ਪੜਚੋਲ ਕਰੋ

Baba Siddique Murder: ਪੰਜਾਬ ਦਾ ਨਿਕਲਿਆ ਬਾਬਾ ਸਿੱਦੀਕੀ ਦਾ ਚੌਥਾ ਕਾਤਲ, ਪਟਿਆਲਾ ਜੇਲ੍ਹ 'ਚ ਲਾਰੈਂਸ ਗੈਂਗ ਨਾਲ ਜੁੜਿਆ, ਜਾਣੋ ਕਿਵੇਂ ਬਣਾਇਆ 'ਮਾਸਟਰ ਪਲਾਨ' ?

ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ ਅਖ਼ਤਰ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਉਹ ਇਸ ਸਾਲ 7 ਜੂਨ ਨੂੰ ਜੇਲ੍ਹ ਤੋਂ ਬਾਹਰ ਆਇਆ ਸੀ। ਪਟਿਆਲਾ ਜੇਲ੍ਹ ਵਿੱਚ ਹੀ ਅਖ਼ਤਰ ਲਾਰੈਂਸ ਗੈਂਗ ਦੇ ਸੰਪਰਕ ਵਿੱਚ ਆਇਆ ਸੀ ਜਿਸ ਤੋਂ ਬਾਅਦ ਜੇਲ ਤੋਂ ਬਾਹਰ ਆ ਕੇ ਉਹ ਗੈਂਗ 'ਚ ਸ਼ਾਮਲ ਹੋ ਗਿਆ।

Punjab News: ਮੁੰਬਈ ਵਿੱਚ ਐਨਸੀਪੀ ਆਗੂ ਅਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ (baba siddique) ਦੇ ਕਤਲ ਵਿੱਚ ਸ਼ਾਮਲ ਚੌਥਾ ਮੁਲਜ਼ਮ ਪੰਜਾਬ ਦਾ ਨਿਕਲਿਆ ਹੈ। ਇਹ ਮੁਲਜ਼ਮ ਮੁਹੰਮਦ ਜ਼ੀਸ਼ਾਨ ਅਖਤਰ ਹੈ। ਉਹ ਜਲੰਧਰ ਦੇ ਨਕੋਦਰ ਦੇ ਪਿੰਡ ਸ਼ੰਕਰ ਦਾ ਰਹਿਣ ਵਾਲਾ ਹੈ। ਜਲੰਧਰ ਦਿਹਾਤੀ ਪੁਲਿਸ ਨੇ ਉਸ ਨੂੰ ਸਾਲ 2022 ਵਿੱਚ ਸੰਗਠਿਤ ਅਪਰਾਧ, ਕਤਲ ਤੇ ਲੁੱਟ-ਖੋਹ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਬਾਬਾ ਸਿੱਦੀਕੀ ਦਾ ਕਤਲ 3 ਸ਼ੂਟਰਾਂ ਨੇ ਕੀਤਾ ਸੀ। ਇਨ੍ਹਾਂ ਵਿੱਚੋਂ ਗੁਰਮੇਲ ਸਿੰਘ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਪਿੰਡ ਨਰਾੜ ਦਾ ਰਹਿਣ ਵਾਲਾ ਹੈ। ਬਾਕੀ 2 ਸ਼ੂਟਰ ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿੱਚੋਂ ਹਰਿਆਣਾ ਦੇ ਰਹਿਣ ਵਾਲੇ ਗੁਰਮੇਲ ਅਤੇ ਦੂਜੇ ਸ਼ੂਟਰ ਧਰਮਰਾਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤੀਜਾ ਸ਼ੂਟਰ ਸ਼ਿਵਕੁਮਾਰ ਅਜੇ ਫਰਾਰ ਹੈ।

ਪੁਲਿਸ ਮੁਤਾਬਕ ਮੁਹੰਮਦ ਜ਼ੀਸ਼ਾਨ ਅਖਤਰ ਤਿੰਨਾਂ ਸ਼ੂਟਰਾਂ ਨੂੰ ਬਾਹਰੋਂ ਨਿਰਦੇਸ਼ ਦੇ ਰਿਹਾ ਸੀ। ਜਦੋਂ ਸਿੱਦੀਕੀ ਨੂੰ ਗੋਲੀ ਮਾਰੀ ਗਈ ਸੀ, ਉਦੋਂ ਵੀ ਅਖਤਰ ਸ਼ੂਟਰਾਂ ਨੂੰ ਲੋਕੇਸ਼ਨ ਬਾਰੇ ਜਾਣਕਾਰੀ ਦੇ ਰਿਹਾ ਸੀ। ਇਸ ਤੋਂ ਇਲਾਵਾ ਅਖਤਰ ਨੇ ਉਨ੍ਹਾਂ ਲਈ ਇੱਕ ਕਮਰਾ ਕਿਰਾਏ 'ਤੇ ਲੈਣ ਸਮੇਤ ਹੋਰ ਮਾਲੀ ਸਹਾਇਤਾ ਵਿੱਚ ਵੀ ਮਦਦ ਕੀਤੀ ਸੀ।

ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ ਅਖ਼ਤਰ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਉਹ ਇਸ ਸਾਲ 7 ਜੂਨ ਨੂੰ ਜੇਲ੍ਹ ਤੋਂ ਬਾਹਰ ਆਇਆ ਸੀ। ਪਟਿਆਲਾ ਜੇਲ੍ਹ ਵਿੱਚ ਹੀ ਅਖ਼ਤਰ ਲਾਰੈਂਸ ਗੈਂਗ ਦੇ ਸੰਪਰਕ ਵਿੱਚ ਆਇਆ ਸੀ ਜਿਸ ਤੋਂ ਬਾਅਦ ਜੇਲ ਤੋਂ ਬਾਹਰ ਆ ਕੇ ਉਹ ਗੈਂਗ 'ਚ ਸ਼ਾਮਲ ਹੋ ਗਿਆ।

ਕੌਣ ਹੈ ਜ਼ੀਸ਼ਾਨ ਅਖ਼ਤਰ ?

ਦੋਸ਼ੀ ਜ਼ੀਸ਼ਾਨ ਦੀ ਉਮਰ ਸਿਰਫ 21 ਸਾਲ ਹੈ। ਦੋਸ਼ੀ ਇੰਨਾ ਚਲਾਕ ਸੀ ਕਿ 2022 'ਚ ਵਿਦੇਸ਼ੀ ਨੰਬਰ 'ਤੇ ਵਟਸਐਪ ਚਲਾਉਂਦਾ ਫੜਿਆ ਗਿਆ। ਜੀਸ਼ਾਨ ਨੇ ਨਕੋਦਰ ਦੇ ਪਿੰਡ ਸ਼ੰਕਰ ਸਥਿਤ ਸਰਕਾਰੀ ਸਕੂਲ ਤੋਂ ਸਿਰਫ 10ਵੀਂ ਜਮਾਤ ਤੱਕ ਦੀ ਪੜ੍ਹਾਈ ਕੀਤੀ ਹੈ। ਮੁਲਜ਼ਮ ਦਾ ਪਿਤਾ ਮੁਹੰਮਦ ਜਮੀਲ ਟਾਈਲਾਂ ਦੇ ਠੇਕੇਦਾਰ ਵਜੋਂ ਕੰਮ ਕਰਦਾ ਹੈ। ਮੁਲਜ਼ਮ ਦਾ ਇੱਕ ਭਰਾ ਆਪਣੇ ਪਿਤਾ ਨਾਲ ਕੰਮ ਕਰਦਾ ਹੈ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Embed widget