ਪੜਚੋਲ ਕਰੋ

ਬੀਜੇਪੀ ਆਗੂ ਅਵਿਨਾਸ਼ ਖੰਨਾ ਨੂੰ NHRC ਦਾ ਮੈਂਬਰ ਬਣਾਉਣ ਦੀ ਤਿਆਰੀ

ਨਵੀਂ ਦਿੱਲੀ : ਭਾਜਪਾ ਦੇ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਦਾ ਮੈਂਬਰ ਨਿਯੁਕਤ ਕੀਤਾ ਜਾ ਰਿਹਾ ਹੈ। ਨਿਊਜ਼ ਏਜੰਸੀ ਪੀਟੀਆਈ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਉੱਚ-ਪੱਧਰੀ ਚੋਣ ਕਮੇਟੀ ਨੇ ਖੰਨਾ ਦੇ ਨਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਤੋਂ ਸਾਬਕਾ ਰਾਜ ਸਭਾ ਮੈਂਬਰ ਅਤੇ ਜੰਮੂ-ਕਸ਼ਮੀਰ ਭਾਜਪਾ ਦੇ ਇੰਚਾਰਜ ਖੰਨਾ ਐਨਐਚਆਰਸੀ ਦੇ ਮੈਂਬਰ ਬਣਨ ਵਾਲੇ ਸ਼ਾਇਦ ਪਹਿਲੇ ਸਰਗਰਮ ਸਿਆਸਤਦਾਨ ਹੋਣਗੇ। ਇਸ ਕਮੇਟੀ ’ਚ ਲੋਕ ਸਭਾ ਸਪੀਕਰ, ਰਾਜ ਸਭਾ ਦੇ ਉਪ ਚੇਅਰਮੈਨ, ਕੇਂਦਰੀ ਗ੍ਰਹਿ ਮੰਤਰੀ, ਲੋਕ ਸਭਾ ਤੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਸ਼ਾਮਲ ਸਨ। ਮਨੁੱਖੀ ਅਧਿਕਾਰਾਂ ਦੀ ਰੱਖਿਆ ਬਾਰੇ ਕਾਨੂੰਨ, 1993 ਮੁਤਾਬਿਕ ਐਨਐਚਆਰਸੀ ਦਾ ਚੇਅਰਪਰਸਨ ਕੇਵਲ ਭਾਰਤ ਦੇ ਸਾਬਕਾ ਚੀਫ਼ ਜਸਟਿਸ ਨੂੰ ਹੀ ਨਿਯੁਕਤ ਕੀਤਾ ਜਾ ਸਕਦਾ ਹੈ। ਇਸ ਦੇ ਚਾਰ ਮੈਂਬਰ ਹੁੰਦੇ ਹਨ, ਜਿਨ੍ਹਾਂ ਵਿੱਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਅਤੇ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਤੋਂ ਇਲਾਵਾ ਦੋ ਹੋਰ ਮੈਂਬਰ ਹੋਣੇ ਚਾਹੀਦੇ ਹਨ, ਜਿਨ੍ਹਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਣਕਾਰੀ ਜਾਂ ਵਿਹਾਰਕ ਤਜਰਬਾ ਹੋਵੇ। ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਰਾਖਵਾਂ ਹੋਣ ਬਾਅਦ ਖੰਨਾ ਨੇ 2009 ਦੀ ਆਮ ਚੋਣ ਨਹੀਂ ਲੜੀ ਸੀ। ਇਸ ਬਾਅਦ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੈਂਬਰ ਨਿਯੁਕਤ ਕਰ ਦਿੱਤਾ ਸੀ ਪਰ ਰਾਜ ਸਭਾ ਲਈ ਚੁਣੇ ਜਾਣ ਬਾਅਦ ਖੰਨਾ ਨੇ ਇਹ ਅਹੁਦਾ 13 ਮਹੀਨਿਆਂ ਬਾਅਦ ਛੱਡ ਦਿੱਤਾ ਸੀ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget