ਪੜਚੋਲ ਕਰੋ
ਬੱਬੂ ਮਾਨ ਨੇ ਮੋਦੀ ਬਾਰੇ ਕਹੀ ਵੱਡੀ ਗੱਲ, ਵਾਇਰਲ ਹੋ ਗਈ ਪੋਸਟ
ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਹੈ ਜੋ ਵਾਇਰਲ ਹੋ ਰਹੀ ਹੈ। ਬੱਬੂ ਮਾਨ ਨੇ ਪੋਸਟ ਵਿੱਚ ਲਿਖਿਆ ਹੈ ਦੇਖਲੋ ਮਿੱਤਰੋ ਸ਼ਾਸਕ ਬਣ ਗਿਆ ਬੰਦਾ ਦੁਆਨੀ ਦਾ, ਇਸ ਕਮਲੇ ਨੂੰ ਕੀ ਪਤਾ ਮੁੱਲ ਕਿਸਾਨੀ ਦਾ।
View this post on Instagram
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















