ਪੜਚੋਲ ਕਰੋ

ਸੁਖਬੀਰ ਬਾਦਲ ਨੂੰ ਘੇਰਨ ਵਾਲੇ ਸਿੱਖਾਂ ਦੀਆਂ ਵਧੀਆਂ ਮੁਸ਼ਕਲਾਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾਉਣ ਵਾਲੇ ਸਿੱਖਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਰੀਬ ਇੱਕ ਸਾਲ ਪਹਿਲਾਂ ਸੰਗਰੂਰ ਫੇਰੀ ਦੌਰਾਨ ਸੁਖਬੀਰ ਬਾਦਲ ਨੂੰ ਘੇਰਨ ਵਾਲਿਆਂ ਖਿਲਾਫ ਜੁਡੀਸ਼ਲ ਮੈਜਿਸਟ੍ਰੇਟ ਅਮਰੀਸ਼ ਜੈਨ ਦੀ ਅਦਾਲਤ ਨੇ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਪੁਲਿਸ ਜਾਂਚ ਦੌਰਾਨ ਕੇਸ ’ਚੋਂ ਡਿਸਚਾਰਜ ਕੀਤੇ ਸਿੱਖ ਕਾਰਕੁਨ ਨੂੰ ਵੀ ਸੰਮਨ ਜਾਰੀ ਕੀਤੇ ਹਨ। ਕੇਸ ਦੀ ਅਗਲੀ ਸੁਣਵਾਈ 20 ਨਵੰਬਰ ’ਤੇ ਪਾ ਦਿੱਤੀ ਗਈ ਹੈ।

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾਉਣ ਵਾਲੇ ਸਿੱਖਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਰੀਬ ਇੱਕ ਸਾਲ ਪਹਿਲਾਂ ਸੰਗਰੂਰ ਫੇਰੀ ਦੌਰਾਨ ਸੁਖਬੀਰ ਬਾਦਲ ਨੂੰ ਘੇਰਨ ਵਾਲਿਆਂ ਖਿਲਾਫ ਜੁਡੀਸ਼ਲ ਮੈਜਿਸਟ੍ਰੇਟ ਅਮਰੀਸ਼ ਜੈਨ ਦੀ ਅਦਾਲਤ ਨੇ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਪੁਲਿਸ ਜਾਂਚ ਦੌਰਾਨ ਕੇਸ ’ਚੋਂ ਡਿਸਚਾਰਜ ਕੀਤੇ ਸਿੱਖ ਕਾਰਕੁਨ ਨੂੰ ਵੀ ਸੰਮਨ ਜਾਰੀ ਕੀਤੇ ਹਨ। ਕੇਸ ਦੀ ਅਗਲੀ ਸੁਣਵਾਈ 20 ਨਵੰਬਰ ’ਤੇ ਪਾ ਦਿੱਤੀ ਗਈ ਹੈ। ਕਾਬਲੇਗੌਰ ਹੈ ਕਿ ਤਕਰੀਬਨ ਇੱਕ ਸਾਲ ਪਹਿਲਾਂ ਸੰਗਰੂਰ ਫੇਰੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਦੀਆਂ ਗੱਡੀਆਂ ਦੇ ਕਾਫ਼ਲੇ ਉਪਰ ਜੁੱਤੀਆਂ ਸੁੱਟੀਆਂ ਗਈਆਂ ਸੀ। ਇਸ ਤੋਂ ਇਲਾਵਾ ਕਾਫ਼ਲੇ ਨੂੰ ਰੋਕਣ ਦਾ ਯਤਨ ਵੀ ਕੀਤਾ ਗਿਆ ਸੀ। ਇਸ ਕੇਸ ਵਿੱਚ ਜੁਡੀਸ਼ਲ ਮੈਜਿਸਟ੍ਰੇਟ ਅਮਰੀਸ਼ ਜੈਨ ਦੀ ਅਦਾਲਤ ਨੇ ਕੇਸ ਵਿੱਚ ਸ਼ਾਮਲ ਸਿੱਖ ਕਾਰਕੁਨ ਭਾਈ ਬਚਿੱਤਰ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ ਤੇ ਗੁਰਜੰਟ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 341, 352, 427, 353, 186, 201, 148, 149 ਤਹਿਤ ਦੋਸ਼ ਆਇਦ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪੁਲਿਸ ਵੱਲੋਂ ਜਾਂਚ ਦੌਰਾਨ ਅਮਰਜੀਤ ਸਿੰਘ ਨੂੰ ਕੇਸ ਵਿੱਚੋਂ ਡਿਸਚਾਰਜ ਕਰ ਦਿੱਤਾ ਸੀ ਪਰ ਅਦਾਲਤ ਵੱਲੋਂ ਅਮਰਜੀਤ ਸਿੰਘ ਨੂੰ ਕੇਸ ’ਚ ਮੁੜ ਤਲਬ ਕਰ ਲਿਆ ਗਿਆ ਹੈ। ਉਸ ਨੂੰ 20 ਨਵੰਬਰ ਲਈ ਸੰਮਨ ਜਾਰੀ ਕਰ ਦਿੱਤੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Fazilka Accident : ਪ੍ਰੀਖਿਆ ਦੇ ਕੇ ਵਾਪਸ ਆ ਰਹੇ ਵਿਦਿਆਰਥੀਆਂ ਦੀ ਕਾਰ ਨਹਿਰ 'ਚ ਡਿੱਗੀ , ਇੱਕ ਦੀ ਮੌਤ, 2 ਨੂੰ ਬਚਾਇਆ 
Fazilka Accident : ਪ੍ਰੀਖਿਆ ਦੇ ਕੇ ਵਾਪਸ ਆ ਰਹੇ ਵਿਦਿਆਰਥੀਆਂ ਦੀ ਕਾਰ ਨਹਿਰ 'ਚ ਡਿੱਗੀ , ਇੱਕ ਦੀ ਮੌਤ, 2 ਨੂੰ ਬਚਾਇਆ 
Kangana Ranaut ਮਾਣਹਾਨੀ ਮਾਮਲੇ 'ਚ ਗਵਾਹ ਪੇਸ਼ ਨਾ ਹੋਣ ਕਾਰਨ ਟਲੀ ਸੁਣਵਾਈ , ਜਾਣੋ ਕਦੋਂ ਹੈ ਅਗਲੀ ਪੇਸ਼ੀ
Kangana Ranaut ਮਾਣਹਾਨੀ ਮਾਮਲੇ 'ਚ ਗਵਾਹ ਪੇਸ਼ ਨਾ ਹੋਣ ਕਾਰਨ ਟਲੀ ਸੁਣਵਾਈ , ਜਾਣੋ ਕਦੋਂ ਹੈ ਅਗਲੀ ਪੇਸ਼ੀ
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Punjab News: ਪੰਜਾਬ 'ਚ ਸਿਆਸੀ ਹਲਚਲ ਜਾਰੀ, ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ; ਸਾਥੀਆਂ ਸਣੇ BJP 'ਚ ਸ਼ਾਮਲ ਹੋਇਆ ਸੀਨੀਅਰ ਆਗੂ...
ਪੰਜਾਬ 'ਚ ਸਿਆਸੀ ਹਲਚਲ ਜਾਰੀ, ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ; ਸਾਥੀਆਂ ਸਣੇ BJP 'ਚ ਸ਼ਾਮਲ ਹੋਇਆ ਸੀਨੀਅਰ ਆਗੂ...

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Ashwini Sharma ਦਾ 'ਆਪ' 'ਤੇ ਤਿੱਖਾ ਹਮਲਾ , ਕਿਹਾ -7 ਸਾਂਸਦਾਂ ਦੇ ਜਾਣ ਦਾ ਝਟਕਾ ਜ਼ੋਰ ਨਾਲ ਲੱਗਿਆ ,'ਆਪ' ਆਗੂ ਖੋ ਚੁੱਕੇ ਹਨ ਮਾਨਸਿਕ ਸੰਤੁਲਨ 
Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ
Gurdaspur Firing News : ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ, ਕਬੱਡੀ ਖਿਡਾਰੀ ਸਮੇਤ 2 ਦੀ ਮੌਤ ,ਇੱਕ ਗੰਭੀਰ ਜ਼ਖਮੀ
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ
Air Conditioner Use Tips : AC ਚਲਾਉਣ ਵਾਲੇ ਜ਼ਰੂਰ ਕਰੋ ਇਹ ਕੰਮ, ਬਿੱਲ ਵੀ ਆਵੇਗਾ ਘੱਟ
Jalandhar 'ਚ 3 ਬੇਟੀਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ,ਪਤੀ ਜੇਲ੍ਹ 'ਚ ਬੰਦ ,ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ 
Jalandhar 'ਚ 3 ਬੇਟੀਆਂ ਦੀ ਮਾਂ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ,ਪਤੀ ਜੇਲ੍ਹ 'ਚ ਬੰਦ ,ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਮਾਮਲਾ 
Punjab News: ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ ਦਾ ਮਾਹੌਲ...
ਪੰਜਾਬ ‘ਚ ਹਾਈ ਅਲਰਟ, ਸ਼ੰਭੂ ਧਮਾਕੇ ਤੋਂ ਬਾਅਦ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ; ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ; ਲੋਕਾਂ ‘ਚ ਸਹਿਮ ਦਾ ਮਾਹੌਲ...
Big News: ਵੱਡੀ ਖਬਰ, ਹੁਣ ਮੁੜ ਲੱਗੇਗਾ ਲਾਕਡਾਊਨ; ਜਾਣੋ ਸਰਕਾਰ ਸਣੇ ਲੋਕਾਂ ਦੀ ਕਿਉਂ ਵਧੀ ਚਿੰਤਾ...
Big News: ਵੱਡੀ ਖਬਰ, ਹੁਣ ਮੁੜ ਲੱਗੇਗਾ ਲਾਕਡਾਊਨ; ਜਾਣੋ ਸਰਕਾਰ ਸਣੇ ਲੋਕਾਂ ਦੀ ਕਿਉਂ ਵਧੀ ਚਿੰਤਾ...
Lockdown: ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
ਫਿਰ ਤੋਂ ਲਾਕਡਾਊਨ ਦੀਆਂ ਤਿਆਰੀਆਂ ਸ਼ੂਰੁ, ਸਿਰਫ ਹਫ਼ਤਿਆਂ ਦੇ ਅੰਦਰ ਖਤਮ ਹੋਏਗਾ ਇਹ ਸਟਾਕ! ਮੰਤਰੀ ਦੇ  ਬਿਆਨ ਨੇ ਵਧਾਈ ਚਿੰਤਾ...
Embed widget