ਸ਼ੋਰਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦਾ ਹੋਇਆ ਦੇਹਾਂਤ।
ਏਬੀਪੀ ਸਾਂਝਾ | 20 Dec 2019 08:07 PM (IST)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ (78) ਦਾ ਅੱਜ ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ।
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ (78) ਦਾ ਅੱਜ ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਜਿੰਨਾਂ ਦਾ ਅੰਤਿਮ ਸੰਸਕਾਰ 21 ਦਸੰਬਰ ਨੂੰ ਲੁਧਿਆਣਾ ਵਿਖੇ ਕੀਤਾ ਜਾਵੇਗਾ।