ਪੜਚੋਲ ਕਰੋ

ਬਾਬਾ ਫਰੀਦ ਸਾਹਿਤ ਸਨਮਾਨ ਦਾ ਐਲਾਨ

ਚੰਡੀਗੜ੍ਹ: ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੇ ਬਾਬਾ ਫਰੀਦ ਸਾਹਿਤ ਸਨਮਾਨ-2018 ਦਾ ਐਲਾਨ ਕੀਤਾ। ਫਾਊਂਡੇਸ਼ਨ ਦੇ ਪ੍ਰਧਾਨ ਕੰਵਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਸਨਮਾਨ ਮਨਮੋਹਨ ਸਿੰਘ ਦਾਊਂ ਦੀ ਕਿਤਾਬ 'ਪੰਛੀ ਬਿਰਖ ਸੁਹਾਵੜਾ' ਨੂੰ ਦਿੱਤਾ ਜਾਏਗਾ। ਇਸ ਸਨਮਾਨ ਵਿੱਚ 51 ਹਜ਼ਾਰ ਰੁਪਏ ਦਾ ਚੈੱਕ ਤੇ ਸਨਮਾਨ ਚਿੰਨ੍ਹ ਸ਼ਾਮਲ ਹੈ। ਬਾਬਾ ਫਰੀਦ ਸਾਹਿਤ ਸਨਮਾਨ-2018 ਲਈ ਸਾਲ 2016 ਤੇ 2017 ਦੌਰਾਨ ਛਪੀਆਂ ਕਿਤਾਬਾਂ ਭੇਜਣ ਦੀ ਮੰਗ ਕੀਤੀ ਗਈ ਸੀ। 15 ਅਪ੍ਰੈਲ, 2018 ਤਕ ਪ੍ਰਾਪਤ ਹੋਈਆਂ ਕਿਤਾਬਾਂ ਦੀ ਪੜਚੋਲ ਕਰਨ ਤੋਂ ਬਾਅਦ ਅੱਜ ਇਸ ਸਨਮਾਨ ਦਾ ਐਲਾਨ ਕੀਤਾ ਗਿਆ ਹੈ। ਬਾਬਾ ਫਰੀਦ ਸਾਹਿਤ ਸਨਮਾਨ-2018 ਦੇ ਨਾਲ-ਨਾਲ ਪ੍ਰਾਪਤ ਕਿਤਾਬਾਂ ਵਿੱਚੋਂ ਦੋ ਵਿਦਿਆਰਥੀਆਂ ਦੀਆਂ ਕਿਤਾਬਾਂ 'ਸ਼ਬਦ ਕਲੀਰੇ' (ਅਰਸ਼ਦੀਪ ਸਿੰਘ ਸੋਖੀ) ਤੇ 'ਮੰਜ਼ਿਲ ਮਿਲ ਗਈ' (ਮਨਪ੍ਰੀਤ ਕੌਰ ਅਲੀਸ਼ੇਰ) ਨੂੰ ਵੀ ਹੌਂਸਲਾ ਅਫ਼ਜਾਈ ਲਈ ਸਨਮਾਨ ਚਿੰਨ੍ਹ ਤੇ ਕਿਤਾਬਾਂ ਦੇ ਸੈੱਟ ਨਾਲ ਸਨਮਾਨਤ ਕੀਤਾ ਜਾਵੇਗਾ। ਬਾਬਾ ਫਰੀਦ ਆਗਮਨ ਪੁਰਬ ਮੌਕੇ 21 ਸਤੰਬਰ ਨੂੰ ਬਾਅਦ ਦੁਪਹਿਰ 2.30 ਵਜੇ ਪੁਸਤਕ ਮੇਲੇ ਵਿੱਚ ਇਹ ਸਨਮਾਨ ਦਿੱਤਾ ਜਾਵੇਗਾ। ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਦਾ ਗਠਨ ਪੰਜਾਬੀ ਸਾਹਿਤ ਨੂੰ ਹੁਲਾਰਾ ਦੇਣ ਤੇ ਆਲਮੀ ਪੱਧਰ ਦੇ ਸਾਹਿਤਕ ਸਮਾਗਮਾਂ ਦੀ ਲੜੀ ਤੋਰਨ ਦੇ ਮਕਸਦ ਨਾਲ ਕੀਤਾ ਗਿਆ ਹੈ। ਫਾਊਂਡੇਸ਼ਨ ਨੇ ਆਪਣਾ ਪਰਚਾ 'ਮੁੱਢਲਾ ਅਹਿਦਨਾਮਾ' ਵੀ ਜਾਰੀ ਕੀਤਾ।

ਟਾਪ ਹੈਡਲਾਈਨ

Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget