ਪੜਚੋਲ ਕਰੋ

ਓਮਾਨ ਵਿੱਚ ਫਸੀਆਂ ਲੜਕੀਆਂ ਦੀ ਵਤਨ ਵਾਪਸੀ ਲਈ ਔਜਲਾ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਔਜਲਾ ਨੇ ਇਹ ਵੀ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਦੇ ਐਮਡੀ ਐਸਪੀ ਸਿੰਘ ਓਬਰਾਏ ਵੱਲੋਂ ਸਰਕਾਰ ਨੂੰ ਯਕੀਨ ਦੁਵਾਇਆ ਗਿਆ ਹੈ ਕਿ ਉਹ ਇਨ੍ਹਾਂ ਲੜਕੀਆਂ ਦੀ ਵਤਨ ਵਾਪਸੀ ਲਈ ਸਾਰਾ ਖਰਚਾ ਚੁੱਕਣ ਨੂੰ ਤਿਆਰ ਹਨ ਪਰ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਬਗੈਰ ਇਹ ਸੰਭਵ ਨਹੀਂ ਹੋ ਸਕਦਾ।

ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇੱਕ ਪੱਤਰ ਲਿਖ ਕੇ ਓਮਾਨ ਵਿਚ ਫੱਸੀਆ ਬੇਸਹਾਰਾ ਅਤੇ ਮਜਬੂਰ ਔਰਤਾਂ ਵੱਲ ਧਿਆਨ ਦੁਆਉਣ ਦੀ ਕੋਸ਼ਿਸ਼ ਕੀਤੀ ਹੈ। ਇਸ 'ਚ ਉਨ੍ਹਾਂ ਨੇ ਕਿਹਾ ਕਿ ਘਰੋਂ ਰੋਜ਼ੀ-ਰੋਟੀ ਦੀ ਭਾਲ ਵਿੱਚ ਗਈਆਂ ਇਹ ਮਜ਼ਬੂਰਨ ਲੜਕੀਆਂ ਤੇ ਔਰਤਾਂ ਸਰੀਰਕ ਤੇ ਮਾਨਸਿਕ ਯਾਤਨਾਵਾਂ ਦਾ ਸ਼ਿਕਾਰ ਹੋ ਰਹੀਆਂ ਹਨ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ 9 ਜੂਨ, 15 ਜੂਨ , 22 ਅਕਤੂਬਰ ਨੂੰ ਈ-ਮੇਲ ਤੇ ਪੱਤਰ ਲਿਖ ਚੁੱਕੇ ਹਨ। ਔਜਲਾ ਨੇ ਅੱਗੇ ਕਿਹਾ ਕਿ ਇਸ ਗੰਭੀਰ ਮਸਲੇ ਦਾ ਹੱਲ ਲਈ ਕਦਮ ਚੁੱਕ ਅਤੇ ਇਨ੍ਹਾਂ ਮਜ਼ਬੂਰ ਹੋਈਆਂ ਔਰਤਾਂ ਵਾਪਸ ਨੂੰ ਭਾਰਤ ਲਿਆਉਣ ਲਈ ਅਪੀਲ ਕਈ ਵਾਰ ਕੀਤੀ ਗਈ। ਪਰ ਭਾਰਤ ਸਰਕਾਰ ਦੇ ਨਾਹ-ਪੱਖੀ ਰਵਈਏ ਕਰਕੇ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਜਾ ਸਕਿਆ। ਔਜਲਾ ਨੇ ਇਹ ਵੀ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਦੇ ਐਮਡੀ ਐਸਪੀ ਸਿੰਘ ਓਬਰਾਏ ਵੱਲੋਂ ਸਰਕਾਰ ਨੂੰ ਯਕੀਨ ਦੁਵਾਇਆ ਗਿਆ ਹੈ ਕਿ ਉਹ ਇਨ੍ਹਾਂ ਲੜਕੀਆਂ ਦੀ ਵਤਨ ਵਾਪਸੀ ਲਈ ਸਾਰਾ ਖਰਚਾ ਚੁੱਕਣ ਨੂੰ ਤਿਆਰ ਹਨ ਪਰ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਬਗੈਰ ਇਹ ਸੰਭਵ ਨਹੀਂ ਹੋ ਸਕਦਾ। ਔਜਲਾ ਨੇ ਇਨ੍ਹਾਂ ਲੜਕੀਆਂ ਦੀ ਵਤਨ ਵਾਪਸੀ ਲਈ ਭਾਰਤ ਸਰਕਾਰ ਨੂੰ ਜਲਦ ਤੋਂ ਜਲਦ ਠੋਸ ਕਦਮ ਚੁੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਸ ਸਬੰਧੀ ਵਿਦੇਸ਼ ਮੰਤਰਾਲੇ ਨੇ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਉਹ ਓਮਾਨ ਅੰਬੈਸੀ ਦੇ ਬਾਹਰ ਰੋਸ ਵਜੋਂ ਧਰਨਾ ਦੇਣਗੇ, ਜਿਸ ਦੀ ਜ਼ਿੰਮੇਵਾਰੀ ਵਿਦੇਸ਼ ਮੰਤਰਾਲੇ ਦੀ ਹੋਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget