ਪੜਚੋਲ ਕਰੋ

ਪੰਜਾਬ ਨੇ ਮਿਲਾਇਆ ਸਿੱਧਾ ਆਸਟਰੇਲੀਆ ਨਾਲ ਹੱਥ, ਰਿਸ਼ਤੇ ਹੋਣਗੇ ਮਜ਼ਬੂਤ

ਮੁੱਖ ਸਕੱਤਰ ਵਿਨੀ ਮਹਾਜਨ ਨੇ ਵੀਰਵਾਰ ਦੀ ਆਸਟਰੇਲੀਆ-ਭਾਰਤ ਸਿੱਖਿਆ ਭਾਈਵਾਲੀ 'ਤੇ ਚਾਨਣਾ ਪਾਇਆ ਤੇ ਭਾਰਤ ਵਿੱਚ ਕੈਂਪਸ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਣ ਕਰਕੇ ਮੁਹਾਲੀ ਨੂੰ ਆਸਟਰੇਲੀਆ ਦੀਆਂ ਯੂਨੀਵਰਸਿਟੀਆਂ ਲਈ ਇੱਕ ਆਦਰਸ਼ ਥਾਂ ਦੱਸਿਆ। ਉਨ੍ਹਾਂ ਪੇਸ਼ਕਸ਼ ਕੀਤੀ ਕਿ ਖੇਤੀਬਾੜੀ ਵਿਚ ਖੋਜ ਤੇ ਵਿਕਾਸ ਦੇ ਸਹਿਯੋਗ ਦਾ ਵਿਸਥਾਰ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ:ਪੰਜਾਬ ਨੇ ਆਸਟਰੇਲੀਆ ਨਾਲ ਹੱਥ ਮਿਲਾਇਆ ਹੈ। ਭਾਰਤ ਵਿੱਚ ਆਸਟਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓਫੈਰਲ ਏਓ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਵੀਰਵਾਰ ਨੂੰ ਮੁੱਖ ਸਕੱਤਰ ਵਿੰਨੀ ਮਹਾਜਨ ਨਾਲ ਮੁਲਾਕਾਤ ਕੀਤੀ। ਬੁੱਧਵਾਰ ਨੂੰ ਉਨ੍ਹਾਂ ਨੇ ਪੰਜਾਬ ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਅਤੇ ਹਾਈ ਕਮਿਸ਼ਨਰ ਨੇ ਕੋਵਿਡ-19 ਤੋਂ ਬਾਅਦ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਤੇ ਆਸਟਰੇਲੀਆ ਦਰਮਿਆਨ ਖੇਤੀਬਾੜੀ, ਪਾਣੀ ਤੇ ਸਿੱਖਿਆ ਦੇ ਖੇਤਰਾਂ ਵਿੱਚ ਆਰਥਿਕ ਸਹਿਯੋਗ ਵਧਾਉਣ ਤੇ ਆਪਸੀ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਲੋੜ ਬਾਰੇ ਵਿਚਾਰ ਵਟਾਂਦਰੇ ਕੀਤੇ। ਮੁੱਖ ਸਕੱਤਰ ਵਿਨੀ ਮਹਾਜਨ ਨੇ ਵੀਰਵਾਰ ਦੀ ਆਸਟਰੇਲੀਆ-ਭਾਰਤ ਸਿੱਖਿਆ ਭਾਈਵਾਲੀ 'ਤੇ ਚਾਨਣਾ ਪਾਇਆ ਤੇ ਭਾਰਤ ਵਿੱਚ ਕੈਂਪਸ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਣ ਕਰਕੇ ਮੁਹਾਲੀ ਨੂੰ ਆਸਟਰੇਲੀਆ ਦੀਆਂ ਯੂਨੀਵਰਸਿਟੀਆਂ ਲਈ ਇੱਕ ਆਦਰਸ਼ ਥਾਂ ਦੱਸਿਆ। ਉਨ੍ਹਾਂ ਪੇਸ਼ਕਸ਼ ਕੀਤੀ ਕਿ ਖੇਤੀਬਾੜੀ ਵਿਚ ਖੋਜ ਤੇ ਵਿਕਾਸ ਦੇ ਸਹਿਯੋਗ ਦਾ ਵਿਸਥਾਰ ਕੀਤਾ ਜਾ ਸਕਦਾ ਹੈ। ਮੀਟਿੰਗ ਦੌਰਾਨ ਸਰਕਾਰੀ ਵਫ਼ਦ ਨੇ ਖੇਤੀਬਾੜੀ ਉਤਪਾਦਾਂ ਜਿਵੇਂ ਕਿੰਨੂ, ਨਾਸ਼ਪਤੀ, ਟਮਾਟਰ, ਆਲੂ ਦੇ ਬੀਜ ਆਦਿ ਵਿੱਚ ਲਿੰਕ ਵਧਾਉਣ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਲਈ ਇਨ੍ਹਾਂ ਖੇਤਰਾਂ ਵਿੱਚ ਬਹੁਤ ਸਾਰੀਆਂ ਸੰਭਾਵਨਾਵਾਂ ਹਨ। ਨਾਲ ਆਸਟਰੇਲੀਆਈ ਕੰਪਨੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਲਈ ਸੱਦਾ ਦਿੱਤਾ ਗਿਆ। ਇਹ ਵੀ ਪੜ੍ਹੋਕੀ ਤੁਸੀਂ ਜਾਣਦੇ ਹੋ ਨਾਰਵੇ ਵਿੱਚ ਸਿਰਫ ਇੱਕ 40 ਮਿੰਟ ਦੀ ਹੁੰਦੀ ਰਾਤ, ਰਾਤ 1:30 ਵਜੇ ਹੋ ਜਾਂਦੀ ਸਵੇਰ, ਆਖਰ ਕਿਉਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget