ਪੜਚੋਲ ਕਰੋ

ਹਿੱਤ ਨੂੰ ਸੌਂਪੀ ਪਟਨਾ ਸਾਹਿਬ ਕਮੇਟੀ ਦੀ ਪ੍ਰਧਾਨਗੀ

ਚੰਡੀਗੜ੍ਹ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਅੱਜ ਚੋਣ ਹੋਈ। ਇਸ ਅਹੁਦੇ ਲਈ ਅਵਤਾਰ ਸਿੰਘ ਹਿੱਤ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਂ ਦੀ ਚਰਚਾ ਸੀ ਪਰ ਹਿੱਤ ਬਾਜ਼ੀ ਮਾਰ ਗਏ।   ਸੂਤਰਾਂ ਮੁਤਾਬਕ ਸੁਖਬੀਰ ਸਿੰਘ ਬਾਦਲ ਵੀ ਹਿੱਤ ਦੇ ਹੱਕ ਵਿੱਚ ਸਨ। ਇਹ ਵੀ ਚਰਚਾ ਹੈ ਕਿ ਹਿੱਤ ਨੂੰ ਪਹਿਲਾਂ ਹੀ ਭਰੋਸਾ ਦੇ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਸੇਵਾ ਸੌਂਪੀ ਜਾਵੇਗੀ। ਇਸ ਲਈ ਚੋਣ ਮਹਿਜ਼ ਰਸਮੀ ਕਾਰਵਾਈ ਹੀ ਸੀ। ਯਾਦ ਰਹੇ ਅਵਤਾਰ ਸਿੰਘ ਹਿੱਤ 1975 ਤੋਂ ਲਗਾਤਾਰ ਦਿੱਲੀ ਕਮੇਟੀ ਦੇ ਮੈਂਬਰ ਰਹੇ ਹਨ। ਉਨ੍ਹਾਂ ਨੇ ਦਿੱਲੀ ਕਮੇਟੀ ਦੀ ਪ੍ਰਧਾਨਗੀ ਵੀ ਕੀਤੀ ਹੈ। ਇਸ ਤੋਂ ਪਹਿਲਾਂ ਪਟਨਾ ਸਾਹਿਬ ਦੀ ਪ੍ਰਧਾਨਗੀ ਦਾ ਅਹੁਦਾ ਅਵਤਾਰ ਸਿੰਘ ਮੱਕੜ ਸਾਬਕਾ ਕੋਲ ਸੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget