ਪੜਚੋਲ ਕਰੋ

Faridkot News : ਨੈਸ਼ਨਲ ਹਾਈਵੇ 'ਤੇ ਆਟੋ ਅਤੇ ਅਣਪਛਾਤੇ ਵਾਹਨ ਵਿਚਾਲੇ ਹੋਈ ਜ਼ੋਰਦਾਰ ਟੱਕਰ ,1 ਔਰਤ ਦੀ ਮੌਤ ,3 ਗੰਭੀਰ ਫੱਟੜ

Faridkot News : ਫ਼ਰੀਦਕੋਟ ਦੇ ਨੇੜੇ ਸ੍ਰੀ ਅੰਮ੍ਰਿਤਸਰ ਸਾਹਿਬ -ਬਠਿੰਡਾ ਨੈਸ਼ਨਲ ਹਾਈਵੇਜ-54 'ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜਿਲੇ ਦੇ ਪਿੰਡ ਕੋਟ ਕਰੋੜ ਕਲਾਂ ਤੋਂ 7 ਸਵਾਰੀਆਂ ਥਰੀ ਵਹੀਕਲ 'ਤੇ ਸਵਾਰ ਹੋ ਕੇ ਫਰੀਦਕੋਟ

Faridkot News : ਫ਼ਰੀਦਕੋਟ ਦੇ ਨੇੜੇ ਸ੍ਰੀ ਅੰਮ੍ਰਿਤਸਰ ਸਾਹਿਬ -ਬਠਿੰਡਾ ਨੈਸ਼ਨਲ ਹਾਈਵੇ-54 'ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜਿਲੇ ਦੇ ਪਿੰਡ ਕੋਟ ਕਰੋੜ ਕਲਾਂ ਤੋਂ 7 ਸਵਾਰੀਆਂ ਥਰੀ ਵਹੀਕਲ 'ਤੇ ਸਵਾਰ ਹੋ ਕੇ ਫਰੀਦਕੋਟ ਦੇ ਪਿੰਡ ਚੱਕ  ਕਲਿਆਣ ਰਿਸ਼ਤੇਦਾਰ ਦੀ ਮੌਤ ਹੋਣ ਉਪਰੰਤ ਉਨ੍ਹਾਂ ਦੇ ਫੁੱਲਾਂ ਦੀ ਕਿਰਿਆਕ੍ਰਮ 'ਤੇ ਜਾ ਰਹੇ ਸਨ।

ਜਿਉ ਹੀ ਉਕਤ ਵਹੀਕਲ ਫਰੀਦਕੋਟ ਨੇੜੇ ਪਿੰਡ ਚੰਦਬਾਜਾ ਕੋਲ ਪਹੁੰਚਿਆ ਤਾਂ ਪਿੱਛੋਂ ਆ ਰਹੇ ਇੱਕ ਅਗਿਆਤ ਵਹੀਕਲ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਟੱਕਰ ਦੌਰਾਨ ਆਟੋ ਪਲਟ ਗਿਆ ਅਤੇ ਆਟੋ 'ਚ ਸਵਾਰ 4 ਸਵਾਰੀਆਂ ਗੰਭੀਰ ਰੂਪ 'ਚ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਭਰਤੀ ਕਰਵਾ ਦਿੱਤਾ। ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ ਇਕ 55 ਸਾਲਾਂ ਔਰਤ ਦੀ ਮੌਤ ਹੋ ਗਈ ,ਦੂਜਿਆਂ ਦਾ ਇਲਾਜ ਜਾਰੀ ਹੈ। ਇਸ ਘਟਨਾ ਸਥਾਨ 'ਤੇ ਪੁਲਿਸ ਵੱਲੋਂ ਪਹੁੰਚ ਕੇ ਜਾਂਚ ਕਰਨੀ ਸ਼ੁਰੂ ਕਰ ਦਿਤੀ।

ਇਹ ਵੀ ਪੜ੍ਹੋ : ਹਥਿਆਰਾਂ ਦੇ ਲਾਇਸੰਸ ਕੈਂਸਲ ਕਰਕੇ ਭਗਵੰਤ ਮਾਨ ਸਰਕਾਰ ਸਾਡਾ ਸ਼ਿਕਾਰ ਖੇਡਣ ਦੀ ਤਿਆਰੀ ਕਰ ਰਹੀ: ਭਾਈ ਅੰਮ੍ਰਿਤਪਾਲ ਸਿੰਘ

ਇਸ ਮੌਕੇ ਆਟੋ 'ਚ ਉਸ ਵਕਤ ਸਵਾਰ ਸਾਬਕਾ ਸੂਬੇਦਾਰ ਨੇ ਦੱਸਿਆ ਕਿ ਉਹ 7 ਲੋਕਾਂ ਸਮੇਤ ਕੋਟ ਕਰੋੜ ਕਲਾਂ ਤੋਂ ਇਕ ਆਟੋ 'ਤੇ ਸਵਾਰ ਹੋ ਕੇ ਫਰੀਦਕੋਟ ਦੇ ਪਿੰਡ ਚੱਕ ਕਲਿਆਣ ਆਪਣੀ ਰਿਸ਼ਤੇਦਾਰੀ 'ਚ ਮੌਤ ਹੋਣ 'ਤੇ ਉਨ੍ਹਾਂ ਦੇ ਫੁੱਲਾਂ ਦੇ ਕਿਰਿਆਕ੍ਰਮ 'ਤੇ ਜਾ ਰਹੇ ਸਨ ਤਾਂ ਪਿੰਡ ਚੜਬਾਜੇ ਨਜ਼ਦੀਕ ਇਕ ਅਣਪਛਾਤੇ ਵਹੀਕਲ ਨੇ ਉਨ੍ਹਾਂ ਦੇ ਵਹੀਕਲ ਨੂੰ ਟੱਕਰ ਮਾਰ ਦਿੱਤੀ ,ਜਿਸ ਕਾਰਨ ਉਨ੍ਹਾਂ ਦੇ ਚਾਰ ਲੋਕ ਫੱਟੜ ਹੋ ਗਏ, ਜਿਨ੍ਹਾਂ ਵਿਚੋਂ ਇਕ ਔਰਤ ਦੀ ਮੌਤ ਹੋ ਗਈ ਅਤੇ ਉਨ੍ਹਾਂ ਇਨਸਾਫ ਦੀ ਮੰਗ ਕੀਤੀ ਹੈ।

ਹਾਦਸਾ ਵਾਪਰਨ ਸਮੇਂ ਮੌਕੇ 'ਤੇ ਮੌਜੂਦ ਪ੍ਰਥਕਦਰਸ਼ੀ ਨੇ ਦੱਸਿਆ ਕਿ ਆਟੋ ਜਾ ਰਿਹਾ ਸੀ, ਇਕ ਤੇਜ ਵਹੀਕਲ ਨੇ ਟੱਕਰ ਮਾਰ ਦਿੱਤੀ। ਅਸੀਂ ਲੋਕਾਂ ਨੂੰ ਬਚਾਉਣ ਵਾਲੇ ਪਾਸੇ ਹੋ ਗਏ ਪਰ ਟੱਕਰ ਮਾਰਨ ਵਾਲੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਘਟਨਾ 'ਚ 4 ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ,ਜਿਨ੍ਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾ ਦਿੱਤਾ ਹੈ, ਇਨ੍ਹਾਂ ਵਿਚੋਂ ਇਕ ਔਰਤ ਦੀ ਮੌਤ ਹੋ ਗਈ ਹੈ।

ਇਸ ਮੌਕੇ ਘਟਨਾ 'ਤੇ ਮੌਕੇ ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦਾ ਪਤਾ ਲੱਗਿਆ ਸੀ ,ਉਹ ਤੁਰੰਤ ਮੌਕੇ 'ਤੇ ਪਹੁੰਚੇ ਹਨ। ਇਕ ਤੇਜ਼ ਵਹੀਕਲ ਟੱਕਰ ਮਾਰ ਕੇ ਫਰਾਰ ਹੋ ਗਿਆ ਅਤੇ 4 ਲੋਕ ਗੰਭੀਰ ਜ਼ਖਮੀ ਹੋਏ ,ਜਿਨ੍ਹਾਂ ਨੂੰ ਹਸਪਤਾਲ ਪਹੁੰਚਾ ਦਿੱਤਾ। ਉਨ੍ਹਾਂ ਕਿਹਾ ਅਸੀਂ ਵਹੀਕਲ ਨੂੰ ਟਰੇਸ ਕਰਨ ਦੀ ਕੋਸ਼ਿਸ ਕਰ ਰਹੇ ਹਾਂ ।

ਟਾਪ ਹੈਡਲਾਈਨ

 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Tarn Taran 'ਚ 55 ਕਰੋੜ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸੁੱਟੀ ਗਈ 10.9 ਕਿਲੋ ਨਸ਼ੇ ਦੀ ਖੇਪ
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
 Himachal 'ਚ ਵਿਆਹ ਦੇ ਕੁਝ ਘੰਟਿਆਂ ਬਾਅਦ ਹੀ ਪੰਜਾਬ ਦੀ ਕੁੜੀ ਨੇ ਚਾੜ ਦਿੱਤਾ ਚੰਨ , ਰਾਤ ਨੂੰ ਪੈ ਗਈਆਂ ਭਾਜੜਾਂ 
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
Pathankot 'ਚ ਜੰਮੂ ਤੋਂ ਹਰਿਦੁਆਰ ਜਾ ਰਹੀ ਲਗਜ਼ਰੀ ਬੱਸ ਪਲਟੀ, 57 ਯਾਤਰੀਆਂ ਵਿੱਚੋਂ 16 ਜ਼ਖ਼ਮੀ, 2 ਦੀ ਹਾਲਤ ਗੰਭੀਰ
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget