ਪੜਚੋਲ ਕਰੋ

ਹੁਣ ਪੰਜਾਬੀਆਂ ਨੂੰ ਨਹੀਂ ਪੁਲਿਸ ਦਾ ਡਰ, ਇੱਕ ਹੋਰ ਪੁਲਿਸ ਮੁਲਾਜ਼ਮ ਦਾ ਕੁਟਾਪਾ

ਪੰਜਾਬ ਵਿੱਚ ਜਨਤਾ ਨੂੰ ਪੁਲਿਸ ਦਾ ਡਰ ਨਹੀਂ ਰਿਹਾ। ਨਿੱਤ ਪੁਲਿਸ ਵਾਲਿਆਂ ਦੇ ਕੁਟਾਪੇ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਹੁਣ ਅੰਮ੍ਰਿਤਸਰ ਤੋਂ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ। ਇਸ ਵਿੱਚ ਪੈਟਰੋਲ ਪੰਪ ’ਤੇ ਪੁਲਿਸ ਮੁਲਾਜ਼ਮ ਨੂੰ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਚੰਡੀਗੜ੍ਹ: ਪੰਜਾਬ ਵਿੱਚ ਜਨਤਾ ਨੂੰ ਪੁਲਿਸ ਦਾ ਡਰ ਨਹੀਂ ਰਿਹਾ। ਨਿੱਤ ਪੁਲਿਸ ਵਾਲਿਆਂ ਦੇ ਕੁਟਾਪੇ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਹੁਣ ਅੰਮ੍ਰਿਤਸਰ ਤੋਂ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ। ਇਸ ਵਿੱਚ ਪੈਟਰੋਲ ਪੰਪ ’ਤੇ ਪੁਲਿਸ ਮੁਲਾਜ਼ਮ ਨੂੰ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਯਾਦ ਰਹੇ ਇਸ ਤੋਂ ਪਹਿਲਾਂ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਚੋਗਾਵਾਂ ਵਿੱਚ ਸਬ ਇੰਸਪੈਕਟਰ ਨਾਲ ਕੁੱਟਮਾਰ ਕੀਤੀ ਗਈ ਸੀ। ਇਸੇ ਤਰ੍ਹਾਂ ਸੁਜਾਨਪੁਰ ਦੀ ਆਬਾਦੀ ਕੈਲਾਸ਼ਪੁਰ ਵਿੱਚ ਸ਼ਰਾਬ ਵੇਚਣ ਦੀ ਸੂਚਨਾ ਮਿਲਣ ’ਤੇ ਛਾਪਾ ਮਾਰਨ ਗਏ ਐਕਸਾਈਜ਼ ਵਿਭਾਗ ਦੇ ਏਐਸਆਈ ਕੁਲਦੀਪ ਰਾਜ ਦੀ ਕੁਝ ਵਿਅਕਤੀਆਂ ਨੇ ਕੁੱਟਮਾਰ ਕੀਤੀ ਤੇ ਵਰਦੀ ਪਾੜ ਦਿੱਤੀ ਸੀ। ਇਹ ਸਾਰੇ ਮਾਮਲੇ ਸੋਸ਼ਲ ਮੀਡੀਆ 'ਤੇ ਚਰਚਾ ਵਿੱਚ ਹਨ ਜਿਸ ਨਾਲ ਪੁਲਿਸ ਦਾ ਮਜ਼ਾਕ ਉੱਡ ਰਿਹਾ ਹੈ। ਪੁਲਿਸ ਮੁਤਾਬਕ ਤਾਜ਼ਾ ਘਟਨਾ ਅੰਮ੍ਰਿਤਸਰ ਦੇ ਕਿਚਲੂ ਚੌਕ ਸਥਿਤ ਪੈਟਰੋਲ ਪੰਪ ’ਤੇ ਵਾਪਰੀ ਹੈ। ਇਸ ਸਬੰਧੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਇਸ ਵੀਡੀਓ ਵਿੱਚ ਇੱਕ ਵਿਅਕਤੀ ਪੁਲਿਸ ਕਰਮਚਾਰੀ ਨਾਲ ਬਹਿਸ ਰਿਹਾ ਹੈ ਤੇ ਗਾਲਾਂ ਵੀ ਕੱਢ ਰਿਹਾ ਹੈ। ਮਗਰੋਂ ਦੋਵੇਂ ਗੁੱਥਮ-ਗੁੱਥਾ ਹੋ ਜਾਂਦੇ ਹਨ ਤੇ ਇਸ ਕਾਰਵਾਈ ਦੌਰਾਨ ਪੁਲਿਸ ਕਰਮਚਾਰੀ ਦੀ ਦਸਤਾਰ ਵੀ ਉੱਤਰ ਜਾਂਦੀ ਹੈ। ਇਹ ਪੁਲਿਸ ਕਾਂਸਟੇਬਲ ਹਰਪ੍ਰੀਤ ਸਿੰਘ ਹੈ, ਜੋ ਆਪਣੇ ਦੋਪਹੀਆ ਵਾਹਨ ਵਿੱਚ ਪੈਟਰੋਲ ਭਰਵਾਉਣ ਵਾਸਤੇ ਗਿਆ ਸੀ। ਉਥੇ ਅਣਪਛਾਤੇ ਵਿਅਕਤੀਆਂ ਨਾਲ ਤਕਰਾਰ ਸ਼ੁਰੂ ਹੋ ਗਈ। ਤਕਰਾਰ ਮਗਰੋਂ ਝਗੜਾ ਸ਼ੁਰੂ ਹੋ ਗਿਆ।

ਟਾਪ ਹੈਡਲਾਈਨ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget