ਪੜਚੋਲ ਕਰੋ

ਅਕਾਲੀ ਲੀਡਰ ਅਵਤਾਰ ਸਿੰਘ ਹਿੱਤ ਅਕਾਲ ਤਖ਼ਤ ਸਾਹਿਬ 'ਤੇ ਤਲਬ

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਸਿੱਖ ਧਰਮ ਦੀ ਅਰਦਾਸ ਦੇ ਵਾਕ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸ਼ਲਾਘਾ ਲਈ ਵਰਤੇ ਜਾਣ ਦੇ ਮਾਮਲੇ ’ਚ ਸਪੱਸ਼ਟੀਕਰਨ ਦੇਣ ਲਈ 28 ਜਨਵਰੀ ਨੂੰ ਅਕਾਲ ਤਖ਼ਤ ’ਤੇ ਬੁਲਾਇਆ ਹੈ। ਇਸ ਦੀ ਪੁਸ਼ਟੀ ਕਰਦਿਆਂ ਅਕਾਲ ਤਖ਼ਤ ਦੇ ਸਕੱਤਰੇਤ ਤੋਂ ਵਧੀਕ ਮੈਨੇਜਰ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਅਵਤਾਰ ਸਿੰਘ ਹਿੱਤ ਨੂੰ ਪੱਤਰ ਭੇਜ ਦਿੱਤਾ ਹੈ। ਹਿੱਤ ਦਿੱਲੀ ਕਮੇਟੀ ਦੇ ਵੀ ਪ੍ਰਧਾਨ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਪੱਤਰ ਵਿਚ ਉਨ੍ਹਾਂ ਨੂੰ 28 ਜਨਵਰੀ ਨੂੰ ਸਵੇਰੇ ਦਸ ਵਜੇ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣ ਵਾਸਤੇ ਆਖਿਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 13 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ। ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੌਰਾਨ ਗੁਰਦੁਆਰਾ ਸ਼ੀਤਲਕੁੰਡ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਇਹ ਨੀਂਹ ਪੱਥਰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਰੱਖਿਆ ਗਿਆ ਸੀ। ਸਮਾਗਮ ਵਿਚ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ। ਇਸ ਮੌਕੇ ਨਿਤੀਸ਼ ਕੁਮਾਰ ਦੀ ਸ਼ਲਾਘਾ ਕਰਦਿਆਂ ਅਵਤਾਰ ਸਿੰਘ ਹਿੱਤ ਵੱਲੋਂ ਸਿੱਖ ਅਰਦਾਸ ਦੇ ਵਾਕ ਵਰਤੇ ਗਏ।

ਟਾਪ ਹੈਡਲਾਈਨ

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget