ਪੜਚੋਲ ਕਰੋ

ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ

ਪਰਮਜੀਤ ਸਿੰਘ ਅਨੰਦਪੁਰ ਸਾਹਿਬ: ਸਿੱਖ ਇਤਿਹਾਸ ਉਨ੍ਹਾਂ ਸੂਰਬੀਰ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਦਾ ਇਤਿਹਾਸ ਹੈ, ਜਿਨ੍ਹਾਂ ਨੇ ਹਮੇਸ਼ਾ ਆਪਣੀ ਕੌਮ ਦੀ ਅਣਖ ਤੇ ਗ਼ੈਰਤ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰੀਆਂ ਤੇ ਐਸੇ ਹੀ ਅਨੋਖੇ ਅਮਰ ਸ਼ਹੀਦ ਹੋਏ ਬਾਬਾ ਦੀਪ ਸਿੰਘ ਜੀ ਹਨ। ਬਾਬਾ ਦੀਪ ਸਿੰਘ ਦਾ ਬਚਪਨ ਦਾ ਨਾਂ ਦੀਪਾ ਸੀ। ਉਨ੍ਹਾਂ ਦਾ ਜਨਮ ਮਾਤਾ ਜੀਉਣੀ ਜੀ ਦੀ ਕੁੱਖੋਂ 1682 ਈਸਵੀ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਪਹੁਵਿੰਡ ਵਿੱਚ ਹੋਇਆ। ਪਿੰਡ ਵਿੱਚ ਬਚਪਨ ਗੁਜ਼ਾਰਨ ਤੋਂ ਬਾਅਦ ਆਪ ਨੇ ਸ੍ਰੀ ਅਨੰਦਪੁਰ ਸਾਹਿਬ ਜਾ ਕੇ ਗੁਰੂ ਗੋਬਿੰਦ ਸਿੰਘ ਜੀ ਤੋਂ ਅੰਮ੍ਰਿਤ ਦੀ ਪਹੁਲ ਲਈ। ਸੁਡੌਲ ਸਰੀਰ ਦੇ ਮਾਲਕ ਬਾਬਾ ਦੀਪ ਸਿੰਘ ਦੇ ਜੀਵਨ ਵਿੱਚ ਵੱਡੀ ਤਬਦੀਲੀ ਆਈ ਤੇ ਉਹ ਹਮੇਸ਼ਾ ਬਾਣੀ ਵਿੱਚ ਲੀਨ ਰਹਿਣ ਲੱਗ ਪਏ। ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਬਾਬਾ ਦੀਪ ਸਿੰਘ ਨੇ 10ਵੇਂ ਪਾਤਸ਼ਾਹ ਦੀ ਫ਼ੌਜ ਵਿੱਚ ਰਹਿ ਕੇ ਕਈ ਜੰਗਾਂ ਵਿੱਚ ਵੀ ਹਿੱਸਾ ਲਿਆ। ਦਸਮ ਪਾਤਸ਼ਾਹ ਦਾ ਹੁਕਮ ਮੰਨ ਬਾਬਾ ਦੀਪ ਸਿੰਘ ਦਮਦਮਾ ਸਾਹਿਬ ਆ ਗਏ। ਇੱਥੇ ਆਪ ਨੇ ਭਾਈ ਮਨੀ ਸਿੰਘ ਨਾਲ ਰਲ ਕੇ ਗੁਰੂ ਗ੍ਰੰਥ ਸਾਹਿਬ ਦੀ ਬੀੜ ਦਾ ਉਤਾਰਾ ਕੀਤਾ ਤੇ ਗੁਰੂ ਅਸਥਾਨ ਦੀ ਸੇਵਾ ਸੰਭਾਲ ਕੀਤੀ। 1749 ਈਸਵੀ ਦੌਰਾਨ ਜਦੋਂ ਸਿੱਖਾਂ ਦੀਆਂ ਕਈ ਮਿਸਲਾਂ ਸਨ ਤੇ ਸ਼ਹੀਦੀ ਮਿਸਲ ਦੇ ਮੁਖੀ ਬਾਬਾ ਦੀਪ ਸਿੰਘ ਜੀ ਸਨ। ਉਸ ਸਮੇਂ ਅਹਿਮਦ ਸ਼ਾਹ ਅਬਦਾਲੀ ਨੇ ਭਾਰਤ 'ਤੇ ਹਮਲਾ ਕਰਦਿਆਂ ਕਈ ਧਾਰਮਿਕ ਅਸਥਾਨ ਮਿੱਟੀ ਵਿਚ ਰੋਲ ਦਿੱਤੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਨੂੰ ਮਿੱਟੀ ਕੂੜੇ ਨਾਲ ਪੂਰ ਦਿੱਤਾ ਗਿਆ। ਇਸ ਬਾਰੇ ਜਦੋਂ ਦਮਦਮਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਨੂੰ ਪਤਾ ਲੱਗਾ ਤਾਂ ਉਨ੍ਹਾਂ ਦੀਆਂ ਅੱਖਾਂ ਵਿੱਚ ਖ਼ੂਨ ਉੱਤਰ ਆਇਆ। ਸੰਗਤ ਨੂੰ ਸੰਬੋਧਨ ਕਰਦਿਆਂ ਬੇਅਦਬੀ ਦਾ ਬਦਲਾ ਲੈਣ ਲਈ ਪ੍ਰੇਰਿਆ ਤੇ ਅੰਮ੍ਰਿਤਸਰ ਵੱਲ ਵਹੀਰਾਂ ਘੱਤ ਲਈਆਂ। ਉੱਧਰ, ਜਹਾਨ ਖ਼ਾਂ ਭਾਰੀ ਫ਼ੌਜ ਲੈ ਕੇ ਤਰਨ ਤਾਰਨ ਦੇ ਨਜ਼ਦੀਕ ਪਹੁੰਚ ਚੁੱਕਾ ਸੀ। ਦੋਵਾਂ ਫ਼ੌਜਾਂ ਦੇ ਟਾਕਰੇ ਹੋ ਗਏ। ਸਿੰਘ ਫ਼ਤਹਿ ਦੇ ਜੈਕਾਰੇ ਗੂੰਜਾਉਂਦੇ ਅਗਾਂਹ ਵਧਦੇ ਗਏ। ਬਾਬਾ ਦੀਪ ਸਿੰਘ ਦੀ ਗਰਦਨ 'ਤੇ ਇੱਕ ਘਾਤਕ ਵਾਰ ਹੋਇਆ ਬਾਬਾ ਜੀ ਦੀ ਗਰਦਨ ਦਾ ਕਾਫੀ ਹਿੱਸਾ ਲੱਥ ਗਿਆ। ਇਹ ਦੇਖ ਨੇੜੇ ਖਲੋਤੇ ਸਿੰਘ ਨੇ ਕਿਹਾ ਬਾਬਾ ਜੀ ਅਰਦਾਸ ਤਾਂ ਆਪਣੀ ਇਹ ਸੀ ਕਿ ਸ਼ਹੀਦੀ ਹਰਿਮੰਦਰ ਸਾਹਿਬ ਵਿੱਚ ਪਾਵਾਂਗੇ। ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਇਹ ਸੁਣਦਿਆਂ ਹੀ ਬਾਬਾ ਦੀਪ ਸਿੰਘ ਸਾਵਧਾਨ ਹੋਏ ਤੇ ਦੋ ਧਾਰੀ ਖੰਡੇ ਨੂੰ ਵਾਹੁੰਦੇ ਹੋਏ ਦੁਸ਼ਮਣਾਂ ਦੇ ਸਿਰ ਕਲਮ ਕਰਦੇ ਅੰਤ ਦਰਬਾਰ ਸਾਹਿਬ ਪਹੁੰਚੇ ਤੇ ਪਰਿਕਰਮਾਂ ਵਿੱਚ ਨਮਸਕਾਰ ਕੀਤਾ ਤੇ ਸ਼ਹੀਦੀ ਜਾਮ ਪੀ ਗਏ। ਹਰਿਮੰਦਰ ਸਾਹਿਬ ਵਿਖੇ ਜਿਸ ਥਾਂ ਉਨ੍ਹਾਂ ਆਖ਼ਰੀ ਸਾਹ ਲਏ, ਉੱਥੇ ਬਾਬਾ ਦੀਪ ਸਿੰਘ ਦਾ ਸ਼ਹੀਦੀ ਅਸਥਾਨ ਬਣਿਆ ਹੋਇਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab Police Transfer: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IPS ਅਫ਼ਸਰਾਂ ਦੇ ਤਬਾਦਲੇ ਮਗਰੋਂ 4 ਨਵੇਂ ਸਪੈਸ਼ਲ DGP ਨਿਯੁਕਤ, ਜਾਣੋ ਲਿਸਟ 'ਚ ਕੌਣ ਸ਼ਾਮਲ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 IPS ਅਫ਼ਸਰਾਂ ਦੇ ਤਬਾਦਲੇ ਮਗਰੋਂ 4 ਨਵੇਂ ਸਪੈਸ਼ਲ DGP ਨਿਯੁਕਤ, ਜਾਣੋ ਲਿਸਟ 'ਚ ਕੌਣ ਸ਼ਾਮਲ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ, ED ਦੇ ਨਿਸ਼ਾਨੇ 'ਤੇ ਕਈ ਸਿਆਸਤਦਾਨ ਅਤੇ ਪੁਲਿਸ ਅਫ਼ਸਰ, ਪੁੱਛਗਿੱਛ ਮਗਰੋਂ ਖੁੱਲ੍ਹਣਗੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ, ED ਦੇ ਨਿਸ਼ਾਨੇ 'ਤੇ ਕਈ ਸਿਆਸਤਦਾਨ ਅਤੇ ਪੁਲਿਸ ਅਫ਼ਸਰ, ਪੁੱਛਗਿੱਛ ਮਗਰੋਂ ਖੁੱਲ੍ਹਣਗੇ ਡੂੰਘੇ ਰਾਜ਼; ਜਾਣੋ ਪੂਰਾ ਮਾਮਲਾ...
ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ, ਕੱਲ੍ਹ ਹੋਇਆ ਅੰਤਿਮ ਸਸਕਾਰ; ਵੱਡੀ ਗਿਣਤੀ 'ਚ ਪਹੁੰਚੇ ਲੋਕ
ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ, ਕੱਲ੍ਹ ਹੋਇਆ ਅੰਤਿਮ ਸਸਕਾਰ; ਵੱਡੀ ਗਿਣਤੀ 'ਚ ਪਹੁੰਚੇ ਲੋਕ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Embed widget