ਪੜਚੋਲ ਕਰੋ

ਹੁਣ ਫਰੀਦਕੋਟ ਦੇ ਪ੍ਰਿੰਸੀਪਲ ਦੀ ਵੀਡੀਓ ਵਾਇਰਲ, ਪਿੰਡ ਵਾਲਿਆਂ ਨੇ ਬੁਰੀ ਤਰ੍ਹਾਂ ਕੁੱਟਿਆ

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਆਲਮਗੀਰ ਵਿੱਚ ਸਕੂਲ ਪ੍ਰਿੰਸੀਪਲ ਨੂੰ ਕੱਟਣ ਦੀ ਵੀਡੀਓ ਮਗਰੋਂ ਹੁਣ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਰਾਵਾਂ ਵਿੱਚ ਸਕੂਲ ਪ੍ਰਿੰਸੀਪਲ ਦੀ ਕੁਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਵਾਰਦਾਤਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ।

ਚੰਡੀਗੜ੍ਹ: ਜ਼ਿਲ੍ਹਾ ਲੁਧਿਆਣਾ ਦੇ ਪਿੰਡ ਆਲਮਗੀਰ ਵਿੱਚ ਸਕੂਲ ਪ੍ਰਿੰਸੀਪਲ ਨੂੰ ਕੱਟਣ ਦੀ ਵੀਡੀਓ ਮਗਰੋਂ ਹੁਣ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਰਾਵਾਂ ਵਿੱਚ ਸਕੂਲ ਪ੍ਰਿੰਸੀਪਲ ਦੀ ਕੁਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਵਾਰਦਾਤਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਹਨ।

ਹੁਣ ਫਰੀਦਕੋਟ ਦੇ ਪ੍ਰਿੰਸੀਪਲ ਦੀ ਵੀਡੀਓ ਵਾਇਰਲ, ਪਿੰਡ ਵਾਲਿਆਂ ਨੇ ਬੁਰੀ ਤਰ੍ਹਾਂ ਕੁੱਟਿਆ

ਦਰਅਸਲ ਪਿਛਲੇ ਦਿਨੀਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਆਲਮਗੀਰ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਮਹਿਲਾ ਪ੍ਰਿੰਸੀਪਲ ਨੂੰ ਲੋਕਾਂ ਦੀ ਭੀੜ ਵੱਲੋਂ ਵਾਲ਼ਾਂ ਤੋਂ ਫੜ ਕੇ ਪਿੰਡ ਵਿਚ ਘੁਮਾਇਆ ਗਿਆ ਸੀ। ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੰਜਾਬ ਸਟੇਟ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ ਡਾਇਰੈਕਟਰ ਜਨਰਲ ਆਫ਼ ਪੁਲੀਸ ਪੰਜਾਬ ਤੇ ਐਸਐਸਪੀ ਲੁਧਿਆਣਾ ਨੂੰ ਨੋਟਿਸ ਭੇਜ ਕੇ ਘਟਨਾ ਦੀ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਰਾਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬੀਰਬਲ ਸਿੰਘ ਦੀ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਕੀਤੀ ਗਈ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਇਸ ਬਾਰੇ ਬਾਜਾਖਾਨਾ ਥਾਣੇ ਵਿੱਚ ਪ੍ਰਿੰਸੀਪਲ ਦੇ ਸ਼ਿਕਾਇਤ ’ਤੇ ਸੱਤ ਜਣਿਆਂ ਖ਼ਿਲਾਫ਼ ਧਾਰਾ 353/186/506 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪ੍ਰਿੰਸੀਪਲ ਅਨੁਸਾਰ ਉਹ ਬੁੱਧਵਾਰ ਨੂੰ ਸਕੂਲ ਦੀ ਚਾਰਦੀਵਾਰੀ ਦੇ ਨਾਲ ਬੂਟਿਆਂ ਦੀ ਸੰਭਾਲ ਲਈ ਕੰਮ ਕਰ ਰਿਹਾ ਸੀ। ਇਸ ਦੌਰਾਨ ਪਿੰਡ ਦੇ ਕੁਝ ਵਿਅਕਤੀਆਂ ਨੇ ਹਮਲਾ ਕਰਕੇ ਉਸ ਦੀ ਕੁੱਟਮਾਰ ਕੀਤੀ ਤੇ ਧਮਕੀਆਂ ਦਿੱਤੀਆਂ। ਇਸ ਘਟਨਾ ਕਾਰਨ ਅਧਿਆਪਕ ਵਰਗ ’ਚ ਰੋਸ ਹੈ। ਅਧਿਆਰਕ ਲੀਡਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਕੀਤਾ ਜਾਵੇਗਾ।

Education Loan Information:
Calculate Education Loan EMI

ਟਾਪ ਹੈਡਲਾਈਨ

LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget