ਪੜਚੋਲ ਕਰੋ

Punjab News: ਕੈਨੇਡਾ ਤੋਂ ਬੁਰੀ ਖਬਰ! ਦੋ ਭੈਣਾਂ ਦੇ ਇਕਲੌਤੇ ਭਰਾ ਦੀ ਵਿਦੇਸ਼ 'ਚ ਮੌਤ

ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ ਚਾਰ ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ। ਪਰਿਵਾਰ ਨੂੰ ਕੈਨੇਡਾ ਤੋਂ ਫੋਨ ਕਰਕੇ ਉਨ੍ਹਾਂ ਦੇ ਪੁੱਤਰ ਦੀ ਤੇਜ਼ ਬੁਖਾਰ ਕਾਰਨ ਮੌਤ ਹੋਣ ਦੀ ਸੂਚਨਾ ਦਿੱਤੀ ਗਈ ਹੈ। ਮ੍ਰਿਤਕ ਦੀ ਉਮਰ 26 ਸਾਲ ਸੀ। 

Punjab News: ਕੈਨੇਡਾ ਵਿੱਚ ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ। ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ ਚਾਰ ਸਾਲਾਂ ਤੋਂ ਕੈਨੇਡਾ 'ਚ ਰਹਿ ਰਿਹਾ ਸੀ। ਪਰਿਵਾਰ ਨੂੰ ਕੈਨੇਡਾ ਤੋਂ ਫੋਨ ਕਰਕੇ ਉਨ੍ਹਾਂ ਦੇ ਪੁੱਤਰ ਦੀ ਤੇਜ਼ ਬੁਖਾਰ ਕਾਰਨ ਮੌਤ ਹੋਣ ਦੀ ਸੂਚਨਾ ਦਿੱਤੀ ਗਈ ਹੈ। ਮ੍ਰਿਤਕ ਦੀ ਉਮਰ 26 ਸਾਲ ਸੀ। 


ਇਸ ਬਾਰੇ ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ 2019 'ਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੁਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਤੇ ਦੋਵੇਂ ਭੈਣ-ਭਰਾ ਇਕੱਠੇ ਰਹਿ ਰਹੇ ਸਨ। ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਵੀ ਪੜ੍ਹਾਈ ਤੋਂ ਬਾਅਦ ਉੱਥੇ ਕੰਮ ਕਰਦਾ ਸੀ। ਬੀਤੀ ਰਾਤ ਕਰੀਬ 9 ਵਜੇ ਬੇਟੇ ਨਾਲ ਗੱਲ ਹੋਈ। ਉਸ ਸਮੇਂ ਉਹ ਕੰਮ ਖਤਮ ਕਰਕੇ ਵਾਪਸ ਘਰ ਜਾ ਰਿਹਾ ਸੀ। 


ਬਿਸ਼ਨ ਦਾਸ ਨੇ ਦੱਸਿਆ ਕਿ ਰਸਤੇ ਵਿੱਚ ਉਸ ਨੇ ਹਲਕਾ ਬੁਖਾਰ ਹੋਣ ਬਾਰੇ ਗੱਲ ਕੀਤੀ ਤਾਂ ਉਸ ਨੂੰ ਘਰ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਦਵਾਈ ਲੈਣ ਲਈ ਕਿਹਾ। ਪੁੱਤਰ ਘਰ ਪਹੁੰਚ ਗਿਆ। ਇਸ ਤੋਂ ਬਾਅਦ ਬੇਟੀ ਨਾਲ ਗੱਲ ਕੀਤੀ ਤੇ ਉਸ ਨੂੰ ਸਚਿਨ ਦਾ ਧਿਆਨ ਰੱਖਣ ਲਈ ਕਿਹਾ। ਕਰੀਬ ਦੋ ਘੰਟੇ ਬਾਅਦ ਬੇਟੀ ਨੇ ਫੋਨ ਕੀਤਾ ਤੇ ਦੱਸਿਆ ਕਿ ਸਚਿਨ ਨੂੰ ਹਸਪਤਾਲ ਲਿਆਂਦਾ ਗਿਆ ਹੈ।


ਬੇਟੀ ਨੇ ਦੱਸਿਆ ਕਿ ਸਚਿਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ। ਬੇਟੀ ਨੇ ਦੱਸਿਆ ਕਿ ਸਚਿਨ ਦੀ ਲਾਸ਼ ਨੂੰ ਦੋ ਦਿਨਾਂ ਤੱਕ ਪੋਸਟਮਾਰਟਮ ਲਈ ਹਸਪਤਾਲ 'ਚ ਰੱਖਿਆ ਜਾਵੇਗਾ। ਪਰਿਵਾਰ ਨੇ ਸਰਕਾਰ ਤੋਂ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਤੇ ਵਿਜੇ ਸਾਂਪਲਾ ਨੇ ਵੀ ਪੀੜਤ ਪਰਿਵਾਰ ਨਾਲ ਫੋਨ 'ਤੇ ਹਮਦਰਦੀ ਪ੍ਰਗਟ ਕੀਤੀ ਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤSunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget