ਪੜਚੋਲ ਕਰੋ

ਵਾਹਗਾ ਬਾਰਡਰ 'ਤੇ ਕਰੋਨਾਵਾਇਰਸ ਦੀ ਦਹਿਸ਼ਤ, ਰੀਟਰੀਟ ਸੈਰੇਮਨੀ ਬੰਦ

ਦੁਨੀਆ ਭਰ 'ਚ ਤੇਜੀ ਨਾਲ ਫੈਲ ਰਹੇ ਜਾਨਲੇਵਾ ਕੋਰੋਨਾਵਾਇਰਸ ਦੀ ਦਹਿਸ਼ਤ ਦੇ ਚਲਦਿਆਂ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਗਾ ਸਰਹੱਦ ਤੇ ਰੋਜ਼ਾਨਾ ਸ਼ਾਮ ਨੂੰ ਹੁੰਦੀ ਰੀਟਰੀਟ ਸੈਰੇਮਨੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਅੰਮ੍ਰਿਤਸਰ: ਦੁਨੀਆ ਭਰ 'ਚ ਤੇਜੀ ਨਾਲ ਫੈਲ ਰਹੇ ਜਾਨਲੇਵਾ ਕੋਰੋਨਾਵਾਇਰਸ ਦੀ ਦਹਿਸ਼ਤ ਦੇ ਚਲਦਿਆਂ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਗਾ ਸਰਹੱਦ ਤੇ ਰੋਜ਼ਾਨਾ ਸ਼ਾਮ ਨੂੰ ਹੁੰਦੀ ਰੀਟਰੀਟ ਸੈਰੇਮਨੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਕੋਰੋਨਾਵਾਇਰਸ ਤੇ ਸਾਵਧਾਨੀ ਵਰਤਦਿਆਂ ਕੇਂਦਰ ਸਰਕਾਰ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਹੁੰਦੀ ਇਹ ਰੀਟਰੀਟ ਸੇਰੇਮਨੀ ਨੂੰ 7 ਮਾਰਚ ਤੱਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅੰਮ੍ਰਿਤਸਰ ਦੇ ਡੀਸੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਕੋਰੋਨਾਵਾਇਰਸ ਭਾਰਤ ਵਿੱਚ ਨਾ ਫੈਲ ਸਕੇ ਇਸ ਲਈ ਅਟਾਰੀ ਵਾਗਾਹ ਬਾਰਡਰ ਤੇ ਹੁੰਦਾ ਰੀਟਰੀਟ ਸਮਾਰੋਹ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਲੋਕ ਵਿਦੇਸ਼ੀ ਯਾਤਰੀਆਂ ਸਮੇਤ ਰੀਟਰੀਟ ਸਮਾਰੋਹ ਵਿੱਚ ਇਕੱਤਰ ਹੁੰਦੇ ਹਨ।
ਰੋਜ਼ਾਨਾ 20 ਹਜ਼ਾਰ ਤੋਂ ਵੱਧ ਲੋਕ ਰਿਟਰੀਟ ਸੇਰੇਮਨੀ ਮੌਕੇ ਹੁੰਦੀ ਪਰੇਡ ਦੇਖਣ ਲਈ ਆਉਂਦੇ ਹਨ ਤੇ ਉਤਸ਼ਾਹ ਦੇਸ਼ ਭਗਤੀ ਦੇ ਜਜ਼ਬੇ ਨਾਲ ਲਬਰੇਜ਼ ਹੋ ਕੇ ਨਾਅਰੇ ਲਗਾਉਂਦੇ ਹਨ ਜਿਸ ਨਾਲ ਵਾਇਰਸ ਫੈਲਣ ਦਾ ਖਤਰਾ ਜਿਆਦਾ ਹੋ ਸਕੱਦ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਡਾਕਟਰਾਂ ਦੀ ਸਲਾਹ' ਤੇ ਹੀ ਲਿਆ ਗਿਆ ਹੈ।
ਢਿੱਲੋਂ ਨੇ ਦੱਸਿਆ ਕਿ ਅੱਜ, ਅੰਮ੍ਰਿਤਸਰ ਦੇ ਹੋਟਲ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਉਹ ਆਪਣੇ ਹੋਟਲ ਸਾਫ਼-ਸਫ਼ਾਈ ਅਤੇ ਸ਼ੱਕੀ ਵਿਅਕਤੀ 'ਤੇ ਕਿਵੇਂ ਨਜ਼ਰ ਰੱਖ ਸਕਦੇ ਹਨ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget