ਪੜਚੋਲ ਕਰੋ

ਕੈਪਟਨ ਦੇ ਸਮਾਰਟਫੋਨ ਉਡੀਕ ਰਹੇ ਨੌਜਵਾਨਾਂ ਨਾਲ ਬੁਰੀ ਹੋਈ

ਪਿਛਲੇ ਤਿੰਨ ਸਾਲਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਾਰਟਫੋਨ ਉਡੀਕ ਰਹੇ ਨੌਜਵਾਨਾਂ ਨਾਲ ਬੁਰੀ ਹੋਈ ਜਾਪਦੀ ਹੈ। ਕੈਪਟਨ ਸਰਕਾਰ ਨੇ 8 ਫਰਵਰੀ, 2019 ਦੀ ਪੰਜਾਬ ਸਮਾਰਟ ਕਨੈਕਟ ਸਕੀਮ ਸਬੰਧੀ ਨੋਟੀਫਿਕੇਸ਼ਨ ਦੇ ਕਲਾਜ਼ 4.0 ਤੇ 5.0 'ਚ ਸੋਧ ਕਰ ਦਿੱਤੀ ਹੈ। ਹੁਣ ਇਸ ਯੋਜਨਾ ਤਹਿਤ ਸਿਰਫ਼ ਸਰਕਾਰੀ ਸਕੂਲਾਂ 'ਚ 2019-2020 ਦੌਰਾਨ, 11ਵੀਂ ਤੇ 12ਵੀਂ ਜਮਾਤ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇਗਾ।

ਚੰਡੀਗੜ੍ਹ: ਪਿਛਲੇ ਤਿੰਨ ਸਾਲਾਂ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਾਰਟਫੋਨ ਉਡੀਕ ਰਹੇ ਨੌਜਵਾਨਾਂ ਨਾਲ ਬੁਰੀ ਹੋਈ ਜਾਪਦੀ ਹੈ। ਕੈਪਟਨ ਸਰਕਾਰ ਨੇ 8 ਫਰਵਰੀ, 2019 ਦੀ ਪੰਜਾਬ ਸਮਾਰਟ ਕਨੈਕਟ ਸਕੀਮ ਸਬੰਧੀ ਨੋਟੀਫਿਕੇਸ਼ਨ ਦੇ ਕਲਾਜ਼ 4.0 ਤੇ 5.0 'ਚ ਸੋਧ ਕਰ ਦਿੱਤੀ ਹੈ। ਹੁਣ ਇਸ ਯੋਜਨਾ ਤਹਿਤ ਸਿਰਫ਼ ਸਰਕਾਰੀ ਸਕੂਲਾਂ 'ਚ 2019-2020 ਦੌਰਾਨ, 11ਵੀਂ ਤੇ 12ਵੀਂ ਜਮਾਤ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਸਰਕਾਰੀ ਆਈਟੀਆਈ, ਪੋਲੋਟੈਕਨਿਕ ਤੇ ਕਾਲਜ ਵਿੱਚ ਅੰਡਰ ਗ੍ਰੈਜੂਏਟ ਕੋਰਸ ਦੇ ਫਾਈਨਲ ਈਅਰ ਦੀਆਂ ਵਿਦਿਆਰਥਣਾਂ ਜਿਨ੍ਹਾਂ ਕੋਲ ਸਮਾਰਟਫੋਨ ਨਹੀਂ, ਉਨ੍ਹਾਂ ਨੂੰ ਹੀ ਸਮਾਰਟਫੋਨ ਮਿਲੇਗਾ। ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਇਸ ਤੇ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਰਾਜ ਸਰਕਾਰ ਨੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਉਧਰ, ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾ ਦੇ ਜਜ਼ਬਾਤਾਂ ਨਾਲ ਖੇਡਿਆ ਹੈ। ਸਰਕਾਰ ਨੇ ਸਮਾਰਟਫੋਨ ਅਤੇ ਇਸਦੇ ਨੈਟਵਰਕ ਲਈ ਕੁੱਝ ਮਾਪਦੰਡ ਵੀ ਨਿਰਧਾਰਤ ਕੀਤੇ ਹਨ। ਇਸ ਦੇ ਅਨੁਸਾਰ, ਸਮਾਰਟ ਫੋਨ ਦਾ ਓਪਰੇਟਿੰਗ ਸਿਸਟਮ ਐਂਡਰਾਇਡ ਓਰੀਓ 8.0 ਅਤੇ ਪ੍ਰੋਸੈਸਰ 1.2 GHz, ਰੈਮ 2 Gb, ਸਟੋਰੇਜ 16 Gb (128 Gb ਤੱਕ ਵਧਾਇਆ ਜਾ ਸਕਦੀ ਹੈ), ਸਮਾਰਟਫੋਨ ਦਾ ਡਿਸਪਲੇਅ ਸਾਈਜ਼ 5.0 ਇੰਚ ਅਤੇ ਰੈਜ਼ੋਲਿਸ਼ਨ 1280 X 720 ਪਿਕਸਲ ਦਾ ਹੋਵੇਗਾ। ਫਰੰਟ ਕੈਮਰਾ 5 ਮੈਗਾ ਪਿਕਸਲ ਦਾ ਹੋਵੇਗਾ ਅਤੇ ਰੀਅਰ ਕੈਮਰਾ 8 ਮੈਗਾ ਪਿਕਸਲ ਦਾ ਹੋਵੇਗਾ। ਇਹ ਸਮਾਰਟ ਫੋਨ 4G, 3G ਅਤੇ 2G ਨੈਟਵਰਕ ਤੇ ਕੰਮ ਕਰੇਗਾ। ਇਸ ਦੀ ਬੈਟਰੀ 2900 mAh ਹੈ ਅਤੇ ਸਮਾਰਟ ਫੋਨ ਦੀ ਵਾਰੰਟੀ ਇਕ ਸਾਲ ਦੀ ਹੋਵੇਗੀ। ਸੂਬੇ ਦੇ ਕਰੀਬ 30 ਲੱਖ ਨੌਜਵਾਨਾਂ ਨੇ ਸਮਾਰਟਫੋਨ ਲਈ ਫਾਰਮ ਭਰੇ ਸਨ। ਸਭ ਤੋਂ ਵੱਧ ਫਾਰਮ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜੰਲਧਰ ਤੇ ਬਠਿੰਡਾ ਵਿੱਚ ਭਰੇ ਗਏ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget