ਪੜਚੋਲ ਕਰੋ

Gangster Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਗੜੀ ਹਾਲਤ, ਜੇਲ੍ਹ 'ਚੋਂ ਫਰੀਦਕੋਟ ਹਸਪਤਾਲ ਰੈਫਰ

Gangster Lawrence Bishnoi admits Faridkot Medical Hospital: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਹੈ। ਜੇਲ੍ਹ ਵਿੱਚ ਇਲਾਜ ਤੋਂ ਬਾਅਦ

Gangster Lawrence Bishnoi admits Faridkot Medical Hospital: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਹੈ। ਜੇਲ੍ਹ ਵਿੱਚ ਇਲਾਜ ਤੋਂ ਬਾਅਦ ਹੁਣ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ।  ਡਾਕਟਰਾਂ ਦੀ ਟੀਮ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਹਾਸਲ ਜਾਣਕਾਰੀ ਅਨੁਸਾਰ ਦੇਰ ਰਾਤ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਜੇਲ੍ਹ ਹਸਪਤਾਲ ਵੱਲੋਂ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਉਸ ਨੂੰ ਸੁਰੱਖਿਆ ਘੇਰੇ ਹੇਠ ਹਸਪਤਾਲ ਲਿਜਾਇਆ ਗਿਆ। ਲਾਰੈਂਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਖ਼ਤਰਾ ਨਹੀਂ ਉਠਾਉਣਾ ਚਾਹੁੰਦੀ ਤੇ ਸਿਰਫ਼ ਚੋਣਵੇਂ ਲੋਕਾਂ ਨੂੰ ਹੀ ਉਸ ਦੇ ਆਲੇ-ਦੁਆਲੇ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਦੱਸ ਦਈਏ ਕਿ ਲਾਰੈਂਸ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਐਨਆਈਏ ਤੇ ਫਿਰ ਗੁਜਰਾਤ ਪੁਲਿਸ ਉਸ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ ਸੀ। ਦਿੱਲੀ ਵਿਚ ਰਹਿੰਦਿਆਂ ਹੀ ਉਸ ਨੂੰ ਮਾਰਨ ਦੀ ਧਮਕੀ ਮਿਲੀ। ਇਸ ਤੋਂ ਬਾਅਦ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮੁੜ ਪੰਜਾਬ ਦੀ ਬਠਿੰਡਾ ਜੇਲ੍ਹ ਭੇਜਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। 

ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਪਿਛਲੇ ਮਹੀਨੇ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ। ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਵਿਉਂਤਬੰਦੀ ਲਾਰੈਂਸ ਦੇ ਇਸ਼ਾਰੇ 'ਤੇ ਹੀ ਕੀਤੀ ਗਈ ਸੀ। ਇਸ ਵਿੱਚ ਵਿਦੇਸ਼ ਬੈਠੇ ਗੋਲਡੀ ਬਰਾੜ ਤੇ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦਾ ਸਾਥ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget