜੇ ਫਿਲੌਰ ਪੁਲਿਸ ਟ੍ਰੇਨਿੰਗ ਸੈਂਟਰ ਵਿੱਚ ਕਮਾਂਡਰ ਨਰੇਸ਼ ਡੋਗਰਾ ਅਤੇ ਟਾਂਡਾ ਦੇ ਨਾਇਬ ਤਹਿਸੀਲਦਾਰ ’ਤੇ 10-12 ਜਣਿਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਉਹ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਕਿਸੇ ਪਾਰਟੀ ਤੋਂ ਬਾਅਦ ਨਿੱਜੀ ਹੋਟਲ ਵਿੱਚੋਂ ਬਾਹਰ ਨਿਕਲ ਰਹੇ ਸਨ। ਜਿਵੇਂ ਹੀ ਉਹ ਹੋਟਲ ਵਿੱਚੋਂ ਬਾਹਰ ਨਿੱਕਲੇ, ਉਸੇ ਵੇਲੇ ਬਦਮਾਸ਼ਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ’ਤੇ ਚਾਰ ਰੌਂਦ ਗੋਲ਼ੀਆਂ ਵੀ ਚਲਾਈਆਂ ਗਈਆਂ। ਦਰਅਸਲ, ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ ’ਤੇ ਨਿੱਜੀ ਹੋਟਲ ਦੇ ਹਿੱਸੇਦਾਰਾਂ ਵਿਚਾਲੇ ਝਗੜਾ ਚੱਲ ਰਿਹਾ ਸੀ। ਬੀਤੀ ਰਾਤ ਇੱਕ ਹਿੱਸੇਦਾਰ ਆਪਣੇ ਦੋਸਤ ਕਮਾਂਡਰ ਨਰੇਸ਼ ਡੋਗਰਾ ਅਤੇ ਨਾਇਬ ਤਹਿਸੀਲਦਾਰ ਮਨਜੀਤ ਸਿੰਘ ਆਪਣੇ ਪੁੱਤਰ ਦੇ ਵਿਦੇਸ਼ ਜਾਣ ਦੀ ਖ਼ੁਸ਼ੀ ਵਿੱਚ ਪਾਰਟੀ ਦੇਣ ਆਏ ਸੀ। ਪਾਰਟੀ ਖ਼ਤਮ ਹੋਣ ਬਾਅਦ ਜਦੋਂ ਉਹ ਹੋਟਲ ਤੋਂ ਬਾਹਰ ਨਿੱਕਲੇ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਕੁਝ ਲੋਕਾਂ ਨੇ ਪਹਿਲਾਂ ਉਨ੍ਹਾਂ ਨਾਲ ਝਗੜਾ ਕੀਤਾ ਤੇ ਬਾਅਦ ਵਿੱਚ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਕਮਾਂਡਰ ਨਰੇਸ਼ ਡੋਗਰਾ, ਉਨ੍ਹਾਂ ਦੇ ਗਨਮੈਨ, ਤਹਿਸੀਲਦਾਰ ਮਨਜੀਤ ਸਿੰਘ ਤੇ ਹੋਟਲ ਦੇ ਹਿੱਸੇਦਾਰ ਵਿਵੇਕ ਕੌਸ਼ਲ ਜ਼ਖ਼ਮੀ ਹੋ ਗਏ। ਬਦਮਾਸ਼ਾਂ ਨੇ ਉਨ੍ਹਾਂ ਦੀਆਂ ਗੱਡੀਆਂ ’ਤੇ ਪੱਥਰਬਾਜ਼ੀ ਵੀ ਕੀਤੀ। ਹਵਾਈ ਫਾਇਰ ਵੀ ਕੀਤੇ। ਇਸ ਪਿੱਛੋਂ ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਦਰ ਥਾਣੇ ਦੇ ਐਸਐਚਓ ਕੇਵਲ ਸਿੰਘ ਮੁਤਾਬਕ ਝਗੜੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget