ਪੜਚੋਲ ਕਰੋ

ਪੰਜਾਬ ’ਚ ਹਾਈ ਅਲਰਟ ਦੇ ਬਾਵਜੂਦ NRI ’ਤੇ ਚੱਲੀ ਗੋਲ਼ੀ

  ਚੰਡੀਗੜ੍ਹ: ਅੰਮ੍ਰਿਤਸਰ ਵਿੱਚ ਹੋਏ ਗ੍ਰਨੇਡ ਧਮਾਕੇ ਤੋਂ ਬਾਅਦ ਪੂਰੇ ਸੂਬੇ ਵਿੱਚ ਹਾਈ ਅਲਰਟ ਜਾਰੀ ਕੀਤਾ ਹੋਇਆ ਹੈ। ਇਸ ਦੇ ਬਾਵਜੂਦ ਗੁੰਡਾਗਰਦੀ ਜਾਰੀ ਹੈ। ਤਰਨ ਤਾਰਨ ਦੇ ਪਿੰਡ ਜੀਓਬਾਲਾ ਵਿੱਚ ਮਾਮੂਲੀ ਤਕਰਾਰ ਬਾਅਦ ਕੁਝ ਨੌਜਵਾਨਾਂ ਨੇ NRI ਨੂੰ ਗੋਲ਼ੀ ਮਾਰ ਕੇ ਉਸ ਦਾ ਕਤਲ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਇਸ ਮਾਮਲੇ ਸਬੰਧੀ ਧਾਰਾ 307 ਅਧੀਨ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਜਲਦੀ ਫੜਨ ਦਾ ਦਾਅਵਾ ਕੀਤਾ ਹੈ। ਪਿੰਡ ਵਾਸੀ ਹਰਭਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਹਫ਼ਤੇ ਦੁਬਈ ਤੋਂ ਵਾਪਸ ਆਇਆ ਸੀ। ਪਿੰਡ ਦੇ ਕੁਝ ਲੋਕਾਂ ਨਾਲ ਉਸ ਦੀ ਤਕਰਾਰ ਹੋ ਗਈ ਸੀ। ਇਸ ਦੀ ਰੰਜ਼ਿਸ਼ ਕਰਕੇ ਬਦਮਾਸ਼ਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਹਰਭਿੰਦਰ ਸਿੰਘ ਦੇ ਲੱਤ ’ਤੇ ਇੱਕ ਗੋਲ਼ੀ ਲੱਗੀ। ਉਸ ਨੇ ਕਿਹਾ ਕਿ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਉਸ ਦੀ ਜਾਨ ਨੂੰ ਖ਼ਤਰਾ ਹੈ। ਇਸ ਸਬੰਧੀ ਥਾਣਾ ਮੁਖੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਜਲਦੀ ਹੀ ਉਹ ਮੁਲਜ਼ਮਾਂ ਨੂੰ ਕਾਬੂ ਕਰ ਲੈਣਗੇ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget