ਪੜਚੋਲ ਕਰੋ

ਰੇਡ ਕਰਨ ਗਈ ਮਾਈਨਿੰਗ ਟੀਮ 'ਤੇ ਹਮਲਾ, ਜੇਈ ਸਣੇ ਦੋ ਫੱਟੜ

ਪਿੰਡ ਖੁੰਡ ਵਿੱਚ  ਮਾਈਨਿੰਗ ਟੀਮ ਤੇ ਹਮਲਾ ਕੀਤਾ ਗਿਆ ਹੈ।ਰੇਡ ਕਰਨ ਗਈ ਮਾਈਨਿੰਗ ਟੀਮ ਦਾ ਇੱਕ JE ਇਕ ਬੇਲਦਾਰ ਫੱਟੜ ਹੋ ਗਏ ਹਨ।ਇਸ ਦੌਰਾਨ ਸਰਕਾਰੀ ਗੱਡੀ ਦੀ ਭੰਨਤੋੜ ਵੀ ਕੀਤੀ ਗਈ ਹੈ।

ਜਲਾਲਾਬਾਦ:  ਪਿੰਡ ਖੁੰਡ ਵਿੱਚ  ਮਾਈਨਿੰਗ ਟੀਮ ਤੇ ਹਮਲਾ ਕੀਤਾ ਗਿਆ ਹੈ।ਰੇਡ ਕਰਨ ਗਈ ਮਾਈਨਿੰਗ ਟੀਮ ਦਾ ਇੱਕ JE ਇਕ ਬੇਲਦਾਰ ਫੱਟੜ ਹੋ ਗਏ ਹਨ।ਇਸ ਦੌਰਾਨ ਸਰਕਾਰੀ ਗੱਡੀ ਦੀ ਭੰਨਤੋੜ ਵੀ ਕੀਤੀ ਗਈ ਹੈ। ਪੁਲੀਸ ਵੱਲੋਂ ਮਾਈਨਿੰਗ ਐਕਟ ਅਤੇ ਧਾਰਾ 307 ਦੇ ਤਹਿਤ ਤਿੱਨ ਲੋਕਾਂ 'ਤੇ ਮਾਮਲਾ ਦਰਜ।

ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ 12 ਵਜੇ ਦੇ ਕਰੀਬ ਜਲਾਲਾਬਾਦ ਦੇ ਸਰਹੱਦੀ ਪਿੰਡ ਖੁੰਡ ਵਾਲਾ ਵਿਖੇ ਚੱਲ ਰਹੀ ਨਾਜਾਇਜ਼ ਮਾਈਨਿੰਗ ਤੇ ਰੇਡ ਕਰਨ ਗਈ ਮਾਈਨਿੰਗ ਵਿਭਾਗ ਦੀ ਟੀਮ ਜਿਸ ਦੀ ਅਗਵਾਈ  ਐਸ ਡੀ ਓ  ਮਾਈਨਿੰਗ ਵਿਭਾਗ ਕਰ ਰਹੇ ਸਨ। ਜਦ ਮਾਈਨਿੰਗ ਵਾਲੀ ਥਾਂ 'ਤੇ ਪੁੱਜੇ ਤਾਂ ਉੱਥੇ ਇਕ ਟਰੈਕਟਰ ਟਰਾਲੀ ਨਾਜਾਇਜ਼ ਮਾਈਨਿੰਗ ਕਰਦਾ ਹੋਇਆ ਦਿਖਾਈ ਦਿੱਤਾ। ਜਿਸ ਤੋਂ ਬਾਅਦ ਜਦ ਟੀਮ ਦੇ ਵੱਲੋਂ ਟਰੈਕਟਰ ਟਰਾਲੀ ਦੀ ਫੋਟੋ ਖਿੱਚ ਅੱਗੇ ਲਈ ਕਾਰਵਾਈ ਆਰੰਭੀ ਗਈ ਤਾਂ ਰੇਤ ਮਾਫੀਆ ਦੇ ਲੋਕਾਂ ਨੇ ਟੀਮ ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੇ ਵਿਚ ਸਰਕਾਰੀ ਗੱਡੀ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ  

ਇਸ ਹਮਲੇ ਦੇ ਵਿਚ ਮਾਈਨਿੰਗ ਵਿਭਾਗ ਦੇ ਜੇਈ ਅਤੇ ਬੇਲਦਾਰ ਦੇ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ  

ਜਾਣਕਾਰੀ ਦਿੰਦੇ ਹੋਏ ਮਾਈਨਿੰਗ ਵਿਭਾਗ ਦੇ ਐਸਡੀਓ ਨੇ  ਦੱਸਿਆ ਕਿ ਰੇਤ ਮਾਫੀਆ ਦੇ ਵੱਲੋਂ ਉਨ੍ਹਾਂ ਦੇ ਉੱਤੇ ਅਚਾਨਕ ਹਮਲਾ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਹ ਆਪਣੀ ਜਾਨ ਬਚਾਉਣ ਦੇ ਲਈ ਖੇਤਾਂ ਵਲ ਭੱਜੇ ਤੇ ਬੜੀ ਮੁਸ਼ਕਲ ਨਾਲ ਜਾਨ ਬਚਾ ਕੇ ਵਾਪਸ ਪਰਤੇ ਹਨ।

ਉਧਰ ਜਾਣਕਾਰੀ ਦਿੰਦੇ ਹੋਏ ਜਲਾਲਾਬਾਦ ਸਬ ਡਿਵੀਜ਼ਨ ਦੇ ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਇਸ ਮਾਮਲੇ ਦੇ ਵਿਚ ਤਿੰਨ ਲੋਕਾਂ ਤੇ ਬਾਈਨੇਮ ਧਾਰਾ 307 ਮਾਈਨਿੰਗ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਆਰੋਪੀ ਫਰਾਰ ਦੱਸੇ ਜਾ ਰਹੇ ਹਨ। ਜਿਨ੍ਹਾਂ ਦੀ ਧੜਪਕੜ ਦੇ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Embed widget