ਪੜਚੋਲ ਕਰੋ

Avtar Singh Khanda Died : KLF ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਹੈਂਡਲਰ ਅਵਤਾਰ ਸਿੰਘ ਖੰਡਾ ਦੀ ਬਲੱਡ ਕੈਂਸਰ ਕਾਰਨ ਲੰਡਨ 'ਚ ਮੌਤ

Avtar Singh Khanda Died: ਖਾਲਿਸਤਾਨੀ ਲਿਬਰੇਸ਼ਨ ਫੋਰਸ (KLF) ਨੂੰ ਵੱਡਾ ਝਟਕਾ ਲੱਗਾ ਹੈ। ਬਰਤਾਨੀਆ ਵਿੱਚ ਕੇਐਲਐਫ ਦੇ ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਮੁੱਖ ਹੈਂਡਲਰ ਅਵਤਾਰ ਸਿੰਘ ਖੰਡਾ ਦਾ ਲੰਡਨ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਖੰਡਾ ਨੂੰ

 ਸ਼ੰਕਰ ਦਾਸ ਦੀ ਰਿਪੋਰਟ 

Avtar Singh Khanda Died: ਖਾਲਿਸਤਾਨੀ ਲਿਬਰੇਸ਼ਨ ਫੋਰਸ (KLF) ਨੂੰ ਵੱਡਾ ਝਟਕਾ ਲੱਗਾ ਹੈ। ਬਰਤਾਨੀਆ ਵਿੱਚ ਕੇਐਲਐਫ ਦੇ ਮੁਖੀ ਤੇ ਅੰਮ੍ਰਿਤਪਾਲ ਸਿੰਘ ਦੇ ਮੁੱਖ ਹੈਂਡਲਰ ਅਵਤਾਰ ਸਿੰਘ ਖੰਡਾ ਦਾ ਲੰਡਨ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਖੰਡਾ ਨੂੰ ਲਾਈਫ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਸੀ। ਖੰਡਾ ਪੰਜਾਬ ਦਾ ਵਸਨੀਕ ਸੀ ਤੇ ਉਸ ਦਾ ਜਨਮ ਮੋਗਾ ਜ਼ਿਲ੍ਹੇ ਵਿੱਚ ਹੋਇਆ ਸੀ। ਅਵਤਾਰ ਸਿੰਘ ਖੰਡਾ 'ਤੇ ਲੰਡਨ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਤਿਰੰਗਾ ਉਤਾਰਨ ਦਾ ਵੀ ਦੋਸ਼ ਹੈ।  

ਸੂਤਰਾਂ ਅਨੁਸਾਰ ਕੇਐਲਐਫ ਮੁਖੀ ਅਵਤਾਰ ਸਿੰਘ ਖੰਡਾ ਦੀ ਲੰਡਨ ਦੇ ਇੱਕ ਹਸਪਤਾਲ ਵਿਚ ਹੋਈ ਮੌਤ ਦਾ ਕਾਰਨ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਜ਼ਹਿਰ ਦੇਣ ਕਾਰਨ ਮੰਨਿਆ ਜਾ ਰਿਹਾ ਹੈ ਪਰ ਜਾਣਕਾਰੀ ਇਹ ਹੈ ਕਿ ਅਵਤਾਰ ਸਿੰਘ ਖੰਡਾ ਬਲੱਡ ਕੈਂਸਰ ਤੋਂ ਪੀੜਤ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਸਰੀਰ ਵਿਚ ਜ਼ਹਿਰ ਫੈਲ ਗਿਆ ਸੀ। ਉਹ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ।

ਅਵਤਾਰ ਸਿੰਘ ਖੰਡਾ 'ਤੇ ਦੋਸ਼ ਸੀ ਕਿ ਉਸ ਨੇ ਪੰਜਾਬ 'ਚ ਆਪਣੇ ਸਲੀਪਰ ਸੈੱਲ ਦੀ ਮਦਦ ਨਾਲ ਅੰਮ੍ਰਿਤਪਾਲ ਸਿੰਘ ਨੂੰ 37 ਦਿਨਾਂ ਤੱਕ ਲੁਕਾ ਕੇ ਰੱਖਿਆ ਸੀ। ਖੰਡਾ ਦਾ ਪੂਰਾ ਪਰਿਵਾਰ ਖਾਲਿਸਤਾਨੀ ਲਹਿਰ ਨਾਲ ਜੁੜਿਆ ਰਿਹਾ ਹੈ। ਖੰਡਾ ਨੂੰ ਬਰਤਾਨੀਆ ਵਿੱਚ ਭਾਰਤੀ ਦੂਤਾਵਾਸ 'ਤੇ ਹਮਲੇ ਤੇ ਤਿਰੰਗੇ ਦੇ ਅਪਮਾਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਖੰਡਾ ਬਾਰੇ ਕਿਹਾ ਜਾਂਦਾ ਹੈ ਕਿ ਉਸ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਵਿੱਚ ਖੜ੍ਹਾ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਸਾਲ 2015 'ਚ ਕੇਂਦਰ ਸਰਕਾਰ ਨੇ ਕੁਝ ਸ਼ੱਕੀ ਖਾਲਿਸਤਾਨੀ ਆਗੂਆਂ ਦੀ ਸੂਚੀ ਬ੍ਰਿਟਿਸ਼ ਸਰਕਾਰ ਨੂੰ ਸੌਂਪੀ ਸੀ, ਜਿਸ 'ਚ ਖੰਡਾ ਦਾ ਨਾਂ ਸੀ।

ਅੰਮ੍ਰਿਤਪਾਲ ਦੀ ਪਤਨੀ ਨੂੰ ਵੀ ਵਿਦੇਸ਼ ਭਜਾਉਣ ਦੀ ਬਣਾਈ ਸੀ ਯੋਜਨਾ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਠੀਕ ਪਹਿਲਾਂ ਅਵਤਾਰ ਸਿੰਘ ਖੰਡਾ ਨੇ ਉਸ ਦੀ ਪਤਨੀ ਕਿਰਨਦੀਪ ਕੌਰ ਨੂੰ ਲੰਡਨ ਭਜਾਉਣ ਦੀ ਵੀ ਯੋਜਨਾ ਬਣਾਈ ਸੀ। ਪਲਾਨਿੰਗ ਉਸ ਸਮੇਂ ਉਲਟ ਗਈ, ਜਦੋਂ ਪੁਲਿਸ ਨੂੰ ਇਸ ਬਾਰੇ ਪਤਾ ਲੱਗਾ ਤੇ ਕਿਰਨਦੀਪ ਕੌਰ ਨੂੰ ਫਲਾਈਟ ਵਿਚ ਚੜ੍ਹਨ ਤੋਂ ਪਹਿਲਾਂ ਹੀ ਏਅਰਪੋਰਟ ਤੋਂ ਹਿਰਾਸਤ ਵਿਚ ਲੈ ਲਿਆ ਗਿਆ ਸੀ।

ਦਰਅਸਲ 'ਚ ਅੰਮ੍ਰਿਤਪਾਲ ਦੇ ਅੰਦਰ ਇਹ ਡਰ ਸੀ ਕਿ ਪੁਲਿਸ ਉਸ ਨੂੰ ਫੜਨ ਲਈ ਉਸ ਦੀ ਪਤਨੀ ਕਿਰਨਦੀਪ ਕੌਰ ਨੂੰ ਹਥਿਆਰ ਵਜੋਂ ਵਰਤ ਸਕਦੀ ਹੈ। ਇਸ ਡਰ ਕਾਰਨ ਉਸ ਨੇ ਖੰਡਾ ਨਾਲ ਮਿਲ ਕੇ ਆਪਣੀ ਪਤਨੀ ਨੂੰ ਭਾਰਤ ਤੋਂ ਬਾਹਰ ਕੱਢਣ ਦੀ ਸਾਜ਼ਿਸ਼ ਰਚੀ। ਕਿਰਨਦੀਪ ਕੌਰ ਨੂੰ ਪੁਲਿਸ ਹਿਰਾਸਤ ਵਿਚ ਲੈਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਦੀ ਯੋਜਨਾ ਬਣਾਈ ਗਈ ਤੇ ਕੁਝ ਦਿਨਾਂ ਵਿਚ ਹੀ ਉਸ ਨੂੰ ਮੋਗਾ ਦੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget