ਪੜਚੋਲ ਕਰੋ
Advertisement
ਬਾਬਾ ਦਇਆ ਸਿੰਘ ਨੂੰ ਕੋਰੋਨਾ, ਹਾਲਤ ਗੰਭੀਰ
ਬਾਬਾ ਦਇਆ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ ਦੀ ਕਰੋਨਾ ਰਿਪੋਰਟ ਆਈ ਪੌਜ਼ੇਟਿਵ ਆਈ ਹੈ। ਉਨ੍ਹਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਵੈਂਟੀਲੇਟਰ 'ਤੇ ਰੱਖਿਆ ਹੋਇਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਹੈ।
ਜਲੰਧਰ: ਬਾਬਾ ਦਇਆ ਸਿੰਘ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ ਦੀ ਕਰੋਨਾ ਰਿਪੋਰਟ ਆਈ ਪੌਜ਼ੇਟਿਵ ਆਈ ਹੈ। ਉਨ੍ਹਾਂ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਵੈਂਟੀਲੇਟਰ 'ਤੇ ਰੱਖਿਆ ਹੋਇਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਹੈ।
ਬਾਬਾ ਦਇਆ ਸਿੰਘ ਦੀ ਕਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਗੁਰਦੁਆਰਾ ਟਾਹਲੀ ਸਾਹਿਬ ਵਿੱਚ ਰਹਿਣ ਵਾਲੇ ਸਾਰੇ ਸੇਵਾਦਾਰਾਂ ਦੇ ਸਿਹਤ ਵਿਭਾਗ ਵੱਲੋਂ ਟੈਸਟ ਕੀਤੇ ਜਾ ਰਹੇ ਹਨ। ਹਫਤੇ ਤੋਂ ਬਾਬਾ ਦਇਆ ਸਿੰਘ ਇਕਾਂਤਵਾਸ ਵਿੱਚ ਸਨ। ਬੀਤੇ ਦਿਨ ਉਨ੍ਹਾਂ ਦੀ ਸਿਹਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਾਲੀਵੁੱਡ
ਕਾਰੋਬਾਰ
ਦੇਸ਼
ਮਨੋਰੰਜਨ
Advertisement