(Source: ECI/ABP News)
PU Election Result: CYSS ਦਾ ਆਯੂਸ਼ ਖਟਕਰ ਬਣਿਆ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ, ਸੀਐਮ ਮਾਨ ਨੇ ਦਿੱਤੀ ਵਧਾਈ
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿੱਚ ‘ਆਪ’ ਦੇ ਵਿਦਿਆਰਥੀ ਵਿੰਗ ਦੇ ਆਯੂਸ਼ ਖਟਕੜ ਪ੍ਰਧਾਨ ਚੁਣੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
![PU Election Result: CYSS ਦਾ ਆਯੂਸ਼ ਖਟਕਰ ਬਣਿਆ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ, ਸੀਐਮ ਮਾਨ ਨੇ ਦਿੱਤੀ ਵਧਾਈ Ayush Khatkar of CYSS became the President of Punjab University PU Election Result: CYSS ਦਾ ਆਯੂਸ਼ ਖਟਕਰ ਬਣਿਆ ਪੰਜਾਬ ਯੂਨੀਵਰਸਿਟੀ ਦਾ ਪ੍ਰਧਾਨ, ਸੀਐਮ ਮਾਨ ਨੇ ਦਿੱਤੀ ਵਧਾਈ](https://feeds.abplive.com/onecms/images/uploaded-images/2022/10/18/fb63125ccd6cde6e44528c8169e5f104166610709758257_original.jpeg?impolicy=abp_cdn&imwidth=1200&height=675)
Punjab University: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿੱਚ ‘ਆਪ’ ਦੇ ਵਿਦਿਆਰਥੀ ਵਿੰਗ ਦੇ ਆਯੂਸ਼ ਖਟਕੜ ਪ੍ਰਧਾਨ ਚੁਣੇ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਨੇ ਟਵੀਟ ਕੀਤਾ-
ਨੌਜਵਾਨ ਚਾਹੁਣ ਤਾਂ ਮੁਲਕ ਦੀ ਤਕਦੀਰ ਬਦਲ ਸਕਦੇ ਨੇ...ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਹ ਸਾਬਿਤ ਕਰ ਦਿੱਤਾ ਹੈ...ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ CYSS ਦੀ ਸ਼ਾਨਦਾਰ ਜਿੱਤ ਨੇ ਭਗਤ ਸਿੰਘ ਦੀ ਸੋਚ ਨੂੰ ਹੋਰ ਮਜ਼ਬੂਤ ਕੀਤਾ ਹੈ..ਆਯੂਸ਼ ਖਟਕਡ ਬਣੇ ਪ੍ਰਧਾਨ…
ਸਾਰੀ ਟੀਮ ਨੂੰ ਮੁਬਾਰਕਾਂ... ਇਨਕਲਾਬ ਜ਼ਿੰਦਾਬਾਦ
ਨੌਜਵਾਨ ਚਾਹੁਣ ਤਾਂ ਮੁਲਕ ਦੀ ਤਕਦੀਰ ਬਦਲ ਸਕਦੇ ਨੇ...ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਹ ਸਾਬਿਤ ਕਰ ਦਿੱਤਾ ਹੈ...ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ CYSS ਦੀ ਸ਼ਾਨਦਾਰ ਜਿੱਤ ਨੇ ਭਗਤ ਸਿੰਘ ਦੀ ਸੋਚ ਨੂੰ ਹੋਰ ਮਜ਼ਬੂਤ ਕੀਤਾ ਹੈ..ਆਯੂਸ਼ ਖਟਕਡ ਬਣੇ ਪ੍ਰਧਾਨ…
— Bhagwant Mann (@BhagwantMann) October 18, 2022
ਸਾਰੀ ਟੀਮ ਨੂੰ ਮੁਬਾਰਕਾਂ...
ਇਨਕਲਾਬ ਜ਼ਿੰਦਾਬਾਦ
ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕੀਤਾ-
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਆਪ ਦੇ ਵਿਦਿਆਰਥੀ ਵਿੰਗ ਸੀ.ਵਾਈ.ਐਸ.ਐਸ.ਦੀ ਵੱਡੀ ਜਿੱਤ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਨੀਤੀਆਂ ਦੀ ਜਿੱਤ ਹੈ। ਨੌਜਵਾਨਾਂ ਨੇ ਭਾਜਪਾ ਦੀ ਫ਼ਿਰਕੂ ਸੋਚ ਤੇ ਆਪ੍ਰੇਸ਼ਨ ਲੌਟਸ ਨੂੰ ਰੱਦ ਕੀਤਾ
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਆਪ ਦੇ ਵਿਦਿਆਰਥੀ ਵਿੰਗ ਸੀ.ਵਾਈ.ਐਸ.ਐਸ.ਦੀ ਵੱਡੀ ਜਿੱਤ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਨੀਤੀਆਂ ਦੀ ਜਿੱਤ ਹੈ। ਨੌਜਵਾਨਾਂ ਨੇ ਭਾਜਪਾ ਦੀ ਫ਼ਿਰਕੂ ਸੋਚ ਤੇ ਆਪ੍ਰੇਸ਼ਨ ਲੌਟਸ ਨੂੰ ਰੱਦ ਕੀਤਾ@batth22 @parminder_goldy @brar0075 pic.twitter.com/8ez9TKW22G
— Gurmeet Singh Meet Hayer (@meet_hayer) October 18, 2022
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)