ਪੜਚੋਲ ਕਰੋ

Floods in Punjab: ਨੰਗਲ ਵਿੱਚ ਮੀਂਹ ਨਾਲ ਹਲਾਤ ਖ਼ਰਾਬ! ਆਵਾਜਾਈ ਹੋਈ ਪ੍ਰਭਾਵਿਤ, ਪ੍ਰਸ਼ਾਸਨ ਚੌਕਸ

ਸੂਬੇ 'ਚ ਲਗਾਤਾਰ ਪੈ ਰਹੇ ਮੀਂਹ ਦੇ ਕਰਕੇ ਲੋਕਾਂ ਦਾ ਘਰੋਂ ਨਿਕਲਣਾ ਜਿੱਥੇ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਲੋਕ ਦੇ ਘਰਾਂ ਵਿੱਚ ਹੀ ਮੀਂਹ ਦਾ ਪਾਣੀ ਜਮ੍ਹਾ ਹੋ ਗਿਆ ਹੈ। ਲੋਕਾਂ ਲਈ ਮੀਂਹ ਦਾ ਪਾਣੀ ਲਗਾਤਾਰ ਲੋਕਾਂ ਦੇ ਲਈ ਪਰੇਸ਼ਾਨੀ ਪੈਦਾ...

Punjab News : ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਕਰਕੇ ਲੋਕਾਂ ਦਾ ਘਰੋਂ ਨਿਕਲਣਾ ਜਿੱਥੇ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਲੋਕ ਦੇ ਘਰਾਂ ਵਿੱਚ ਹੀ ਮੀਂਹ ਦਾ ਪਾਣੀ ਜਮ੍ਹਾ ਹੋ ਗਿਆ ਹੈ। ਲੋਕਾਂ ਲਈ ਮੀਂਹ ਦਾ ਪਾਣੀ ਲਗਾਤਾਰ ਲੋਕਾਂ ਦੇ ਲਈ ਪਰੇਸ਼ਾਨੀ ਪੈਦਾ ਕਰ ਰਿਹਾ ਹੈ। ਜਿਸਦੇ ਕਰਕੇ ਸਵੇਰੇ ਭਾਖੜਾ ਡੈਮ ਉੱਤੇ ਜਾਣ ਵਾਲੇ ਕਰਮਚਾਰੀ ਵੀ ਆਪਣੀ ਡਿਊਟੀ ਉੱਤੇ ਲੇਟ ਪਹੁੰਚੇ ਹਨ। ਕਿਉਂਕਿ ਪਹਾੜ ਡਿੱਗਣ ਕਰਕੇ ਰਸਤੇ ਕਈ ਥਾਵਾਂ ਤੋਂ ਜਾਮ ਹੋ ਗਏ ਹਨ, ਜਿਸ ਕਰਕੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।

ਮੀਂਹ ਦਾ ਪਾਣੀ ਲਗਾਤਾਰ ਵੱਧਦਾ ਜਾ ਰਿਹੈ 

ਬੀਬੀਐਮਬੀ ਪ੍ਰਸ਼ਾਸ਼ਨ ਵੱਲੋਂ ਜੇਸੀਬੀ ਮਸ਼ੀਨ ਦੀ ਮਦਦ ਦੇ ਨਾਲ ਰਸਤਿਆਂ ਨੂੰ ਸਾਫ ਕਰਵਾਇਆ ਗਿਆ ਤੇ ਆਵਾਜਾਈ ਨੂੰ ਚਾਲੂ ਕਰਵਾਇਆ ਗਿਆ। ਇਸੇ ਤਰ੍ਹਾਂ ਬਰਮਲਾ ਖੱਡ ਵੀ ਪੂਰੇ ਉਫਾਨ ਉੱਤੇ ਹੈ ਬਰਮਲਾ ਖੱਡ ਵਿੱਚ ਬਰਸਾਤ ਦਾ ਪਾਣੀ ਲਗਾਤਾਰ ਵੱਧਦਾ ਜਾ ਰਿਹਾ ਹੈ ਇਹ ਪਾਣੀ ਅੱਗੇ ਜਾ ਕੇ ਸਤਲੁਜ ਦਰਿਆ ਦੇ ਵਿੱਚ ਜਾ ਕੇ ਮਿਲਦਾ ਹੈ ਜੋ ਪਰੇਸ਼ਾਨੀਆਂ ਪੈਦਾ ਕਰ ਸਕਦਾ ਹੈ। 

ਲੋਕਾਂ ਦੇ ਘਰਾਂ ਵਿੱਚ ਵੜਿਆ ਮੀਂਹ ਦਾ ਪਾਣੀ 

ਠੀਕ ਇਸੇ ਤਰ੍ਹਾਂ ਲਗਾਤਾਰ ਨੰਗਲ ਦੇ ਵਿੱਚ ਵੀ ਬਰਸਾਤ ਦੇ ਕਰਕੇ ਲੋਕ ਖਾਸੇ ਪਰੇਸ਼ਾਨ ਹੋ ਰਹੇ ਹਨ। ਕਿਉਂਕਿ ਲੋਕਾਂ ਦੇ ਘਰਾਂ ਵਿੱਚ ਪਾਣੀ ਵੜਿਆ ਹੈ ਲਗਾਤਾਰ ਪੈ ਰਹੇ ਮੀਂਹ ਕਰਕੇ ਨੰਗਲ ਦੇ ਨਾਲ ਲੱਗਦੀਆਂ ਖੱਡਾਂ ਵੀ ਪੂਰੇ ਤੁਫਾਨ ਉੱਤੇ ਹਨ। ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਮੁਹੱਲਿਆਂ ਵਿੱਚ ਜਮ੍ਹਾ ਹੋ ਗਿਆ ਹੈ। ਜਿਸ ਕਰਕੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਨਗਰ ਕੌਂਸਲ ਨੰਗਲ ਦੇ ਪ੍ਰਧਾਨ ਅਤੇ ਐਮਸੀ ਵੀ ਆਪਣੇ-ਆਪਣੇ ਵਾਰਡ ਦੇ ਵਿੱਚ ਘੁੰਮ ਰਹੇ ਹਨ। ਕਿਉਂਕਿ ਬਰਸਾਤ ਕਰਕੇ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਰਿਹਾ ਹੈ, ਰਸਤਿਆਂ ਦਾ ਵੀ ਬੁਰਾ ਹਾਲ ਹੈ। ਲੋਕ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰ ਰਹੇ ਹਨ ਕਿ ਲਗਾਤਾਰ ਹੋਰ ਬਰਸਾਤ ਕਿਸੇ ਕਰਕੇ ਰੁਕ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget