ਪੜਚੋਲ ਕਰੋ

Amritsar News: ਬੱਬਰ ਖਾਲਸਾ ਇੰਟਰਨੈਸ਼ਨਲ ਨੇ ਲਈ ਮਜੀਠਾ ਥਾਣੇ 'ਤੇ ਹਮਲੇ ਦੀ ਜ਼ਿੰਮੇਵਾਰੀ, ਕਿਹਾ-ਕਰਾਂਗੇ ਇਸ ਤੋਂ ਵੀ ਵੱਡੀਆਂ ਕਾਰਵਾਈਆਂ, ਜਾਣੋ ਹੋਰ ਕੀ ਕੁਝ ਕਿਹਾ ?

ਮਜੀਠੀਆ ਨੇ ਕਿਹਾ ਕਿ ਡੀਜੀਪੀ ਪੰਜਾਬ ਦਾ ਝੂਠ ਫੜ੍ਹਿਆ ਗਿਆ ਪਹਿਲਾਂ ਕਹਿੰਦੇ  ਸੀ ਸਿਲੰਡਰ  ਫਟਿਆ ਫਿਰ ਕਹਿੰਦੇ ਟਾਇਰ ਫੱਟਿਆ, ਭਾਰਤ ਪਾਕਿਸਤਾਨ ਸਰਹੱਦ ਦੇ ਹਲਾਤ ਠੀਕ ਨਹੀਂ ਹਨ। ਭਗਵੰਤ ਮਾਨ  ਅੱਜ ਤੱਕ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ ਸਾਬਤ ਹੋਇਆ ਹੈ।

Amritsar News:  ਅੰਮ੍ਰਿਤਸਰ ਦੇ ਮਜੀਠਾ 'ਚ ਬੁੱਧਵਾਰ ਰਾਤ 10.05 ਵਜੇ ਪੁਲਿਸ ਸਟੇਸ਼ਨ ਦੇ ਅੰਦਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ 'ਤੇ ਹੋਇਆ। ਧਮਾਕੇ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ। ਸ਼ੁਰੂਆਤੀ ਜਾਣਕਾਰੀ ਮੁਤਾਬਕ ਥਾਣੇ ਦੇ ਅੰਦਰ ਹੈਂਡ ਗ੍ਰੇਨੇਡ ਸੁੱਟਿਆ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਧਮਾਕਾ ਮੋਟਰਸਾਇਕਲ ਦਾ ਟਾਇਰ ਫਟਣ ਨਾਲ ਹੋਇਆ ਸੀ। 

ਇਸ ਨੂੰ ਲੈ ਕੇ ਹੁਣ ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਸੋਸ਼ਲ ਮੀਡੀਆ ਉੱਤੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਗਈ ਹੈ। ਹਾਲਾਂਕਿ ABP ਸਾਂਝੀ ਇਸ ਦੀ ਪੁਸ਼ਟੀ ਨਹੀਂ ਕਰਦਾ।

ਬੱਬਰ ਖਾਲਸਾ ਵੱਲੋਂ ਲਿਖਿਆ ਗਿਆ ਕਿ,  ਵਾਹਿਗੁਰੂ ਜੀ ਕਾ ਖਾਲਸਾ ਵਹਿਗੁਰੂ ਜੀ ਕੀ ਫ਼ਤਹਿ ਅੱਜ ਜੋ ਮਜੀਠੇ ਥਾਣੇ ਵਿੱਚ ਪੁਲਿਸ ਮੁਲਾਜਮਾਂ ਉੱਤੇ ਗਰਨੇਡ ਅਟੈਕ ਹੋਇਆ ਉਸਦੀ ਜਿੰਮੇਵਾਰੀ ਹੈਪੀ ਪੱਸ਼ੀਆ,ਗੋਪੀ ਨਵਾਂਸ਼ਹਿਰੀਆ ,ਜੀਵਨ ਫ਼ੌਜੀ ਲੈਂਦੇ ਹਾਂ ਇਹ ਜੌ ਪਿਛਲੇ ਦਿਨਾਂ ਦੌਰਾਨ ਕਾਰਵਾਈਆ ਹੋਈਆਂ ਉਨ੍ਹਾਂ ਦੀ ਹੀ ਕੜੀ ਹੈ,ਇਹ ਕਾਰਵਾਈਆਂ ਏਸੇ ਤਰਾਂ ਹੀ ਜਾਰੀ ਰਹਿਣਗੀਆਂ ਸਗੋ ਇਸ ਤੋਂ ਵੀ ਵੱਡੀਆਂ ਕਾਰਵਾਈਆਂ ਕਰਕੇ ਪੰਜਾਬ ਪੁਲਿਸ ਨੂੰ ਤੇ ਮੌਜੂਦਾ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ, ਜੋ ਸਿੱਖਾਂ ਦੇ ਦੁਸ਼ਮਣ ਬਣ ਕੇ ਪੰਜਾਬ ਵਿੱਚ ਗੁੰਡਾ ਰਾਜ ਚਲਾ ਰਹੇ ਹਨ, ਅਖ਼ੀਰ ਵਿੱਚ ਲਿਖਿਆ, ਜੰਗ ਜਾਰੀ ਹੈ।

'ਡੀਜੀਪੀ ਪੰਜਾਬ ਦਾ ਝੂਠ ਫੜ੍ਹਿਆ ਗਿਆ'

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ। ਇਸ ਦੇ ਮਜਮੂਨ ਵਿੱਚ ਮਜੀਠੀਆ ਨੇ ਲਿਖਿਆ, ਮਜੀਠੇ ਥਾਣੇ  ਚ ਬੰਬ ਬਲਾਸਟ ਲਈ ਬੱਬਰ ਖਾਲਸਾ ਇੰਟਰਨੈਸ਼ਨਲ  ਨੇ ਜਿੰਮੇਵਾਰੀ ਚੱਕੀ  ਖੂੰਖਾਰ ਗੈਂਗਸਟਰਾਂ ਦਾ ਜ਼ਿਕਰ,  ਹੋਰ ਵਾਰਦਾਤਾਂ ਕਰਨ ਦੀ ਦਿੱਤੀ ਧਮਕੀ। ਮਜੀਠੀਆ ਨੇ ਕਿਹਾ ਕਿ ਡੀਜੀਪੀ ਪੰਜਾਬ ਦਾ ਝੂਠ ਫੜ੍ਹਿਆ ਗਿਆ ਪਹਿਲਾਂ ਕਹਿੰਦੇ  ਸੀ ਸਿਲੰਡਰ  ਫਟਿਆ ਫਿਰ ਕਹਿੰਦੇ ਟਾਇਰ ਫੱਟਿਆ, ਭਾਰਤ ਪਾਕਿਸਤਾਨ ਸਰਹੱਦ ਦੇ ਹਲਾਤ ਠੀਕ ਨਹੀਂ ਹਨ। ਭਗਵੰਤ ਮਾਨ  ਅੱਜ ਤੱਕ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ ਸਾਬਤ ਹੋਇਆ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget