ਪੜਚੋਲ ਕਰੋ
ਕਾਰ ਸੇਵਾ ਵਾਲੇ ਬਾਬਾ ਹਰਭਜਨ ਸਿੰਘ ਪਹਿਲਵਾਨ ਦਾ ਅੰਤਿਮ ਸੰਸਕਾਰ
ਮਾਨਵਤਾ ਦੇ ਮਸੀਹਾ ਤੇ ਪੁੱਲਾਂ ਵਾਲੇ ਬਾਬੇ ਦੇ ਨਾਂ ਨਾਲ ਜਾਣੇ ਜਾਂਦੇ ਬਾਬਾ ਲਾਭ ਸਿੰਘ ਤੋਂ ਬਾਅਦ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਵਜੋਂ ਸੇਵਾ ਨਿਭਾਅ ਰਹੇ ਬਾਬਾ ਹਰਭਜਨ ਸਿੰਘ ਪਹਿਲਵਾਨ ਦਾ ਬੀਤੀ ਰਾਤ ਦਿਹਾਂਤ ਹੋ ਗਿਆ।

ਰੂਪਨਗਰ: ਮਾਨਵਤਾ ਦੇ ਮਸੀਹਾ ਤੇ ਪੁੱਲਾਂ ਵਾਲੇ ਬਾਬੇ ਦੇ ਨਾਂ ਨਾਲ ਜਾਣੇ ਜਾਂਦੇ ਬਾਬਾ ਲਾਭ ਸਿੰਘ ਤੋਂ ਬਾਅਦ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਵਜੋਂ ਸੇਵਾ ਨਿਭਾਅ ਰਹੇ ਬਾਬਾ ਹਰਭਜਨ ਸਿੰਘ ਪਹਿਲਵਾਨ ਦਾ ਬੀਤੀ ਰਾਤ ਦਿਹਾਂਤ ਹੋ ਗਿਆ।

ਹੋਰ ਪੜ੍ਹੋ






















