ਪੜਚੋਲ ਕਰੋ

ਸੰਤ ਭਿੰਡਰਾਂਵਾਲੇ ਦੀ ਰੀਸ ਕਰਨਾ ਮਾੜੀ ਗੱਲ ਨਹੀਂ ਉਹ ਸਾਡੇ ਨਾਇਕ ਨੇ...., ਅਮਿਤ ਸ਼ਾਹ ਨੂੰ ਬਾਬਾ ਬੰਤਾ ਸਿੰਘ ਨੇ ਦਿੱਤਾ ਮੋੜਵਾਂ ਜਵਾਬ, ਦੇਖੋ ਵੀਡੀਓ

ਬਾਬਾ ਬੰਤਾ ਸਿੰਘ ਨੇ ਕਿਹਾ ਕਿ ਇਹ ਸਾਡੇ ਨਾਇਕ ਹਨ ਤੇ ਤੁਸੀਂ ਇਨ੍ਹਾਂ ਨੂੰ ਖਲਨਾਇਕ ਨਾ ਕਹੋ, ਜੋ ਹਿੰਦੂਆਂ ਨੇ ਨਾਇਕ ਹਨ ਅਸੀਂ ਉਨ੍ਹਾਂ ਨੂੰ ਖਲਨਾਇਕ ਨਹੀਂ ਕਹਿੰਦੇ, ਪਰ ਸਾਡੇ ਨਾਇਕਾਂ ਨੂੰ ਨੀਵਾਂ ਦਿਖਾਉਣਾ ਬੰਦ ਕਰ ਦਿਓ। ਇਹੋ ਜਿਹੇ ਬਿਆਨ 2027 ਵਿੱਚ ਹਿੰਦੂ ਵੀਰਾਂ ਦੀਆਂ ਵੋਟਾਂ ਤਾਂ ਦਵਾ ਸਕਦੇ ਹਨ ਪਰ ਇਸ ਨਾਲ ਭਾਈਚਾਰਕ ਸਾਂਝ ਨਹੀਂ ਰਹੇਗੀ।

Punjab News:  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਰਾਜ ਸਭਾ ’ਚ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਹੁਣ ਅਸਾਮ ਦੀ ਜੇਲ੍ਹ ’ਚ ਬੈਠਾ ਹੈ ਜਿਸ ਤੋਂ ਬਾਅਦ ਇਸ ਬਿਆਨ ਦਾ ਪੰਜਾਬ ਵਿੱਚ ਕਾਫੀ ਵਿਰੋਧ ਹੋਇਆ ਤੇ ਹੁਣ ਕਥਾਵਾਚਕ ਬਾਬਾ ਬੰਤਾ ਸਿੰਘ ਨੇ ਇਸ ਦਾ ਮੋੜਵਾਂ ਜਵਾਬ ਦਿੱਤਾ ਹੈ।

ਬਾਬਾ ਬੰਤਾ ਸਿੰਘ ਨੇ ਕਥਾ ਦੌਰਾਨ ਕਿਹਾ ਕਿ ਪਿਛਲੇ ਦਿਨੀਂ ਕੇਂਦਰ ਮੰਤਰੀ ਅਮਿਤ ਸ਼ਾਹ ਨੇ ਜੋ ਬਿਆਨ ਦਿੱਤਾ ਹੈ ਉਹ ਕਿਸੇ ਦੀ ਕੌਮ ਦੀ ਮੁਖਾਲਫਤ ਕਰਦਿਆਂ ਨਹੀਂ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨਾ ਮਾੜੀ ਗੱਲ ਹੈ ਤੇ ਨਾ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਰੀਸ ਕਰਨਾ ਮਾੜੀ ਗੱਲ ਹੈ। ਵੱਡੇ ਅਹੁਦੇ ਉੱਤੇ ਬੈਠ ਕੇ ਇਹੋ ਜਿਹੇ ਬਿਆਨ ਸੋਭਦੇ ਨਹੀਂ ਹਨ।

View this post on Instagram
 
A post shared by Banta Singh Chhina (Dr. Baba Banta Singh) (@baba.banta.singh.ji)

ਬਾਬਾ ਬੰਤਾ ਸਿੰਘ ਨੇ ਕਿਹਾ ਕਿ ਇਹ ਸਾਡੇ ਨਾਇਕ ਹਨ ਤੇ ਤੁਸੀਂ ਇਨ੍ਹਾਂ ਨੂੰ ਖਲਨਾਇਕ ਨਾ ਕਹੋ, ਜੋ ਹਿੰਦੂਆਂ ਨੇ ਨਾਇਕ ਹਨ ਅਸੀਂ ਉਨ੍ਹਾਂ ਨੂੰ ਖਲਨਾਇਕ ਨਹੀਂ ਕਹਿੰਦੇ, ਪਰ ਸਾਡੇ ਨਾਇਕਾਂ ਨੂੰ ਨੀਵਾਂ ਦਿਖਾਉਣਾ ਬੰਦ ਕਰ ਦਿਓ। ਇਹੋ ਜਿਹੇ ਬਿਆਨ 2027 ਵਿੱਚ ਹਿੰਦੂ ਵੀਰਾਂ ਦੀਆਂ ਵੋਟਾਂ ਤਾਂ ਦਵਾ ਸਕਦੇ ਹਨ ਪਰ ਇਸ ਨਾਲ ਭਾਈਚਾਰਕ ਸਾਂਝ ਨਹੀਂ ਰਹੇਗੀ।

ਜ਼ਿਕਰ ਕਰ ਦਈਏ ਕਿ  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਸੰਬੋਧਨ ਕਰਦਿਆਂ ਕਿਹਾ ਸੀ ਕਿ  ਪੰਜਾਬ ਵਿੱਚ ਵੀ ਕੁਝ ਲੋਕ ਭਿੰਡਰਵਾਲਾ ਬਣਨਾ ਚਾਹੁੰਦੇ ਸੀ ਪਰ ਸਰਕਾਰ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਤੇ ਅੱਜ ਉਹ ਅਸਾਮ ਦੀ ਜੇਲ੍ਹ 'ਚ ਬੰਦ ਹਨ ਭਾਵੇਂ ਕਿ ਉੱਥੇ ਸਾਡੀ ਸਰਕਾਰ ਨਹੀਂ ਹੈ, ਪਰ ਇਹ ਗ੍ਰਹਿ ਮੰਤਰਾਲੇ ਦਾ ਹੀ ਦ੍ਰਿੜ ਇਰਾਦਾ ਸੀ ਕਿ ਉਹ ਇਸ ਸਮੇਂ ਸਲਾਖਾਂ ਪਿੱਛੇ ਹਨ ਤੇ ਅਸਾਮ ਜੇਲ੍ਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰ ਰਹੇ ਹਨ। 

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget