ਪੜਚੋਲ ਕਰੋ

ਅਕਾਲੀ ਲੀਡਰ ਹਿੱਤ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਤਨਖ਼ਾਹੀਆ ਕਰਾਰ

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਲੀਡਰ ਅਵਤਾਰ ਸਿੰਘ ਹਿੱਤ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਪੰਜ ਸਿੰਘ ਸਹਿਬਾਨ ਵੱਲੋਂ ਹਿੱਤ ਨੂੰ ਜੋੜੇ ਝਾੜਨ, ਬਰਤਨ ਸਾਫ ਕਰਨ ਤੇ ਕੀਰਤਨ ਸਰਵਨ ਕਰਨ ਦੀ ਸੇਵਾ ਲਾਈ ਹੈ। ਅਵਤਾਰ ਸਿੰਘ ਹਿੱਤ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨ ਸਾਹਮਣੇ ਪੇਸ਼ ਹੋਏ।

ਅਕਾਲੀ ਲੀਡਰ ਹਿੱਤ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਤਨਖ਼ਾਹੀਆ ਕਰਾਰ

ਯਾਦ ਰਹੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਉੱਪਰ ਇਲਜ਼ਾਮ ਸੀ ਕਿ ਉਨ੍ਹਾਂ ਸਿੱਖ ਧਰਮ ਦੀ ਅਰਦਾਸ ਦੇ ਵਾਕ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸ਼ਲਾਘਾ ਲਈ ਵਰਤੇ ਸੀ। ਇਸ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਹਿੱਤ ਨੂੰ ਤਲਬ ਕੀਤਾ ਸੀ। ਹਿੱਤ ਦਿੱਲੀ ਕਮੇਟੀ ਦੇ ਵੀ ਪ੍ਰਧਾਨ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਹਾਸਲ ਜਾਣਕਾਰੀ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 13 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ। ਤਿੰਨ ਰੋਜ਼ਾ ਗੁਰਮਤਿ ਸਮਾਗਮਾਂ ਦੌਰਾਨ ਗੁਰਦੁਆਰਾ ਸ਼ੀਤਲਕੁੰਡ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਇਹ ਨੀਂਹ ਪੱਥਰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਰੱਖਿਆ ਗਿਆ ਸੀ। ਸਮਾਗਮ ਵਿਚ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ। ਇਸ ਮੌਕੇ ਨਿਤੀਸ਼ ਕੁਮਾਰ ਦੀ ਸ਼ਲਾਘਾ ਕਰਦਿਆਂ ਅਵਤਾਰ ਸਿੰਘ ਹਿੱਤ ਵੱਲੋਂ ਸਿੱਖ ਅਰਦਾਸ ਦੇ ਵਾਕ ਵਰਤੇ ਗਏ ਸੀ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget