ਪੜਚੋਲ ਕਰੋ

ਸ਼ਹਿਰ ਵਿਚਾਲੇ ਟੈਂਪੂ ਨੂੰ ਲੱਗੀ ਅੱਗ, 1 ਘੰਟੇ ਬਾਅਦ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਕੰਪਨੀ ਬਾਗ਼ ਚੌਕ ਵਿੱਚ ਉਸ ਵੇਲੇ ਅਫਰਾ-ਤਫਰੀ ਮੱਚ ਗਈ ਜਦੋਂ ਇੱਕ ਟੈਂਪੂ ਨੂੰ ਸੜਕ ਵਿਚਾਲੇ ਹੀ ਅੱਗ ਲੱਗ ਗਈ। ਟੈਂਪੂ ਵਿੱਚ ਇੱਕ ਜਨਰੇਟਰ ਅਤੇ ਸਲੰਡਰ ਪਿਆ ਸੀ। ਸਲੰਡਰ ਨੂੰ ਅੱਗ ਲਗਨ ਦੇ ਨਾਲ ਹੀ ਜ਼ੋਰਦਾਰ ਧਮਾਕਾ ਹੋਈਆ। ਜਦੋਂ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚੀ, ਉਸ ਵੇਲੇ ਤੱਕ ਸਵੱਛਤਾ ਅਭਿਆਨ ਤਹਿਤ ਕੰਮ ਕਰ ਰਹੀ ਗੱਡੀ ਨੇ ਅੱਗ 'ਤੇ ਕਾਬੂ ਪਾ ਲਿਆ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਉੱਥੇ ਖੜੇ ਪੁਲਿਸ ਮੁਲਾਜ਼ਮਾਂ ਨੂੰ ਫਾਇਰ ਬ੍ਰਿਗੇਡ ਮੰਗਵਾਉਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਕੋਈ ਮਦਦ ਨਾ ਕੀਤੀ। ਫਾਇਰ ਬ੍ਰਿਗੇਡ ਦੀ ਗੱਡੀ ਲਗਭਗ 1 ਘੰਟੇ ਲੇਟ ਪਹੁੰਚੀ। ਮਿਲੀ ਜਾਣਕਾਰੀ ਮੁਤਾਬਕ, ਜਿਵੇਂ ਹੀ ਸਲੰਡਰ ਫਟਿਆ ਤਾਂ ਜਨਰੇਟਰ ਨੇ ਵੀ ਅੱਗ ਫੜ ਲਈ। ਅੱਗ ਦੀਆਂ ਲਪਟਾਂ ਉੱਚੀਆਂ ਉੱਠਦੀਆਂ ਵੇਖ ਟੈਂਪੂ ਚਾਲਕ ਨੇ ਟੈਂਪੂ ਨੇ ਨੂੰ ਸੜਕ ਤੋਂ ਕੁੱਝ ਦੂਰ ਖੜ੍ਹਾ ਕਰ ਦਿੱਤਾ। ਜਿਸ ਕਾਰਨ ਕੋਈ ਵੀ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਦਰਅਸਲ ਜਿਸ ਟੈਂਪੂ ਵਿੱਚ ਅੱਗ ਲੱਗੀ ਹੈ, ਉਸ ਦੀ ਵਰਤੋਂ ਅੰਮ੍ਰਿਤਸਰ ਵਿੱਚ ਬਣ ਰਹੀ ਨਵੀਂ ਸੜਕ ਦੇ ਵਿਚਾਲੇ ਰਿਫ਼ਲੈਕਟਰ ਲਗਾਉਣ ਦੇ ਕੰਮ ਵਿੱਚ ਲੱਗਿਆ ਸੀ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget