ਪੜਚੋਲ ਕਰੋ

Shocking: ਕੈਨੇਡਾ 'ਚ ਸਿੱਖ ਵਿਦਿਆਰਥੀ 'ਤੇ ਹਮਲਾ, ਪੱਗ ਲਾਹ ਕੇ ਕੇਸਾਂ ਤੋਂ ਫੜ ਘੜੀਸਿਆ

ਜਾਣਕਾਰੀ ਮੁਤਾਬਕ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ’ਚ ਭਾਰਤ ਦੇ ਸਿੱਖ ਵਿਦਿਆਰਥੀ ’ਤੇ ਅਣਪਛਾਤਿਆਂ ਦੇ ਸਮੂਹ ਨੇ ਹਮਲਾ ਕਰ ਦਿੱਤਾ। ਹਮਲੇ ’ਚ ਵਿਦਿਆਰਥੀ ਦੀ ਪੱਗ ਲਾਹ ਦਿੱਤੀ ਤੇ ਉਸ ਨੂੰ ਕੇਸਾਂ ਤੋਂ ਫੜ ਕੇ ਘੜੀਸਿਆ ਗਿਆ।

Attack on sikh youth in British Columbia: ਕੈਨੇਡਾ ਵਿੱਚ ਸਿੱਖ ਵਿਦਿਆਰਥੀ ਉੱਪਰ ਹਮਲਾ ਹੋਇਆ ਹੈ। ਇਹ ਹਮਲਾ ਬ੍ਰਿਟਿਸ਼ ਕੋਲੰਬੀਆ ’ਚ ਹੋਇਆ ਹੈ। ਸਿੱਖ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਉਸ ਨੂੰ ਕਾਫੀ ਸੱਟਾਂ ਲੱਗੀਆਂ ਹਨ। ਵਿਦਿਆਰਥੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ’ਚ ਭਾਰਤ ਦੇ ਸਿੱਖ ਵਿਦਿਆਰਥੀ ’ਤੇ ਅਣਪਛਾਤਿਆਂ ਦੇ ਸਮੂਹ ਨੇ ਹਮਲਾ ਕਰ ਦਿੱਤਾ। ਹਮਲੇ ’ਚ ਵਿਦਿਆਰਥੀ ਦੀ ਪੱਗ ਲਾਹ ਦਿੱਤੀ ਤੇ ਉਸ ਨੂੰ ਕੇਸਾਂ ਤੋਂ ਫੜ ਕੇ ਘੜੀਸਿਆ ਗਿਆ। ਗਗਨਦੀਪ ਸਿੰਘ (21) ਨੂੰ 17 ਮਾਰਚ ਨੂੰ ਹਾਈਵੇਅ 97 ਤੇ ਕੇਲੋਨਾ ਵਿੱਚ ਮੈਕਕਰੀ ਰੋਡ ਨੇੜੇ ਬੱਸ ਤੋਂ ਉਤਰਨ ਤੋਂ ਬਾਅਦ ਕੁੱਟਿਆ ਗਿਆ। 

ਸਥਾਨਕ ਮੀਡੀਆ ਖਬਰਾਂ ਮੁਤਾਬਕ ਗਗਨਦੀਪ ਕਰਿਆਨੇ ਦੀ ਖਰੀਦਦਾਰੀ ਕਰਨ ਤੋਂ ਬਾਅਦ ਘਰ ਜਾ ਰਿਹਾ ਸੀ, ਜਦੋਂ ਬੱਸ 'ਤੇ ਉਸ ਦੀ 12 ਤੋਂ 15 ਸਾਲ ਦੀ ਉਮਰ ਦੇ ਮੁੰਡਿਆਂ ਦੇ ਝੜਪ ਹੋ ਗਈ। ਵਿਦਿਆਰਥੀ ਦੀਆਂ ਪਸਲੀਆਂ, ਮੂੰਹ, ਬਾਹਾਂ ਅਤੇ ਲੱਤਾਂ 'ਤੇ ਕਾਫ਼ੀ ਸੱਟਾਂ ਲੱਗੀਆਂ ਹਨ ਤੇ ਉਸ ਦਾ ਹਸਪਤਾਲ ਵਿੱਚ ਇਲਾਜ ਕੀਤਾ ਗਿਆ। ਉਧਰ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget